ਬਕਸਰ: ਫ਼ੌਜ ਵਿੱਚ ਭਰਤੀ ਲਈ ਕੇਂਦਰ ਸਰਕਾਰ ਦੀ ਨਵੀਂ ਯੋਜਨਾ ‘ਅਗਨੀਪਥ’ ਦਾ ਬਿਹਾਰ ‘ਚ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਲਗਾਤਾਰ ਦੂਜੇ ਦਿਨ ਜਹਾਨਾਬਾਦ, ਮੁੰਗੇਰ ਸਣੇ ਹੋਰ ਜ਼ਿਲ੍ਹਿਆ ‘ਚ ਨੌਜਵਾਨ ਸੜਕਾਂ ’ਤੇ ਉਤਰ ਆਏ ‘ਤੇ ਹਾਈਵੇਅ ਜਾਮ ਕਰ ਦਿੱਤੇ ਇਸ ਤੋਂ ਇਲਾਵਾ ਪਥਰਾਅ ਕਰਨ ਦੇ ਮਾਮਲੇ ਵੀ ਸਾਹਮਣੇ ਆ ਰਹੇ …
Read More »