ਲੁਧਿਆਣਾ : ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿੱਚ ਵੈਂਟੀਲੇਟਰ ‘ਤੇ ਹਨ। ਇਹ ਜਾਣਕਾਰੀ ਉਨ੍ਹਾਂ ਦੇ ਨਜ਼ਦੀਕੀ ਮਿੱਤਰ ਅਮਰਜੀਤ ਟਿੱਕਾ ਵੱਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਔਰੀਸਨ ਹਸਪਤਾਲ …
Read More »ਬੱਬੂ ਮਾਨ ਨੇ ਹੇਟਰਜ਼ ਤੇ ਮੀਡੀਆ ਚੈਨਲਾਂ ਨੂੰ ਫਿਰ ਦਿੱਤੀ ਚੇਤਾਵਨੀ
ਨਿਊਜ਼ ਡੈਸਕ: ਪੰਜਾਬੀ ਗਾਇਕ ਬੱਬੂ ਮਾਨ ਦੀ ਇੱਕ ਸੋਸ਼ਲ ਮੀਡੀਆ ਪੋਸਟ ਕਾਫੀ ਚਰਚਾ ‘ਚ ਹੈ। ਪੋਸਟ ‘ਚ ਬੱਬੂ ਮਾਨ ਦੁਬਾਰਾ ਹੇਟਰਜ਼ (ਨਫਰਤ ਕਰਨ ਵਾਲੇ) ਤੇ ਮੀਡੀਆ ਚੈਨਲਾਂ ਨੂੰ ਖੁੱਲੀ ਚੇਤਾਵਨੀ ਦਿੰਦੇ ਨਜ਼ਰ ਆ ਰਹੇ ਹਨ। ਬੱਬੂ ਮਾਨ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ‘ਸਤਿ ਸ਼੍ਰੀ ਅਕਾਲ ਜੀ, ਸਨਿਮਰ ਬੇਨਤੀ ਹੈ …
Read More »ਬੱਬੂ ਮਾਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਜਸਬੀਰ ਜੱਸੀ ਦਾ ਭਾਰਤ ‘ਚ ਇਹ ਟਵੀਟ ਹੋਇਆ ਬੈਨ
ਨਿਊਜ਼ ਡੈਸਕ: ਪੰਜਾਬੀ ਗਾਇਕ ਬੱਬੂ ਮਾਨ ਤੋਂ ਬਾਅਦ ਹੁਣ ਭਾਰਤ ‘ਚ ਗਾਇਕ ਜਸਬੀਰ ਜੱਸੀ ਦਾ ਟਵਿੱਟਰ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਗਾਇਕ ਜਸਬੀਰ ਜੱਸੀ ਨੇ ਪੰਜਾਬ ਦੀ ਖੁਸ਼ਹਾਲੀ ਨੂੰ ਲੈ ਕੇ ਇੱਕ ਟਵੀਟ ਕੀਤਾ ਸੀ। ਜਿਸ ਨੂੰ ਭਾਰਤ ‘ਚ ਬੈਨ ਕੀਤਾ ਗਿਆ ਹੈ। …
Read More »ਪੰਜਾਬੀ ਗਾਇਕ ਬੱਬੂ ਮਾਨ ਦਾ Twitter ਖਾਤਾ ਭਾਰਤ ‘ਚ ਹੋਇਆ ਬੰਦ
ਨਿਊਜ਼ ਡੈਸਕ: ਉੱਘੇ ਪੰਜਾਬੀ ਗਾਇਕ ਅਤੇ ਲੇਖਕ ਬੱਬੂ ਮਾਨ ਦਾ Twitter ਖਾਤਾ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿੱਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਟਵਿੱਟਰ ‘ਤੇ …
Read More »ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਕਤਲ ਦੀ ਸਾਜਿਸ਼ ‘ਤੇ ਬਿੱਟੂ ਨੇ ਕਿਹਾ ਸਿੰਗਰ ਵੀ ਘੱਟ ਨਹੀਂ
ਚੰਡੀਗੜ੍ਹ: ਚੰਡੀਗੜ੍ਹ ਪੁਲਿਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾਉਣ ਵਾਲੇ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਦੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ …
Read More »ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ
ਚੰਡੀਗੜ੍ਹ: ਪੰਜਾਬੀ ਫਿਲਮ ਤੇ ਮਿਊਜ਼ਿਕ ਇੰਡਸਟਰੀ ਹੁਣ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹੈ। ਪੰਜਾਬ ‘ਚ ਵੀਆਈਪੀ ਲੋਕਾਂ ਤੇ ਪੰਜਾਬੀ ਗਾਇਕਾਂ ਨੂੰ ਲਗਾਤਾਰ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਬੱਬੂ ਮਾਨ ਦੀ ਜਾਨ ਨੂੰ ਖਤਰਾ ਹੈ। ਪੁਲਿਸ ਨੂੰ ਬੰਬੀਹਾ ਗੈਂਗ ਵੱਲੋਂ ਹਮਲੇ ਦੀ ਸਾਜ਼ਿਸ਼ ਰਚਨ ਦਾ ਸ਼ੱਕ …
Read More »ਬੱਬੂ ਮਾਨ ਦੇ ਕੱਟੜ ਫੈਨਜ਼ ਲਈ ਖੁਸ਼ਖਬਰੀ, ਨਵਾਂ ਗੀਤ ਜਲਦ ਹੋਵੇਗਾ ਰਿਲੀਜ਼
ਨਿਊਜ਼ ਡੈਸਕ: ਮਾਨ ਬਈਮਾਨ ਬੱਬੂ ਮਾਨ ਨੇ ਆਪਣੇ ਫੈਨਜ਼ ਦੀ ਉਤਸੁਕਤਾ ਵਧਾ ਦਿਤੀ ਹੈ। ਪੰਜਾਬੀ ਗਾਇਕ ਬੱਬੂ ਮਾਨ ਦੇ ਫੈਂਨਜ਼ ਅੱਗੇ ਕੱਟੜ ਲਫਜ਼ ਜ਼ਰੂਰ ਲੱਗਦਾ ਹੈ ਯਾਨੀ ਕਿ ਬੱਬੂ ਮਾਨ ਦੇ ਕੱਟੜ ਫੈਨਜ਼ ਲਈ ਖੁਸ਼ਖਬਰੀ ਹੈ। ਦਰਅਸਲ ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ, …
Read More »ਬੱਬੂ ਮਾਨ ਨੂੰ ਆ ਗਿਆ ਗੁੱਸਾ ਕਹਿੰਦਾ, “ਕਲਕਾਰ ਕੰਜਰ ਨਹੀਂ ਹੁੰਦੇ”
ਪਟਿਆਲਾ : ਜੇਕਰ ਪੰਜਾਬੀ ਕਲਾਕਾਰਾਂ ਦੀ ਗੱਲ ਕਰੀਏ ਤਾਂ ਬਹੁਤ ਸਾਰੇ ਕਲਾਕਾਰ ਹਨ ਪਰ ਕੁਝ ਕਲਾਕਾਰ ਅਜਿਹੇ ਹੁੰਦੇ ਹਨ ਜਿਨ੍ਹਾਂ ਨੂੰ ਪਸੰਦ ਕਰਨ ਵਾਲਿਆਂ ਦੀ ਗਿਣਤੀ ਵੱਡੇ ਪੱਧਰ ‘ਤੇ ਹੁੰਦੀ ਹੈ। ਕੁਝ ਅਜਿਹੇ ਹੀ ਕਲਾਕਾਰ ਹਨ ਬੱਬੂ ਮਾਨ। ਜਿਨ੍ਹਾਂ ਦੇ ਫੈਨਜ਼ ਦੀ ਗਿਣਤੀ ਲੱਖਾਂ ਦੇ ਵਿੱਚ ਹੈ। ਮਾਨ ਨਾਲ ਜਦੋਂ …
Read More »ਹੜ੍ਹ ਵਰਦਾਨ ਬਣ ਕੇ ਆਏ ਹਨ ਇਸ ਪਰਿਵਾਰ ਲਈ, ਲੋਕਾਂ ਨੇ ਵਰ੍ਹਾ-ਤਾ ਨੋਟਾਂ ਦਾ ਮੀਂਹ, ਬੱਬੂ ਮਾਨ ਵੀ ਆਏ ਭਾਰੀ ਮਦਦ ਲੈ ਕੇ ਅੱਗੇ
ਰੂਪਨਗਰ : ਬੀਤੇ ਦਿਨੀਂ ਸੂਬੇ ਅੰਦਰ ਹੋਈ ਭਾਰੀ ਬਾਰਿਸ਼ ਕਾਰਨ ਪੰਜਾਬ ‘ਚ ਆਏ ਹੜ੍ਹਾਂ ਨੇ ਜਿੱਥੇ ਚਾਰੇ ਪਾਸੇ ਤਬਾਹੀ ਮਚਾਈ ਹੋਈ ਹੈ ਉੱਥੇ ਰੂਪਨਗਰ ਦੇ ਪਿੰਡ ਫੂਲ ਖੁਰਦ ਦੇ ਇੱਕ ਪਰਿਵਾਰ ਲਈ ਇਹੀਓ ਹੜ੍ਹ ਇੱਕ ਵੱਡੀ ਰਾਹਤ ਲੈ ਕੇ ਆਇਆ। ਜੀ ਹਾਂ ਰਾਹਤ, ਤੇ ਇਹ ਗੱਲ ਬਿਲਕੁਲ ਸੱਚ ਹੈ। ਅਜਿਹਾ …
Read More »