Breaking News

Tag Archives: Bengaluru

ਬੈਂਗਲੁਰੂ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

 ਬੈਂਗਲੁਰੂ: ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਦੇ ਸਕੂਲਾਂ ਵਿੱਚ ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਦੱਸਿਆ ਕਿ ਬੈਂਗਲੁਰੂ ਦੇ 6 ਸਕੂਲਾਂ ‘ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸਕੂਲਾਂ ‘ਚ ਸਰਚ ਆਪਰੇਸ਼ਨ ਜਾਰੀ ਹੈ, ਹਾਲਾਂਕਿ ਹੁਣ ਤੱਕ ਕਿਸੇ ਵੀ ਸਕੂਲ ‘ਚ ਬੰਬ …

Read More »

ਹਿਜਾਬ ਮਾਮਲੇ ‘ਚ ਫੈਸਲਾ ਸੁਣਾਉਣ ਵਾਲੇ ਜੱਜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਅਲਰਟ

ਬੰਗਲੌਰ- ਕਰਨਾਟਕ ਦੇ ਹਿਜਾਬ ਕੇਸ ਵਿੱਚ ਫੈਸਲਾ ਸੁਣਾਉਣ ਵਾਲੇ ਜੱਜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਧਮਕੀ ਭਰਿਆ ਵੀਡੀਓ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ। …

Read More »

ਕਰਨਾਟਕ ‘ਚ ਭਿਆਨਕ ਹਾਦਸਾ, ਬੱਸ ਪਲਟਣ ਨਾਲ 8 ਲੋਕਾਂ ਦੀ ਮੌਤ, 20 ਤੋਂ ਵੱਧ ਗੰਭੀਰ ਜ਼ਖਮੀ

ਬੈਂਗਲੁਰੂ- ਕਰਨਾਟਕ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਇੱਥੇ ਤੁਮਕੁਰ ਜ਼ਿਲ੍ਹੇ ਦੇ ਪਾਵਾਗੜਾ ਨੇੜੇ ਬੱਸ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਗੰਭੀਰ ਜ਼ਖ਼ਮੀ ਹੋ ਗਏ। ਇਸ ਵਿੱਚ ਕੁਝ ਵਿਦਿਆਰਥੀ ਵੀ ਸ਼ਾਮਲ ਹਨ। ਤੁਮਕੁਰ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਹਾਦਸੇ ਦੀ ਸੂਚਨਾ …

Read More »

ਹਿਜਾਬ ਵਿਵਾਦ: ਹਿਜਾਬ ਨਿਯਮ ਦਾ ਵਿਰੋਧ ਕਰ ਰਹੀਆਂ 10 ਵਿਦਿਆਰਥਣਾਂ ‘ਤੇ FIR, ਧਾਰਾ-144 ਦੀ ਉਲੰਘਣਾ ਦੇ ਦੋਸ਼

ਬੈਂਗਲੁਰੂ- ਕਰਨਾਟਕ ਵਿੱਚ ਹਿਜਾਬ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਹਰ ਰੋਜ਼ ਧਰਨੇ-ਮੁਜ਼ਾਹਰੇ ਹੋ ਰਹੇ ਹਨ, ਜਿਸ ਕਾਰਨ ਕਈ ਥਾਵਾਂ ‘ਤੇ ਮਨਾਹੀ ਦੇ ਹੁਕਮ ਵੀ ਲਾਗੂ ਕੀਤੇ ਗਏ ਹਨ। ਇਸ ਦੌਰਾਨ ਪੁਲਿਸ ਨੇ ਸ਼ੁੱਕਰਵਾਰ ਨੂੰ ਤੁਮਕੁਰ ਜ਼ਿਲੇ ‘ਚ ਕੁਝ ਵਿਦਿਆਰਥਣਾਂ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਹੈ। ਪੁਲਿਸ ਨੇ ਇਲਜ਼ਾਮ …

Read More »

ਹਿਜਾਬ ਵਿਵਾਦ: ਬੈਂਗਲੁਰੂ ਸਮੇਤ ਕਰਨਾਟਕ ਦੇ 9 ਜ਼ਿਲ੍ਹਿਆਂ ‘ਚ ਧਾਰਾ 144 ਲਾਗੂ, ਨਾਅਰੇਬਾਜ਼ੀ, ਭਾਸ਼ਣ ‘ਤੇ ਪਾਬੰਦੀ

ਬੈਂਗਲੁਰੂ- ਕਰਨਾਟਕ ‘ਚ ਇਸ ਸਮੇਂ ਹਿਜਾਬ ਦਾ ਵਿਵਾਦ ਚੱਲ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਇਸ ਦੌਰਾਨ ਸੂਬੇ ਦੇ ਸਾਰੇ ਸਕੂਲ ਬੁੱਧਵਾਰ ਯਾਨੀ ਅੱਜ ਤੋਂ ਖੁੱਲ੍ਹਣ ਜਾ ਰਹੇ ਹਨ, ਅਜਿਹੇ ‘ਚ ਸਰਕਾਰ ਨੇ ਇਹਤਿਆਤ ਵਜੋਂ ਧਾਰਾ 144 ਲਾਗੂ ਕਰਨ ਦਾ ਐਲਾਨ ਕੀਤਾ ਹੈ। …

Read More »

ਬੈਂਗਲੁਰੂ ‘ਚ ਭਾਰਤ ਬੰਦ ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਕਾਰ ਡੀਸੀਪੀ ਦੇ ਪੈਰ ‘ਤੇ ਚੜ੍ਹੀ

ਬੈਂਗਲੁਰੂ – ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਦੇਸ਼ ਭਰ ਵਿਚ ਭਾਰਤ ਬੰਦ ਦਾ ਸੱਦਾ ਦਿਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੁਆਰਾ ਚਲਾਈ ਗਈ ਇੱਕ ਐਸਯੂਵੀ ਸੋਮਵਾਰ ਨੂੰ ਇੱਕ ਪੁਲਿਸ ਅਧਿਕਾਰੀ ਦੇ ਪੈਰ ‘ਤੇ ਚੜ ਗਈ। ਡੀਸੀਪੀ ਧਰਮਿੰਦਰ ਕੁਮਾਰ ਮੀਨਾ ਅਤੇ ਹੋਰ ਪੁਲਿਸ ਅਧਿਕਾਰੀ ਸੋਮਵਾਰ ਨੂੰ ਭਾਰਤ ਬੰਦ ਦੌਰਾਨ ਕਿਸਾਨਾਂ ਨੂੰ ਸ਼ਹਿਰ ਵਿੱਚ …

Read More »

ਕੇਰਲ: ਬੱਸ ਤੇ ਟਰੱਕ ਦੀ ਭਿਆਨਕ ਟੱਕਰ ‘ਚ 20 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਚੇਨਈ: ਤਾਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਕੇਰਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਕੇਐੱਸਆਰਟੀਸੀ) ਦੀ ਬੱਸ ਤੇ ਕੰਟੇਨਰ ਦੀ ਆਪਸ ‘ਚ ਟੱਕਰ ਹੋ ਗਈ। ਜਿਸ ‘ਚ ‘ਚ 20 ਲੋਕਾਂ ਦੀ ਮੌਤ ਤੇ ਕਈ ਜ਼ਖਮੀ ਹੋ ਗਏ। ਇਹ ਹਾਦਸਾ ਅਵਿਨਾਸ਼ੀ ਸ਼ਹਿਰ ਦੇ ਨੇੜੇ ਵਾਪਰਿਆ। ਅਵਿਨਾਸ਼ੀ ਸ਼ਹਿਰ ਦੇ ਡਿਪਟੀ ਤਹਿਸੀਲਦਾਰ ਨੇ ਦੱਸਿਆ …

Read More »

ਚੰਡੀਗੜ੍ਹ ਦੀ 94 ਸਾਲਾ ਬੇਬੇ ਨੇ ਕੀਤੀ ਬਿਜ਼ਨਸ ਦੀ ਸ਼ੁਰੂਆਤ, ਆਨੰਦ ਮਹਿੰਦਰਾ ਨੇ ਵੀਡੀਓ ਸਾਂਝੀ ਕਰ ਕੀਤੀ ਤਰੀਫ

ਨਿਊਜ਼ ਡੈਸਕ: ਮਹਿੰਦਰਾ ਕੰਪਨੀ ਦੇ ਐਗਜ਼ੀਕਿਊਟਿਵ ਚੇਅਰਮੈਨ ਆਨੰਦ ਮਹਿੰਦਰਾ ਹਮੇਸ਼ਾ ਸੋਸ਼ਲ ਮੀਡੀਆ ‘ਤੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਆਨੰਦ ਮਹਿੰਦਰਾ ਅਕਸਰ ਆਪਣੇ ਟਵੀਟਰ ਹੈਂਡਲ ‘ਤੇ ਲੋਕਾਂ ਨੂੰ ਪ੍ਰੇਰਿਤ ਕਰਨ ਵਾਲੀ ਕਿੱਸੇ-ਕਹਾਣੀਆਂ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਇੱਕ ਵਾਰ ਫਿਰ ਆਨੰਦ ਮਹਿੰਦਰਾ ਨੇ 94 ਸਾਲਾ ਮਹਿਲਾ ਦੀ ਵੀਡੀਓ ਸਾਂਝਾ …

Read More »

ਮੋਦੀ ਨੇ ਸਟੇਜ ਤੋਂ ਬਟਨ ਦੱਬ ਕੇ 6 ਕਰੋੜ ਕਿਸਾਨਾਂ ਦੇ ਖਾਤੇ ‘ਚ ਭੇਜੇ 12 ਹਜ਼ਾਰ ਕਰੋੜ ਰੁਪਏ

ਤੁਮਕੁਰੂ: ਪ੍ਰਧਾਨਮੰਤਰੀ ਨਰਿੰਦਰ ਮੋਦੀ ਦੋ ਦਿਨ ਦੇ ਕਰਨਾਟਕ ਦੇ ਦੌਰੇ ‘ਤੇ ਹਨ ਇਸ ਦੌਰਾਨ ਮੋਦੀ ਨੇ ਤੁਮਾਕੁਰੂ ਵਿੱਚ ਸ੍ਰੀ ਸਿੱਧਗੰਗਾ ਮੱਠ ਦਾ ਦਰਸ਼ਨ ਕੀਤੇ। ਉੱਥੇ ਹੀ ਉਨ੍ਹਾਂ ਨੇ ਕਿਸਾਨਾਂ ਦੀ ਇੱਕ ਜਨਸਭਾ ਨੂੰ ਸੰਬੋਧਿਤ ਕਰਨ ਤੋਂ ਪਹਿਲਾਂ ਪੀਐੱਮ ਮੋਦੀ ਨੇ ਸਟੇਜ ਤੋਂ ਹੀ ਬਟਨ ਦੱਬ ਕੇ ਪ੍ਰਧਾਨਮੰਤਰੀ ਕਿਸਾਨ ਸਮਾਨ ਨਿਧੀ …

Read More »

ਅਮਰੀਕਾ ‘ਚ 4 ਭਾਰਤੀ-ਅਮਰੀਕੀਆਂ ਨੇ ਚੋਣਾਂ ਜਿੱਤ ਕੇ ਰੱਚਿਆ ਇਤਿਹਾਸ

ਵਾਸ਼ਿੰਗਟਨ: ਵ੍ਹਾਈਟ ਹਾਊਸ ‘ਚ ਤਕਨੀਕੀ ਨੀਤੀ ਦੇ ਇੱਕ ਸਾਬਕਾ ਸਲਾਹਕਾਰ ਤੇ ਇੱਕ ਮੁਸਲਮਾਨ ਮਹਿਲਾ ਸਣੇ ਚਾਰ ਭਾਰਤੀ-ਅਮਰੀਕੀਆਂ ਨੇ ਅਮਰੀਕਾ ਵਿੱਚ ਹੋਈਆਂ ਰਾਜ ਅਤੇ ਸਥਾਨਕ ਚੋਣਾਂ ‘ਚ ਜਿੱਤ ਦਰਜ ਕੀਤੀ। ਭਾਰਤੀ – ਅਮਰੀਕੀ ਗਜ਼ਲ ਹਾਸ਼ਮੀ ( Ghazala Hashmi ) ਨੇ ਵਰਜੀਨੀਆ ਰਾਜ ਦੀ ਸੀਨੇਟ ‘ਚ ਚੁਣੀ ਗਈ ਪਹਿਲੀ ਮੁਸਲਮਾਨ ਮਹਿਲਾ ਬਣ …

Read More »