ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਆਉਣ ਵਾਲੀ 2024 ਸੀਟਾਂ ਤੇ ਕਾਂਗਰਸ ਇੱਕਲੇ ਹੀ ਚੋਣ ਲੜੇਗੀ। ਬਾਜਵਾ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਉਥਲ-ਪੁਥਲ …
Read More »ਮਨਪ੍ਰੀਤ ਬਾਦਲ ਵਿਰੁਧ ਲੁੱਕ ਆਊਟ ਨੋਟਿਸ ਜਾਰੀ, ਵਿਦੇਸ਼ ਭੱਜਣ ਦਾ ਸੀ ਸ਼ੱਕ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ। ਮਨਪ੍ਰੀਤ ਬਾਦਲ ਨੇ ਅਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਾਪਿਸ ਲੈ ਲਈ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।ਵਿਜੀਲੈਂਸ ਦੀਆਂ ਟੀਮਾਂ ਮਨਪ੍ਰੀਤ …
Read More »ਗ੍ਰਿਫਤਾਰੀ ਤੋਂ ਬਚਣ ਲਈ ਮਨਪ੍ਰੀਤ ਬਾਦਲ ਪਹੁੰਚੇ ਅਦਾਲਤ ‘ਚ, CM ਮਾਨ ’ਤੇ ਲਗਾਏ ਕਈ ਦੋਸ਼
ਬਠਿੰਡਾ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਜੁੜੀ ਜਾਣਕਾਰੀ ਸਾਹਮਣੇ ਆਈ ਹੈ। ਵਿਜੀਲੈਂਸ ਜਾਂਚ ਦੌਰਾਨ ਸੰਭਾਵੀ ਗ੍ਰਿਫ਼ਤਾਰੀ ਦੇ ਡਰ ਤੋਂ ਬਾਅਦ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਅਦਾਲਤ ‘ਚ ਪਹੁੰਚ ਗਏ ਹਨ ਤੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। …
Read More »‘ਮਾਨਵ ਸੇਵਾ ਦਿਵਸ’ ‘ਤੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ :CM ਮਾਨ
ਚੰਡੀਗੜ੍ਹ: ਪੰਜਾਬ ਦੇ CM ਮਾਨ ਨੇ ‘ਮਾਨਵ ਸੇਵਾ ਦਿਵਸ’ ‘ਤੇ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ ਕੀਤਾ ਹੈ। CM ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ,”ਦਸਮ ਪਾਤਸ਼ਾਹ ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸੇਵਕ…ਨਿਮਰਤਾ, ਦਇਆ ਤੇ ਤਿਆਗ ਦੀ ਨੇਕ ਰੂਹ ਭਾਈ ਘਨੱਈਆ ਜੀ, ਜਿਨ੍ਹਾਂ ਸਿੱਖ ਇਤਿਹਾਸ ਵਿੱਚ ਸੇਵਾ …
Read More »ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਵਿੱਚ ਪਹਿਲੇ ‘ਸਕੂਲ ਆਫ ਐਮੀਨੈਂਸ’ ਦੀ ਸ਼ੁਰੂਆਤ
ਅੰਮ੍ਰਿਤਸਰ- ਬੀਤੇ ਦਿਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਇਸ ਸਕੂਲ ਆਫ ਐਮੀਨੈਂਸ ਨੂੰ ਗ਼ਰੀਬ ਅਤੇ ਪਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਲਈ ਵਿੱਦਿਆ ਹਾਸਲ …
Read More »ਕੇਜਰੀਵਾਲ ਦਾ ਤਿੰਨ ਰੋਜ਼ਾ ਪੰਜਾਬ ਦੌਰਾ ਅੱਜ ਤੋਂ ਸ਼ੁਰੂ, ਅੰਮ੍ਰਿਤਸਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਨਗੇ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ
ਨਿਊਜ਼ ਡੈਸਕ: ਇਸ ਸਮੇਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਉੱਤੇ ਬਿਰਾਜਮਾਨ ਹੈ। ਇਹ ਦੇਖਿਆ ਜਾਂਦਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਸੀ ਵਿਚਾਰ-ਵਟਾਂਦਰੇ ਲਈ ਮੁਲਾਕਾਤਾਂ ਕਰਦੇ ਰਹਿੰਦੇ ਹਨ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ …
Read More »CM ਮਾਨ ਨੇ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ: CM ਮਾਨ ਨੇ 249 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿੱਚ ਕਰਵਾਇਆ ਗਿਆ। CM ਮਾਨ ਨੇ ਕਿਹਾ ਕਿ ਅੱਜ ਦਾ ਦਿਨ ਖਾਸ ਹੈ ਕਿਉਂਕਿ ਪੰਜਾਬ ਸਰਕਾਰ ਨੇ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਪਾਰ ਕਰ ਲਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ …
Read More »ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਅੱਜ ਤੋਂ ਸ਼ੁਰੂ, CM ਮਾਨ ਨੇ ਕੀਤਾ ਉਦਘਾਟਨ
ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ, ਸੰਤਾਂ-ਮਹਾਂਪੁਰਸ਼ਾਂ ਅਤੇ ਕਵੀਆਂ ਦੀ ਧਰਤੀ ਹੈ। ਪੰਜਾਬ ਨੂੰ ਗੁਰੂਆਂ ਪੀਰਾਂ ਦਾ ਆਸ਼ੀਰਵਾਦ ਪ੍ਰਾਪਤ ਹੈ। ਪੰਜਾਬ ਦੀ ਧਰਤੀ ਗੁਰੂਆਂ ਦੀ ਚਰਨ ਛੋਹ ਧਰਤੀ ਹੈ। ਪੰਜਾਬ ਨੇ ਆਜ਼ਾਦੀ ਦੇ ਸੰਘਰਸ਼ ਅਤੇ ਹਰੀ ਕ੍ਰਾਂਤੀ ਵਰਗੇ ਵੱਡੇ ਅੰਦੋਲਨਾਂ ਦੀ ਮੋਹਰੀ ਬਣ …
Read More »‘ਮੇਰਾ ਬਿਲ’ ਐਪ ਨੂੰ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਰ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਜਾਰੀ ਕੀਤੀ ਗਈ ‘ਮੇਰਾ ਬਿਲ’ ਐਪ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬੇ ਭਰ ਵਿਚ 105 ਤੋਂ ਵੱਧ ਸਥਾਨਾਂ ‘ਤੇ ਚਲਾਈ ਗਈ । …
Read More »ਪੰਜਾਬ ਸਰਕਾਰ ਨੇ ਵਾਪਿਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲੈ ਲਿਆ ਹੈ। ਸਰਕਾਰ ਇੱਕ-ਦੋ ਦਿਨਾਂ ਵਿੱਚ ਨੋਟੀਫਿਕੇਸ਼ਨ ਵਾਪਿਸ ਲਵੇਗੀ। ਇਹ ਸਾਰੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ ਹੈ।ਪੰਜਾਬ ਏਜੀ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ …
Read More »