ਨਵੀਂ ਦਿੱਲੀ: ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਵਰਧਮਾਨ ਨੂੰ ਆਜ਼ਾਦੀ ਦਿਹਾੜੇ ਮੌਕੇ ‘ਤੇ ਵੀਰ ਚੱਕਰ ਨਾਲ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਨੇ ਪਾਕਿਸਤਾਨ ਦੇ ਬਾਲਾਕੋਟ ‘ਚ ਅੱਵਾਦੀਆਂ ਦੇ ਠਿਕਾਣੇ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਏਅਰ ਸਟਰਾਈਕ ਦੇ ਅਗਲੇ ਹੀ ਦਿਨ ਭਾਰਤੀ ਸਰਹੱਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ …
Read More »ਪਾਕਿਸਤਾਨ 360 ਭਾਰਤੀ ਕੈਦੀਆਂ ਨੂੰ ਕਰੇਗਾ ਰਿਹਾ, ਸੋਮਵਾਰ ਤੋਂ ਸ਼ੁਰੂ ਹੋਵੇਗੀ ਰਿਹਾਈ
ਇਸਲਾਮਾਬਾਦ: ਪਾਕਿਸਤਾਨ ਆਪਣੀ ਜੇਲ੍ਹਾਂ ‘ਚ ਬੰਦ ਭਾਰਤ ਦੇ 360 ਕੈਦੀਆਂ ਨੂੰ ਇਸ ਮਹੀਨੇ ਰਿਹਾ ਕਰੇਗੀ। ਇਸਦੀ ਜਾਣਕਾਰੀ ਪਾਕਿਸਤਾਨੀ ਵਿਦੇਸ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ ਰਿਹਾ ਕੀਤੇ ਜਾਣ ਵਾਲੇ ਇਨ੍ਹਾਂ ਕੈਦੀਆਂ ਚ ਵਧੇਰੇ ਮਛੇਰੇ ਹਨ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਰਿਹਾ ਕਰਨ ਦੀ ਪ੍ਰਕਿਰਿਆ …
Read More »ਪਾਕਿਸਤਾਨ ‘ਤੇ ਭਾਰਤ ਦੀ ਵੱਡੀ ਕਾਰਵਾਈ, LOC ਪਾਰ ਇਕ ਹਜ਼ਾਰ ਕਿਲੋ ਦੇ ਬੰਬ ਸੁੱਟ ਤਬਾਹ ਕੀਤੇ ਅੱਤਵਾਦੀ ਕੈਂਪ
ਪੁਲਵਾਮਾ ਹਮਲੇ ਬਾਅਦ ਭਾਰਤੀ ਹਵਾਈ ਸੈਨਾ ਨੇ ਸਵੇਰੇ 3:30 ਵਜੇ ਐਲਓਸੀ ਤੋਂ ਪਾਰ ਅੱਤਵਾਦੀ ਕੈਂਪਾਂ ਉਤੇ ਇਕ ਹਜ਼ਾਰ ਕਿਲੋ ਦੇ ਬੰਬ ਸੁੱਟੇ ਹਨ। ਹਵਾਈ ਸੈਨਾ ਦੇ ਸੂਤਰਾਂ ਦੇ ਹਵਾਲੇ ਨਾਲ ਏਐਨਆਈ ਨੇ ਇਹ ਜਾਣਕਾਰੀ ਦਿੱਤੀ ਹੈ। ਅੱਤਵਾਦੀ ਕੈਂਪਾਂ ਉਤੇ ਕੀਤੇ ਗਏ ਹਮਲੇ ਮਿਰਾਜ 2000 ਤੋਂ ਕੀਤੇ ਗਏ ਹਨ। ਨਿਊਜ਼ ਏਜੰਸੀ …
Read More »