ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਿਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ‘ਚ …
Read More »ਬੀਬੀ ਜਗੀਰ ਕੌਰ ਨੇ BJP ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
ਜਲੰਧਰ : ਜਿਉਂ-ਜਿਉਂ ਜਲੰਧਰ ਜ਼ਿਮਨੀ ਚੋਣ ਨੇੜੇ ਆ ਰਹੀ ਹੈ। ਸਾਰੀਆਂ ਸਿਆਸੀ ਪਾਰਟੀਆਂ ਦਾ ਅੱਡੀ ਚੋਟੀ ਦਾ ਜ਼ੋਰ ਲੱਗਾ ਹੋਇਆ ਹੈ। ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ-ਰਾਤ ਇੱਕ ਕੀਤਾ ਜਾ ਰਿਹਾ ਹੈ। 10 ਮਈ ਨੂੰ ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣਗੀਆਂ ਤੇ 13 ਮਈ ਨੂੰ ਨਤੀਜੇ ਦਾ ਐਲਾਨ ਕੀਤਾ ਜਾਵੇਗਾ। …
Read More »ਬੀਬੀ ਜਗੀਰ ਕੌਰ ਦੀ ਪ੍ਰਤੀਕਿਰਿਆ ਆਈ ਸਾਹਮਣੇ, ਕਿਹਾ- ਹਰ ਹਾਲਤ ’ਚ ਲੜਾਂਗੀ ਚੋਣ
ਨਿਊਜ਼ ਡੈਸਕ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਸਾਬਕਾ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵੱਲੋਂ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਪਾਰਟੀ ਦੇ ਫ਼ੈਸਲੇ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਕਿਹਾ ਕਿ , ‘ਉਨ੍ਹਾਂ ਨੂੰ ਅਜੇ ਤੱਕ ਪਾਰਟੀ ਵੱਲੋਂ ਜਾਰੀ ਕੀਤਾ ਨੋਟਿਸ ਪ੍ਰਾਪਤ ਨਹੀਂ ਹੋਇਆ …
Read More »ਐਂਤਕੀ ਜਨਰਲ ਹਾਊਸ ਤੋਂ ਪਹਿਲਾਂ ਫੱਟੇਗਾ ਉਮੀਦਵਾਰੀ ਦਾ ਲਿਫ਼ਾਫਾ ?
ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ‘ਚ ਪ੍ਰਧਾਨਗੀ ਦੀ ਹੋਣ ਜਾ ਰਹੀ ਚੋਣ ਲਈ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਅਕਾਲੀ ਦਲ ਨਾਲ ਲਕੀਰ ਖਿੱਚ ਦਿਤੀ ਹੈ। ਜਾਣਕਾਰ ਸੂਤਰਾਂ ਅਨੁਸਾਰ ਬੀਬੀ ਜਗੀਰ ਕੌਰ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ, ਬੀਬੀ ਜਗੀਰ ਕੌਰ ਵੱਲੋਂ ਅਸਤੀਫ਼ਾ ਪ੍ਰਵਾਨ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਦਾ ਹਵਾਲਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਪਾਸ ਪਹੁੰਚ …
Read More »ਜੂਨ 1984 ਦਾ ਘੱਲੂਘਾਰਾ ਨਾ ਭੁੱਲਣਯੋਗ, ਕੋਰੋਨਾ ਕਾਰਨ ਅਨਾਥ ਤੇ ਲਾਵਾਰਸ ਹੋਏ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅਪਣਾਇਆ ਜਾਵੇਗਾ : ਬੀਬੀ ਜਗੀਰ ਕੌਰ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ 1984 ਦਾ ਘੱਲੂਘਾਰਾ ਨਾ ਭੁੱਲਣਯੋਗ ਹੈ। ਇਸ ਦੇ ਦਿੱਤੇ ਹੋਏ ਜ਼ਖ਼ਮ ਹਮੇਸ਼ਾਂ ਹੀ ਤਾਜ਼ੇ ਰਹਿਣਗੇ। ਇਨ੍ਹਾਂ ਜ਼ਖ਼ਮਾਂ ਨੂੰ ਨੌਜਵਾਨ ਪੀੜ੍ਹੀ ਤਕ ਹਮੇਸ਼ਾਂ ਹੀ ਪਹੁੰਚਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਅੱਜ ਸ਼ਹੀਦੀ ਸਮਾਗਮ ਦੌਰਾਨ ਅਕਾਲ ਤਖ਼ਤ ’ਤੇ ਲੱਗੇ ਖ਼ਾਲਿਸਤਾਨ ਪੱਖੀ ਨਾਅਰਿਆਂ …
Read More »Big Breaking: ਬੀਬੀ ਜਗੀਰ ਕੌਰ ਜਾਣਗੇ ਜੇਲ੍ਹ ? ਸੁਪਰੀਮ ਕੋਰਟ ‘ਚ ਹੋਗੀ ਅਪੀਲ ਦਾਖਲ
ਬੀਬੀ ਜਗੀਰ ਕੌਰ ਦੀ ਲੜਕੀ ਦੇ ਕਤਲ ਕੇਸ ਸਬੰਧਤ ਹੁਣ ਜਗੀਰ ਕੌਰ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਸਕਦਾ ਕਿਉਂਕਿ ਇਸ ਮਾਮਲੇ ‘ਚ ਮ੍ਰਿਤਕ ਲੜਕੀ ਦੇ ਘਰਵਾਲੇ ਕਮਲਜੀਤ ਸਿੰਘ ਨੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਉਸ ਅਪੀਲ ਨੂੰ ਮਨਜ਼ੂਰ ਕਰ ਲਿਆ। …
Read More »ਵੱਡੀ ਖਬਰ : ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਉਮੀਦਵਾਰ ਹੇਮਾ ਮਾਲਿਨੀ?
ਝਬਾਲ: ਵਿਧਾਨ ਸਭਾ ਹੋਵੇ ਭਾਵੇਂ ਕਿਸੇ ਰੈਲੀ ਦਾ ਪੰਡਾਲ, ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਪੱਟੀ ਆਪਣੇ ਬਿਆਨਾਂ ਰਾਹੀ ਸੁਰਖੀਆਂ ਬਟੋਰਨ ਦਾ ਕੋਈ ਮੌਕਾ ਨਹੀਂ ਖੁੰਝਦੇ। ਜਿੱਥੇ ਹਰਮਿੰਦਰ ਸਿੰਘ ਪੱਟੀ ਨੇ 27 ਅਗਸਤ 2018 ਨੂੰ ਪੰਜਾਬ ਵਿਧਾਨ ਸਭਾ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ …
Read More »ਸੁਖਬੀਰ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਹਲਕਾ ਖਡੂਰ ਸਾਹਿਬ ਤੋਂ ਐਲਾਨਿਆ ਉਮੀਦਵਾਰ
ਅਕਾਲੀ ਦਲ ਦੇ ਪ੍ਰਧਾਨ ਨੇ ਸੁਖਬੀਰ ਬਾਦਲ ਨੇ ਖੰਡੂਰ ਸਾਹਿਬ ਤੋਂ ਆਪਣੀ ਪਹਿਲੀ ਲੋਕ ਸਭਾ ਸੀਟ ਦਾ ਐਲਾਨ ਕਰ ਦਿੱਤਾ ਹੈ। ਇਸ ਸੀਟ ਤੋਂ ਬੀਬੀ ਜਗੀਰ ਕੌਰ ਉਮੀਦਵਾਰ ਹੋਣਗੇ, ਟਕਸਾਲੀਆਂ ਵੱਲੋਂ ਇੱਥੋ ਸਾਬਕਾ ਜਨਰਲ ਜੇ.ਜੇ ਸਿੰਘ ਨੂੰ ਮੈਦਾਨ ‘ਚ ਉਤਾਰਿਆ ਹੈ ਅਕਾਲੀ ਦਲ ਵਲੋਂ ਟਕਸਾਲੀ ਲੀਡਰ ਰਣਜੀਤ ਬ੍ਰਰਮਪੁਰਾ ਦੇ ਗੜ੍ਹ …
Read More »ਬੀਬੀ ਜਗੀਰ ਕੌਰ ਨੂੰ ਆ ਗਿਆ ਗੁੱਸਾ, ਕਿਹਾ ਸੁਖਪਾਲ ਖਹਿਰਾ ਨੂੰ ਸ਼ਰਮ ਆਉਣੀ ਚਾਹੀਦੀ ਹੈ !
ਕਪੂਰਥਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੌਜੂਦਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੁਖਪਾਲ ਖਹਿਰਾ ਵੱਲੋਂ ਭਾਰਤੀ ਫੌਜ ਸਬੰਧੀ ਦਿੱਤੇ ਗਏ ਬਿਆਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ ਖਹਿਰਾ ਨੂੰ ਫੌਜ ਵਿਰੁੱਧ ਅਜਿਹੇ ਬਿਆਨ ਦੇਣ ਲਈ ਸ਼ਰਮ ਆਉਣੀ ਚਾਹੀਦੀ ਹੈ। ਬੀਬੀ …
Read More »