Breaking News

Tag Archives: awkward moment

SCO ਸੰਮੇਲਨ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਰੂਸ ਦੇ ਰਾਸ਼ਟਰਪਤੀ ਪੁਤਿਨ ਤੋਂ ਮਦਦ ਮੰਗਦੇ ਆਏ ਨਜ਼ਰ

ਨਿਊਜ਼ ਡੈਸਕ: SCO ਸਿਖਰ ਸੰਮੇਲਨ 15 ਅਤੇ 16 ਸਤੰਬਰ ਨੂੰ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਹੋ ਰਿਹਾ ਹੈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮੁਲਾਕਾਤ ਕੀਤੀ। ਇਸ ਦੌਰਾਨ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ …

Read More »