ਚੰਡੀਗੜ੍ਹ: ਪੰਜਾਬੀ ਲੋਕ ਗਾਇਕ ਗੁਰਮੀਤ ਬਾਵਾ ਪੰਜਾਬ ਤੋਂ ਪਦਮ ਪੁਰਸਕਾਰਾਂ ਲਈ ਚੁਣੇ ਗਏ ਚਾਰ ਲੋਕਾਂ ਵਿੱਚ ਸ਼ਾਮਲ ਹੈ। ਦੇਹਾਂਤ ਦੇ ਦੋ ਮਹੀਨੇ ਬਾਅਦ, ਪ੍ਰਸਿੱਧ ਪੰਜਾਬੀ ਲੋਕ ਗਾਇਕ ਅਤੇ ਦੂਰਦਰਸ਼ਨ ‘ਤੇ ਗਾਉਣ ਵਾਲੀ ਪਹਿਲੀ ਪੰਜਾਬੀ ਮਹਿਲਾ ਕਲਾਕਾਰ, ਮਰਹੂਮ ਗੁਰਮੀਤ ਬਾਵਾ ਨੂੰ ਮੰਗਲਵਾਰ ਨੂੰ ਦੇਸ਼ ਦੇ ਤੀਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ …
Read More »