Breaking News

Tag Archives: barnala

ਔਰਤ ਨੇ ਚੁਕਿਆ ਘਾਤਕ ਕਦਮ , ਤੇਲ ਪਾ ਕਿ ਜੀਵਨ ਲੀਲਾ ਕੀਤੀ ਸਮਾਪਤ

ਬਰਨਾਲਾ :ਔਰਤ ਘਰ ਦਾ ਗਹਿਣਾ ਹੁੰਦੀ ਹੈ। ਇੱਕ ਔਰਤ ਹੀ ਹੈ ਜੋ ਰਾਜੇ ਮਹਾਰਾਜਿਆਂ ਨੂੰ ਜਨਮ ਦਿੰਦੀ ਹੈ। ਆਪਣੇ ਅੰਦਰ ਕਈ ਦੁੱਖ ਛੁਪਾ ਕਿ ਰੱਖਦੀ ਹੈ। ਵੱਡੀਆਂ – ਵੱਡੀਆਂ ਪ੍ਰੇਸ਼ਾਨੀਆਂ ਨੂੰ ਆਪਣੇ ਮੂੰਹ ਤੇ ਨਹੀਂ ਆਉਣ ਦਿੰਦੀ। ਹਰ ਕਿਸੇ ਦੇ ਸੁੱਖ ਦਾ ਖ਼ਿਆਲ ਰੱਖਦੀ ਹੈ। ਦੱਸ ਦਿੰਦੇ ਹਾਂ ਇੱਕ ਅਜਿਹੀ …

Read More »

ਬਰਨਾਲਾ ‘ਚ ਆਮ ਆਦਮੀ ਕਲੀਨਿਕ ਦੇ ਡਾਕਟਰ ਸਮੇਤ 3 ਮੁਲਾਜ਼ਮ ਮੁਅੱਤਲ

ਬਰਨਾਲਾ : ਪੰਜਾਬ ਦੇ ਬਰਨਾਲਾ ਦੇ ਆਮ ਆਦਮੀ ਮੁਹੱਲਾ ਕਲੀਨਿਕ ਪਿੰਡ ਉਗੋਕੇ ਵਿਖੇ ਕੰਮ ਕਰਦੇ ਇੱਕ ਡਾਕਟਰ ਸਮੇਤ ਤਿੰਨ ਕਰਮਚਾਰੀਆਂ ਨੂੰ ਮੁੱਖ ਮੈਡੀਕਲ ਅਫਸਰ ਨੇ ਬਰਖਾਸਤ ਕਰ ਦਿੱਤਾ ਹੈ। ਇਹ ਕਾਰਵਾਈ ਵਿਧਾਇਕ ਲਾਭ ਸਿੰਘ ਦੇ ਕਹਿਣ ‘ਤੇ ਕੀਤੀ ਗਈ ਹੈ।  ਮੁਲਜ਼ਮਾਂ ’ਤੇ ਜ਼ਿਆਦਾ ਰਿਆਇਤਾਂ ਹਾਸਲ ਕਰਨ ਲਈ ਮਰੀਜ਼ਾਂ ਦੀ ਵੱਧ …

Read More »

ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰਨ ‘ਤੇ ਭਾਜਪਾ ਨੇ ਕਿਹਾ- ਪੱਗ ਭਗਤ ਸਿੰਘ ਦੀ ਕੰਮ ਅੰਗਰੇਜ਼ਾਂ ਵਾਂਗ

ਚੰਡੀਗੜ੍ਹ- ਪੰਜਾਬ ਵਿੱਚ ਸੱਤਾ ਸੰਭਾਲਦਿਆਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਦਰਅਸਲ, ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਬਰਨਾਲਾ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਬਾਹਰ ਧਰਨਾ ਦੇਣ ਵਾਲੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸਰਕਾਰ ਦੀ ਇਸ ਕਾਰਵਾਈ …

Read More »

ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਈਟੀਟੀ ਅਧਿਆਪਕਾਂ ਦਾ ਧਰਨਾ

ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ’ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨੀਸ਼ ਕੁਮਾਰ ਨੇ ਦੱਸਿਆ ਕਿ …

Read More »

ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਬੱਕਰੀ ਦੀ ਕੱਢੀ ਧਾਰ

ਬਰਨਾਲਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਹਲਕਾ ਭਦੌੜ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਪੰਚਾਂ, ਸਰਪੰਚਾਂ ਤੇ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਜਦੋਂ CM ਚਰਨਜੀਤ ਸਿੰਘ ਚੰਨੀ ਤੋਂ ਸਵਾਲ ਕੀਤਾ ਗਿਆ ਕਿ ਸੂਬੇ ਵਿਚ ਕਿਸ ਦੀ ਸਰਕਾਰ ਬਣੇਗੀ, ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ …

Read More »

ਰਾਹੁਲ ਗਾਂਧੀ ਅੱਜ ਪਟਿਆਲਾ ਵਿੱਚ ਚੋਣ ਪ੍ਰਚਾਰ ਕਰਨਗੇ

ਪਟਿਆਲਾ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹੋਣਗੇ। ਉਹ ਪਟਿਆਲਾ, ਮਾਨਸਾ ਅਤੇ ਬਰਨਾਲਾ ਵਿੱਚ ਕਾਂਗਰਸ ਲਈ ਚੋਣ ਪ੍ਰਚਾਰ ਕਰਨਗੇ। ਪੰਜਾਬ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਦੱਸ ਦੇਈਏ ਕੀ ਕੱਲ੍ਹ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਹੁਸ਼ਿਆਰਪੁਰ `ਚ ਸੁੰਦਰ …

Read More »

ਚੰਨੀ ਨੇ ਅਸਪਾਲ ਖੁਰਦ ‘ਚ ਬੱਚਿਆਂ ਨਾਲ ਖੇਡਿਆ ਕ੍ਰਿਕਟ

ਬਰਨਾਲਾ – ਜ਼ਿਲ੍ਹਾ ਬਰਨਾਲਾ ਦੇ ਭਦੌੜ ਹਲਕੇ ਤੋਂ  ਕਾਂਗਰਸ ਦੇ ਉਮੀਦਵਾਰ  ਤੇ ਮੌਜੂਦਾ ਮੁੱਖਮੰਤਰੀ ਚਰਨਜੀਤ ਚੰਨੀ ਨੁੂੰ  ਚਿਹਰਾ ਐਲਾਨੇ ਜਾਣ ਤੋਂ ਬਾਅਦ ਆਪਣੇ ਨਵੇੰ ਹਲਕੇ ਚ ਵੀ ਲੋਕਾਂ ਨਾਲ ਤਾਲਮੇਲ ਬਣਾਉਣ ਲਈ ਨਵੇਂ ਤਰੀਕੇ ਅਪਣਾ ਰਹੇ ਹਨ।   ਉਨ੍ਹਾਂ ਨੇ ਅਸਪਾਲ ਖੁਰਦ ਵਿੱਚ  ਚੱਲ ਰਹੇ ਇੱਕ ਬੱਚਿਆਂ ਦੇ  ਕ੍ਰਿਕਟ ਟੂਰਨਾਮੈਂਟ ‘ਚ  …

Read More »

ਕਾਂਗਰਸ ਰਾਜਕਾਲ ਵੇਲੇ ਬੰਦ ਕੀਤੀਆਂ ਜਾਂ ਘਟਾਈਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਬਹਾਲ ਕਰਾਂਗੇ : ਸੁਖਬੀਰ ਸਿੰਘ ਬਾਦਲ

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਕਾਂਗਰਸ ਰਾਜਕਾਲ ਦੌਰਾਨ ਬੰਦ ਕੀਤੀਆਂ ਗਈਆਂ ਜਾਂ ਘਟਾਈਆਂ ਗਈਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਮੁੜ ਬਹਾਲ ਕੀਤੀਆਂ ਜਾਣਗੀਆਂ ਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ  ਲੱਖਾਂ ਗਰੀਬਾਂ ਦੇ ਖਤਮ ਕੀਤੇ ਗਏ ਨੀਲੇ ਕਾਰਡ ਅਕਾਲੀ ਦਲ ਤੇ …

Read More »

ਕੇਜਰੀਵਾਲ ਨੂੰ ਤਾਂ ਇਹ ਨਹੀਂ ਪਤਾ ਕਿ ਝੋਨੇ-ਕਣਕ ਦੀ ਫਸਲ ਕਦੋਂ ਬੀਜੀ ਜਾਂਦੀ ਹੈ- ਸੁਖਬੀਰ ਸਿੰਘ ਬਾਦਲ

ਬਰਨਾਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਬਰਨਾਲਾ ਪੁੱਜੇ। ਇਸ ਦੌਰਾਨ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਤਾਂ ਇਹ ਨਹੀਂ …

Read More »

ਕਿਸਾਨਾਂ ਨੇ CM ਚੰਨੀ ਦੇ ਲੱਗੇ ਫਲੈਕਸ ਬੋਰਡਾਂ ਤੇ ਕਾਲਖ ਮਲ ਕੇ ਕੀਤਾ ਰੋਸ ਪ੍ਰਗਟ

ਬਰਨਾਲਾ :  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਰੁੜੇਕੇ ਕਲਾਂ ਅਨਾਜ ਮੰਡੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲੱਗੇ ਫਲੈਕਸ ਬੋਰਡਾਂ ਤੇ ਕਾਲਖ ਮਲ ਕੇ ਆਪਣਾ ਰੋਸ ਪ੍ਰਗਟ ਕੀਤਾ ਹੈ। ਕਿਸਾਨਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੀ ਨਰਮੇ ਦੀ …

Read More »