ਚੰਡੀਗੜ੍ਹ: ਬੀਤੇ ਦਿਨੀ ਬਰਗਾੜੀ ਬੇਅਦਬੀ ਮਾਮਲੇ ਦੇ ਮੁੱਖ ਸਾਜਿਸ਼ਕਰਤਾ ਸੰਦੀਪ ਬਰੇਟਾ ਦੇ ਫੜੇ ਜਾਣ ਦੀ ਖਬਰ ਪੁਲਿਸ ਨੇ ਸਾਂਝੀ ਕੀਤੀ ਸੀ ਤੇ ਕਿਹਾ ਜਾ ਰਿਹਾ ਸੀ ਕਿ ਉਸਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ। ਜਾਂਚ ਦੌਰਾਨ ਪਤਾ ਲੱਗਿਆ ਕਿ ਬੈਂਗਲੁਰੂ ਏਅਰਪੋਰਟ ‘ਤੇ ਹਿਰਾਸਤ ‘ਚ ਲਿਆ ਗਿਆ ਵਿਅਕਤੀ ਸੰਦੀਪ ਬਰੇਟਾ ਨਹੀਂ ਹੈ। ਜਿਸ …
Read More »