Breaking News

Tag Archives: Biden

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੂੰ ਅਮਰੀਕਾ ਦਾ ਧੰਨਵਾਦ ਨਾ ਕਹਿਣਾ ਪਿਆ ਮਹਿੰਗਾ

ਵਾਸ਼ਿੰਗਟਨ: ਰੂਸ ਅਤੇ ਯੂਕਰੇਨ ਦੀ ਲੜਾਈ ਨੂੰ ਅੱਠ ਮਹੀਨੇ ਹੋ ਗਏ ਹਨ। ਇਸ ਦੌਰਾਨ ਅਮਰੀਕਾ ਸਮੇਤ ਕਈ ਯੂਰਪੀ ਦੇਸ਼ ਯੂਕਰੇਨ ਦਾ ਸਮਰਥਨ ਕਰ ਰਹੇ ਹਨ ਅਤੇ ਮਦਦ ਕਰ ਰਹੇ ਹਨ। ਇਸ ਮਦਦ ਦੇ ਸਬੰਧ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਆਪਣੇ ਯੂਕਰੇਨ ਦੇ ਹਮਰੁਤਬਾ ਵੋਲੋਦੀਮੀਰ ਜ਼ੇਲੇਨਸਕੀ ਨਾਲ ਫੋਨ ‘ਤੇ ਗੱਲ …

Read More »

ਜੋਅ ਬਾਇਡਨ ਨੇ 9/11 ਹਮਲੇ ਨਾਲ ਸਬੰਧਿਤ 3 ਸਥਾਨਾਂ ਦਾ ਦੌਰਾ ਕਰਕੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) :  ਅਮਰੀਕਾ ਵਿੱਚ 11 ਸਤੰਬਰ ਨੂੰ ਵੱਖ ਵੱਖ ਥਾਵੀਂ 9/11 ਦੇ ਅੱਤਵਾਦੀ ਹਮਲਿਆਂ ਵਿੱਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਵੀ ਆਪਣੀ ਪਤਨੀ ਜਿਲ ਬਾਈਡੇਨ ਸਮੇਤ  ਇਹਨਾਂ ਹਮਲਿਆਂ ਨਾਲ ਸਬੰਧਿਤ …

Read More »

ਅਮਰੀਕਾ ‘ਚ ਹੋਏ 9/11 ਅੱਤਵਾਦੀ ਹਮਲਿਆਂ ਦੀ 20ਵੀਂ ਬਰਸੀ ਮੌਕੇ ਰਾਸ਼ਟਰਪਤੀ ਬਾਇਡਨ ਨੇ ਮਾਰੇ ਗਏ ਲੋਕਾਂ ਨੂੰ ਕੀਤਾ ਯਾਦ

ਫਰਿਜ਼ਨੋ (ਕੈਲੀਫੋਰਨੀਆ)( ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਦੇ ਇਤਿਹਾਸ ‘ਚ 11 ਸਤੰਬਰ ਦਾ ਦਿਨ ਕਾਲੇ ਅੱਖਰਾਂ ‘ਚ ਦਰਜ ਹੈ। ਇਸ ਦਿਨ 2001 ਵਿੱਚ ਹੋਏ ਜਬਰਦਸਤ ਅੱਤਵਾਦੀ ਹਮਲੇ ਨੇ ਵਿਸ਼ਵ ਸਕਤੀ ਅਮਰੀਕਾ ਨੂੰ ਕੰਬਾ ਦਿੱਤਾ ਸੀ, ਜਿਸਨੇ ਤਕਰੀਬਨ 3000 ਨਾਗਰਿਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਅੱਜ ਇਸ …

Read More »

ਅਮਰੀਕਾ: ਰਾਸ਼ਟਰਪਤੀ ਜੋਅ ਬਾਇਡਨ ਅਗਸਤ ਮਹੀਨੇ ਕਰਨਗੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਫਰਿਜ਼ਨੋ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ 30 ਅਗਸਤ ਨੂੰ ਵਾਈਟ ਹਾਊਸ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਡਾਈਮਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨਗੇ। ਇਸ ਸਬੰਧੀ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਜੇਨ ਸਾਕੀ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਯੂਕਰੇਨ ਵਿੱਚ ਰੂਸ ਦੀ ਦਖਲਅੰਦਾਜ਼ੀ ਲਈ ਅਮਰੀਕਾ …

Read More »

ਅਮਰੀਕੀ ਸੰਸਦ ਨੇ ਜੋਅ ਬਾਇਡਨ ਤੇ ਕਮਲਾ ਹੈਰਿਸ ਦੀ ਜਿੱਤ ’ਤੇ ਲਗਾਈ ਮੋਹਰ

ਵਾਸ਼ਿੰਗਟਨ: ਟਰੰਪ ਦੇ ਸਮਰਥਕਾਂ ਵੱਲੋਂ ਕੀਤੀ ਗਈ ਹਿੰਸਾ ਦੇ ਵਿਚਾਲੇ ਮਰੀਕਾ ਦੀ ਸੰਸਦ ਨੇ ਜੋਅ ਬਾਇਡਨ ਅਤੇ ਕਮਲਾ ਹੈਰਿਸ ਦੀ ਜਿੱਤ ‘ਤੇ ਰਸਮੀ ਤੌਰ ’ਤੇ ਪੁਸ਼ਟੀ ਕਰ ਦਿੱਤੀ ਹੈ। ਹੁਣ 20 ਜਨਵਰੀ ਨੂੰ ਜੋਅ ਬਾਇਡਨ ਦੇਸ਼ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਉੱਥੇ ਹੀ ਟਰੰਪ ਨੇ ਪਹਿਲੀ ਵਾਰ ਹਾਰ ਸਵੀਕਾਰ …

Read More »

ਵਾਸ਼ਿੰਗਟਨ ‘ਚ ਖੂਨੀ ਹਿੰਸਾ ਤੋਂ ਬਾਅਦ ਵਿਗੜੇ ਹਾਲਾਤ, ਲਾਉਣੀ ਪਈ ਐਮਰਜੈਂਸੀ

ਵਾਸ਼ਿੰਗਟਨ : ਅਮਰੀਕਾ ਦੀ ਕੈਪੀਟਲ ਬਿਲਡਿੰਗ ‘ਚ ਹਿੰਸਾ ਤੋਂ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਭੀੜ ਨੂੰ ਕਾਬੂ ਕਰਨ ਦੇ ਲਈ ਵਾਸ਼ਿੰਗਟਨ ਡੀ.ਸੀ ‘ਚ ਪਬਲਿਕ ਐਮਰਜੈਂਸੀ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਇੱਥੋਂ ਦੀ ਮੇਅਰ ਮਿਊਰਿਲ ਬਾਊਜਰ ਨੇ ਸਾਂਝੀ ਕੀਤੀ। ਇਹ ਐਮਰਜੈਂਸੀ ਅੱਜ ਤੋਂ ਲਗਾ ਦਿੱਤੀ ਗਈ ਜੋ ਅਗਲੇ …

Read More »