ਚੰਡੀਗੜ-ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਬੱਡੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ‘ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼ਰਮਾ ਨੇ ਬਾਬਾ ਜੀ ਦੇ ਚਰਨਾਂ ਵਿੱਚ ਸੀਸ ਨਿਵਾਉਂਦੀਆਂ ਆਪਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਜੀ ਵੱਲੋਂ …
Read More »