Breaking News

Tag Archives: Bathinda

ਨਸ਼ੇ ਕਾਰਨ 20 ਸਾਲਾ ਨੌਜਵਾਨ ਦੀ ਮੌਤ ,ਸ਼ਰੇਆਮ ਵਿਕਦਾ ਨਸ਼ਾ ਪਰ ਸਰਕਾਰ ਘੂਕ ਸੁੱਤੀ

ਬਠਿੰਡਾ ਫਰੀਦਕੋਟ : ਪੰਜਾਬ ਚ ਨਸ਼ਾ ਦਿਨੋ ਦਿਨ ਵਧਦਾ ਜਾ ਰਿਹਾ। ਆਏ ਦਿਨ ਕੋਈ ਨਾ ਕੋਈ ਮਾਂ ਦਾ ਪੁੱਤ ਨਸ਼ੇ ਦਾ ਦੈਂਤ ਨਿਗਲਦਾ ਜਾ ਰਿਹੈ। ਪਰ ਸਰਕਾਰ ਚੁੱਪ ਤੇ ਦਾਅਵੇ ਪਸਤ ਹੋ ਚੁੱਕੇ ਨੇ , ਹੁਣ ਫਰੀਦਕੋਟ ਦੇ ਕਸਬਾ ਸਾਦਿਕ ਦੇ ਰਹਿਣ ਵਾਲੇ 20 ਸਾਲ ਦੇ ਨੌਜਵਾਨ ਮਨਪ੍ਰੀਤ ਸਿੰਘ ਦੀ …

Read More »

ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਮਾਮਲੇ ‘ਚ ਪੁਲਿਸ ਨੇ 1 ਜਵਾਨ ਨੂੰ ਲਿਆ ਹਿਰਾਸਤ ’ਚ

ਬਠਿੰਡਾ: ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਚ ਪੁਲਿਸ ਨੇ ਇੱਕ ਮਿਲਟਰੀ ਜਵਾਨ ਨੂੰ ਹਿਰਾਸਤ ’ਚ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਮਿਲਟਰੀ ਜਵਾਨ ਵੱਲੋਂ 4 ਜਵਾਨਾਂ ਦਾ ਕਤਲ ਕੀਤਾ ਗਿਆ ਸੀ। ਮਿਲੀ …

Read More »

ਬਠਿੰਡਾ ਫੌਜੀ ਛਾਉਣੀ ਮਾਮਲੇ ‘ਚ ਪੰਜਾਬ ਪੁਲਿਸ ਵੱਲੋਂ 12 ਜਵਾਨਾਂ ਨੂੰ ਸੰਮਨ ਜਾਰੀ

ਬਠਿੰਡਾ : ਬਠਿੰਡਾ ਮਿਲਟਰੀ ਛਾਉਣੀ ‘ਚ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਬਠਿੰਡਾ ਛਾਉਣੀ ਦੇ 12 ਜਵਾਨਾਂ ਨੂੰ ਨੋਟਿਸ ਜਾਰੀ ਕਰ ਕੇ ਪੁੱਛਗਿੱਛ ਲਈ ਤਲਬ ਕੀਤਾ ਹੈ।ਇਹ ਨੋਟਿਸ ਧਾਰਾ 160 ਦੇ ਤਹਿਤ ਭੇਜਿਆ ਗਿਆ ਹੈ।   ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਐਸਐਸਪੀ ਗੁਲਨੀਤ ਸਿੰਘ …

Read More »

ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਹੋਈ ਫਾਇਰਿੰਗ, 4 ਦੀ ਮੌਤ

ਬਠਿੰਡਾ: ਬਠਿੰਡਾ ਜ਼ਿਲ੍ਹੇ ਵਿੱਚ ਮਿਲਟਰੀ ਸਟੇਸ਼ਨ ‘ਤੇ ਸਵੇਰੇ 4.35 ਵਜੇ ਦੇ ਕਰੀਬ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ ‘ਚ 4 ਲੋਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਕਵਿੱਕ ਰਿਐਕਸ਼ਨ ਟੀਮ ਮੌਕੇ ‘ਤੇ ਮੌਜੂਦ ਹੈ। ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ ਗਿਆ। ਤਲਾਸ਼ੀ ਮੁਹਿੰਮ ਅਜੇ ਵੀ ਜਾਰੀ …

Read More »

AAP ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ‘ਤੇ CM ਮਾਨ ਨੇ ਕਿਹਾ- ਕਾਨੁੂੰਨ ਸਭ ਲਈ ਬਰਾਬਰ

ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਧੀ ਰਾਤ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਉਨ੍ਹਾਂ ਦੇ ਪੀਏ ਰਿਸ਼ਮ …

Read More »

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਪੇਸ਼

ਬਠਿੰਡਾ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ  ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੂੰ ਜੁਡੀਸ਼ਰੀ ਰਿਮਾਂਡ ‘ਤੇ ਬਠਿੰਡਾ ਸੈਂਟਰਲ ਜੇਲ੍ਹ ਭੇਜਿਆ ਗਿਆ ਪੇਸ਼ੀ ਦੌਰਾਨ  ਬਠਿੰਡਾ ਅਦਾਲਤ ਕੰਪਲੈਕਸ ਵਿਚ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਲਾਰੈਂਸਨੂੰ ਸ਼ਹਿਰ ਤੋਂ …

Read More »

ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਹੋ ਸਕਦਾ ਹੈ ਐਨਕਾਊਂਟਰ, ਵਕੀਲ ਨੇ ਪੰਜਾਬ ਪੁਲਿਸ ‘ਤੇ ਲਾਏ ਦੋਸ਼

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਚਲਦਿਆਂ ਜਦੋਂ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੰਜਾਬ ਪੁਲਿਸ ਉਸ ਦਾ ਝੂਠਾ ਪੁਲਿਸ ਮੁਕਾਬਲਾ ਕਰ ਸਕਦੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਲਾਰੈਂਸ 13 ਜੂਨ ਤੋਂ ਪੰਜਾਬ ਪੁਲਿਸ …

Read More »

ਆਪ ਵਿਧਾਇਕਾ ਬਲਜਿੰਦਰ ਕੌਰ ਹੋਏ ਘਰੇਲੂ ਹਿੰਸਾ ਦੀ ਸ਼ਿਕਾਰ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਰਵਾਈ ਦੀ ਕੀਤੀ ਮੰਗ

ਬਠਿੰਡਾ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ ਉਨ੍ਹਾਂ ਦੇ ਪਤੀ ਵੱਲੋਂ ਥੱਪੜ ਮਾਰਨ ਦਾ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਤੋਂ  ਬਾਅਦ ਮਾਮਲਾ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕੋਲ ਪਹੁੰਚ ਗਿਆ ਹੈ। ਇਹ ਵੀਡੀਓ 10 ਜੁਲਾਈ ਦਾ ਹੈ। ਮੀਡੀਆ ਰਿਪੋਰਟਾਂ …

Read More »

SSP ਅਮਨੀਤ ਕੌਂਡਲ ਨੇ ਆਪਣੇ ਰੀਡਰ ਇੰਸਪੈਕਟਰ ਨੂੰ ਕੀਤਾ ਮੁਅੱਤਲ

ਬਠਿੰਡਾ : ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਐੱਸਐੱਸਪੀ ਅਮਨੀਤ ਕੌਂਡਲ  ਨੇ ਆਪਣੇ ਹੀ ਰੀਡਰ ਇੰਸਪੈਕਟਰ ਗੁਰਮੇਲ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।SSP ਬਠਿੰਡਾ ਅਮਨੀਤ ਕੌਂਡਲ ਨੇ ਰੀਡਰ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਰੀਡਰ ਇੰਸਪੈਕਟਰ  ਗੁਰਮੇਲ ਸਿੰਘ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਿਆਂ ਪੁਲਿਸ ਨਾਲ ਸਬੰਧਤ …

Read More »

ਹਰਸਿਮਰਤ ਕੌਰ ਬਾਦਲ ਵੱਲੋਂ ਸਿਹਤ ਮੰਤਰੀ ਨੂੰ ਏਮਜ਼ ਬਠਿੰਡਾ ਵਿਖੇ ਟਰੋਮਾ ਸਹੂਲਤਾਂ ਅਪਗ੍ਰੇਡ ਕਰਨ ਵਾਸਤੇ ਫੰਡਾਂ ਦੀ ਪ੍ਰਵਾਨਗੀ ਦੇਣ ਦੀ ਅਪੀਲ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ  ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਭਾਰਤੀ ਪਵਾਰ ਨੂੰ ਬੇਨਤੀ ਕੀਤੀ ਕਿ ਉਹ ਏਮਜ਼ ਬਠਿੰਡਾ ਵਿਖੇ ਟਰੋਮਾ ਸੈਂਟਰ ਸਹੂਲਤਾਂ ਵਧਾ ਕੇ 300 ਬੈਡਾਂ ਤੱਕ ਕਰਨ ਲਈ ਲੋੜੀਂਦੇ ਫੰਡਾਂ ਜਾਰੀ ਕਰਨ ਲਈ ਪ੍ਰਵਾਨਗੀ ਦੇਣ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਇਸ ਸਬੰਧ ਵਿਚ …

Read More »