ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ ਸ਼ਹਿਰ ਵਿੱਚ ਚੂੜੀਆਂ ਵੇਚਣ ਵਾਲੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੁਲਿਸ ਨੇ ਹੁਣ ਤੱਕ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੂੜੀਆਂ ਵੇਚਣ ਵਾਲਾ ਵਿਅਕਤੀ ਕਥਿਤ ਤੌਰ ’ਤੇ ਆਪਣੀ ਗ਼ਲਤ ਪਛਾਣ ਦੱਸ ਕੇ ਔਰਤਾਂ ਨੂੰ ਸਾਮਾਨ ਵੇਚ ਰਿਹਾ ਸੀ। ਇਸ ਕਾਰਨ ਭੀੜ ਵੱਲੋਂ ਉਸ ਦੀ ਕੁੱਟਮਾਰ …
Read More »