ਨਿਊਯਾਰਕ- ਰੂਸੀ ਪੱਤਰਕਾਰ ਦਮਿਤਰੀ ਮੁਰਾਤੋਵ ਨੇ ਸ਼ਾਂਤੀ ਲਈ ਮਿਲੇ ਆਪਣੇ ਨੋਬਲ ਪੁਰਸਕਾਰ ਦੀ ਯੂਕਰੇਨ ਦੇ ਬੱਚਿਆਂ ਦੀ ਮਦਦ ਲਈ ਪੈਸਾ ਇਕੱਠਾ ਕਰਨ ਲਈ ਨਿਲਾਮੀ ਕਰ ਦਿੱਤੀ। ਇਹ ਪੁਰਸਕਾਰ ਸੋਮਵਾਰ ਰਾਤ ਨੂੰ 103.5 ਮਿਲੀਅਨ ਡਾਲਰ ਵਿੱਚ ਵਿਕਿਆ। ਨਿਲਾਮੀ ਤੋਂ ਹੋਣ ਵਾਲੀ ਕਮਾਈ ਦੀ ਵਰਤੋਂ ਯੂਕਰੇਨ ਵਿੱਚ ਜੰਗ ਕਾਰਨ ਬੇਘਰ ਹੋਏ ਬੱਚਿਆਂ …
Read More »