Breaking News

Tag Archives: bans

ਬਰੈਂਪਟਨ ‘ਚ ਦੀਵਾਲੀ ਦੀਆਂ ਸ਼ਿਕਾਇਤਾਂ ਤੋਂ ਬਾਅਦ ਪਟਾਕਿਆਂ ‘ਤੇ ਲੱਗੀ ਪਾਬੰਦੀ

ਬਰੈਂਪਟਨ : ਕੈਨੇਡੀਅਨ ਸ਼ਹਿਰ ਬਰੈਂਪਟਨ ਨੇ ਵੀਰਵਾਰ ਨੂੰ ਦੀਵਾਲੀ ਤੋਂ ਬਾਅਦ ਜ਼ਿਆਦਾ ਸ਼ਿਕਾਇਤਾਂ ਮਿਲਣ ਕਾਰਨ ਪਟਾਕਿਆਂ ‘ਤੇ ਪਾਬੰਦੀ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪੇਸ਼ ਕੀਤਾ। ਕੌਂਸਲਰ ਡੇਨਿਸ ਕੀਨਨ ਵੱਲੋਂ ਲਿਆਂਦੇ ਗਏ ਮਤੇ ਨੂੰ ਕੌਂਸਲ ਦੀ ਕਮੇਟੀ ਦੀ ਮੀਟਿੰਗ ਵਿੱਚ ਸਾਥੀ ਕੌਂਸਲਰ ਗੁਰਪ੍ਰੀਤ ਸਿੰਘ ਤੂਰ ਦੀ ਹਮਾਇਤ ਨਾਲ ਪਾਬੰਦੀ ਦੇ ਹੱਕ …

Read More »

ਫੀਫਾ ਨੇ ਰੂਸ ਨੂੰ ਦਿੱਤਾ ਵੱਡਾ ਝਟਕਾ, ਲਗਾਈ ਅਜਿਹੀ ਪਾਬੰਦੀ ਕਿ ਕੋਈ ਸੋਚ ਵੀ ਨਹੀਂ ਸਕਦਾ 

ਨਵੀਂ ਦਿੱਲੀ- ਯੂਕਰੇਨ ‘ਤੇ ਹੋਏ ਹਮਲੇ ਦੇ ਖਿਲਾਫ ਫੁੱਟਬਾਲ ਦੀ ਸਿਖਰਲੀ ਸੰਸਥਾ ਫੀਫਾ (FIFA) ਨੇ ਵੱਡਾ ਐਲਾਨ ਕਰਦੇ ਹੋਏ ਰੂਸ ਨੂੰ ਵੱਡਾ ਝਟਕਾ ਦਿੱਤਾ ਹੈ। ਫੀਫਾ ਨੇ ਰੂਸ ‘ਤੇ ਪਾਬੰਦੀ ਲਗਾਉਣ ਦਾ ਵੱਡਾ ਫੈਸਲਾ ਲਿਆ ਹੈ। ਫੀਫਾ ਨੇ ਰੂਸ ‘ਤੇ ਇੰਨੀ ਸਖਤ ਪਾਬੰਦੀ ਲਗਾਈ ਹੈ ਕਿ ਕੋਈ ਸੋਚ ਵੀ ਨਹੀਂ …

Read More »

ਆਸਟ੍ਰੇਲੀਆਈ ਸਿੱਖ ਐਸੋਸੀਏਸ਼ਨ ਨੇ ਨਿਉ ਸਾਊਥ ਵੇਲਸ ਦੀ ਸਰਕਾਰ ਨੂੰ ਕੀਤੀ ਅਪੀਲ, ਧਾਰਮਿਕ ਚਿੰਨ੍ਹ ਨੂੰ ਬੈਨ ਕਰਨ ਤੋਂ ਚੰਗਾ ਮੁੱਦੇ ਨੂੰ ਕੀਤਾ ਜਾਵੇ ਹੱਲ

ਸਿਡਨੀ:  ਆਸਟ੍ਰੇਲੀਆਈ ਸਿੱਖ ਐਸੋਸੀਏਸ਼ਨ (ASA) ਜੋ ਕਿ ਸਿਡਨੀ ਦੇ ਗੁਰਦੁਆਰਾ ਸਾਹਿਬ ਗਲੇਨਵੁੱਡ (Glenwood) ਦੀ ਸੇਵਾ ਕਰਦੀ ਹੈ, ਜੋ ਕਿ ਆਸਟ੍ਰੇਲੀਆ ਦੀ ਸਭ ਤੋਂ ਵੱਡੀ ਸਿੱਖ ਸੰਗਤ ਹੈ। ਉਸਨੇ ਨਿਉ ਸਾਊਥ ਵੇਲਸ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪਬਲਿਕ ਸਕੂਲਾਂ ਵਿਚ ਕਿਰਪਾਨ  ‘ਤੇ ਲੱਗੀ ਰੋਕ ਨੂੰ ਹਟਾਉਣ। ਇਹ ਫੈਸਲਾ …

Read More »

ਇਜ਼ਰਾਈਲ ਨੇ ਆਪਣੇ ਨਾਗਰਿਕਾਂ ਨੂੰ ਭਾਰਤ ਅਤੇ ਛੇ ਹੋਰ ਦੇਸ਼ਾਂ ਦੀ ਯਾਤਰਾ ਕਰਨ  ‘ਤੇ ਲਗਾਈ ਰੋਕ

ਇਜ਼ਰਾਈਲ : ਇਜ਼ਰਾਈਲ ਨੇ ਕੋਵਿਡ 19 ਦੇ ਵਧਦੇ ਮਾਮਲਿਆਂ ਦਾ ਹਵਾਲਾ ਦਿੰਦੇ ਹੋਏ ਆਪਣੇ ਨਾਗਰਿਕਾਂ ਨੂੰ ਭਾਰਤ ਅਤੇ ਛੇ ਹੋਰ ਦੇਸ਼ਾਂ ਦੀ ਯਾਤਰਾ ਕਰਨ  ‘ਤੇ ਰੋਕ ਲਗਾ ਦਿੱਤੀ  ਹੈ। ਇਜ਼ਰਾਈਲ ਦੇ ਪ੍ਰਧਾਨਮੰਤਰੀ ਦੇ ਦਫਤਰ ਅਤੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਕਿ ਇਜ਼ਰਾਈਲੀਆਂ ਨੂੰ ਯੂਕਰੇਨ, ਬ੍ਰਾਜ਼ੀਲ, …

Read More »

ਪੰਜਾਬੀ ਫਿਲਮ ‘ਸ਼ੂਟਰ’ ਦੀ ਰਿਲੀਜ਼ਿੰਗ ‘ਤੇ ਹੁਣ ਹਰਿਆਣਾ ਸਰਕਾਰ ਨੇ ਵੀ ਲਾਈ ਰੋਕ

ਚੰਡੀਗੜ੍ਹ : ਪੰਜਾਬ ਦੇ ਨਾਮੀ ਗੈਂਗਸਟਰ ਸੁੱਖਾ ਕਾਹਲਵਾ ਦੀ ਜ਼ਿੰਦਗੀ ‘ਤੇ ਆਧਾਰਿਤ ਪੰਜਾਬੀ ਫਿਲਮ ‘ਸ਼ੂਟਰ’ ਹੁਣ ਪੰਜਾਬ ਦੇ ਨਾਲ-ਨਾਲ ਹਰਿਆਣਾ ਦੇ ਸਿਨੇਮਾ ਘਰਾਂ ‘ਚ ਵੀ ਨਜ਼ਰ ਨਹੀਂ ਆਵੇਗੀ। ਪੰਜਾਬ ਸਰਕਾਰ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਵੀ ਪੰਜਾਬੀ ਫਿਲਮ ‘ਸ਼ੂਟਰ’ ਦੀ ਰਿਲੀਜ਼ਿੰਗ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਫਿਲਮ 21 …

Read More »