ਨਿਊਜ਼ ਡੈਸਕ: ਕੈਨੇਡਾ ਤੋਂ ਇਕ ਮੰਦਭਦਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਸਿੱਖ ਵਿਦਿਆਰਥੀ ਤਸ਼ਦਦ ਦਾ ਸ਼ਿਕਾਰ ਹੋਇਆ ਹੈ। ਕਿਲੋਨਾ ਦੇ ਇੱਕ ਸਕੂਲ ਤੋਂ ਬੀਸੀ ਟ੍ਰਾਂਜ਼ਿਟ ਦੀ ਬੱਸ ‘ਚ ਘਰ ਵਾਪਿਸ ਜਾ ਰਹੇ ਇਕ 17 ਸਾਲਾ ਸਿੱਖ ਵਿਦਿਆਰਥੀ ਦੀ ਮਾਰਕੁਟਾਈ ਕੀਤੀ ਗਈ ਅਤੇ ਉਸ ’ਤੇ ਪੇਪਰ ਸਪਰੇਅ ਪਾਇਆ ਗਿਆ। ਕਿਲੋਨਾ …
Read More »ਜਾਇਦਾਦ ਪਿੱਛੇ ਪੁੱਤ ਨੇ ਮਾਂ-ਪਿਓ ਨਾਲ ਕੀਤੀ ਕੁੱਟਮਾਰ,ਰੋਂਦੇ ਮਾਂ-ਪਿਓ ਦਾ ਕਹਿਣਾ ਜੇਕਰ ਪੁੱਤਰ ਇਸ ਤਰਾਂ ਦੇ ਹੁੰਦੇ ਹਨ ਤਾਂ ਪ੍ਰਮਾਤਮਾ ਕਿਸੇ ਨੂੰ ਵੀ ਪੁੱਤਰ ਨਾ ਦੇਵੇ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਜਾਇਦਾਦ ਨੂੰ ਲੈ ਕੇ ਇੱਕ ਪੁੱਤ ਨੇ ਆਪਣੀ ਪਤਨੀ ਨਾਲ ਮਿਲ ਕੇ ਆਪਣੀ ਹੀ ਮਾਂ ਅਤੇ ਪਿਓ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜ਼ਖ਼ਮੀ ਮਾਂ-ਪਿਓ ਨੂੰ ਧੀ ਨੇ ਹਸਪਤਾਲ ਦਾਖਲ ਕਰਵਾਇਆ ਹੈ। ਇਕ ਮਾਂ ਨੂੰ ਸਭ ਤੋਂ ਵਧ …
Read More »ASI ਨੇ ਪੈਰਾਂ ਤੋਂ ਲਾਚਾਰ ਅਪਾਹਜ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ ‘ਤੇ ਕੀਤਾ ਗਿਆ ਸਸਪੈਂਡ
ਜਲੰਧਰ: ਪੰਜਾਬ ਪੁਲਿਸ ਦੀ ਆਏ ਦਿਨ ਕੋਈ ਨਾ ਕੋਈ ਨਵੀਂ ਗੱਲ ਸਾਹਮਣੇ ਆਉਂਦੀ ਹੈ। ਜਲੰਧਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਪੁਲਿਸ ਮੁਲਾਜ਼ਮ ਨੇ ਇੱਕ ਪੈਰਾਂ ਤੋਂ ਲਾਚਾਰ ਅਪਾਹਜ ਵਿਅਕਤੀ ਨੂੰ ਬੁਰੀ ਤਰ੍ਹਾਂ ਕੁੱਟਿਆ। ਉਸ ਨੇ ਪਹਿਲਾਂ ਅਪਾਹਜ ਦੇ ਮੂੰਹ ’ਤੇ ਥੱਪੜ ਮਾਰੇ ਅਤੇ ਫਿਰ ਪੈਰਾਂ ਨਾਲ ਮਾਰਿਆ। ਅਪਾਹਜ …
Read More »ਕੀ ਹੁਣ ਸਿੱਖਾਂ ਦੇ ਅਹਿਸਾਨਾਂ ਦਾ ਕਰਜ਼ ਇਸ ਤਰ੍ਹਾਂ ਉਤਾਰਨਗੇ UP ਵਾਲ਼ੇ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਲਿਆ ਸਖ਼ਤ ਨੋਟਿਸ
ਯੂਪੀ: ਕੋਰੋਨਾ ਮਹਾਮਾਰੀ ਦੌਰਾਨ ਜਿਥੇ ਸਿੱਖਾਂ ਨੇ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਦੀ ਸੇਵਾ ਲਈ ਲੰਗਰ ਚਲਾ ਦਿਤੇ ਹਨ। ਆਕਸੀਜਨ ਤੋਂ ਲੈ ਕੇ ਮੁਫ਼ਤ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਜਿਥੇ ਵੀ ਕੋਈ ਆਪਦਾ ਆਏ ਤਾਂ ਸਿੱਖ ਸੇਵਾ ਲਈ ਤਿਆਰ-ਬਰ- ਤਿਆਰ ਰਹਿੰਦੇ ਹਨ। ਜਿਥੇ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ …
Read More »