Breaking News

Tag Archives: BADAL SHARAB NEWS

BREAKING : ਪਿੰਡ ਬਾਦਲ ਵਿੱਚ ਸ਼ਰਾਬ ਦੀ ਨਾਜਾਇਜ਼ ਫੈਕਟਰੀ ‘ਤੇ ਰੇਡ, ਵੱਡੀ ਮਾਤਰਾ ‘ਚ ਗੈਰ ਕਾਨੂੰਨੀ ਸ਼ਰਾਬ ਬਰਾਮਦ

ਮੁਕਤਸਰ : ਪੰਜਾਬ ਦੇ ਆਬਕਾਰੀ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ  ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਇੱਕ ਗੈਰ ਕਾਨੂੰਨੀ ਸ਼ਰਾਬ ਦੀ ਫ਼ੈਕਟਰੀ ’ਤੇ ਅਚਨਚੇਤੀ ਛਾਪਾ ਮਾਰਿਆ। ਇਸ ਮੌਕੇ ਪਹੁੰਚੇ ਜੁਆਇੰਟ ਆਬਕਾਰੀ ਕਮਿਸ਼ਨਰ ਨਰੇਸ਼ ਦੂਬੇ ਨੇ ਦੱਸਿਆ ਕਿ ਇਸ ਗੈਰ ਕਾਨੂੰਨੀ ਫ਼ੈਕਟਰੀ ਵਿੱਚ ਭਾਰੀ ਮਾਤਰਾ ਵਿੱਚ ਖ਼ਾਲੀ ਬੋਤਲਾਂ …

Read More »