Breaking News

Tag Archives: BJP

ਪੁਣੇ ਦੇ ਗਣੇਸ਼ ਪੰਡਾਲ ‘ਚ ਲੱਗੀ ਭਿਆਨਕ ਅੱਗ, ਭਾਜਪਾ  ਪ੍ਰਧਾਨ ਜੇ.ਪੀ. ਨੱਡਾ ਨੂੰ ਸੁਰੱਖਿਅਤ ਕੱਢਿਆ ਬਾਹਰ

ਪੁਣੇ : ਮਹਾਰਾਸ਼ਟਰ ਦੇ ਪੁਣੇ ‘ਚ ਸ਼ਾਮ ਨੂੰ ਇਕ ਗਣੇਸ਼ ਪੰਡਾਲ ‘ਚ ਅੱਗ ਲੱਗ ਗਈ। ਜਿਸ ਸਮੇਂ ਅੱਗ ਲੱਗੀ ਉਸ ਸਮੇਂ ਭਾਜਪਾ  ਪ੍ਰਧਾਨ ਜੇ.ਪੀ. ਨੱਡਾ ,ਚੰਦਰਸ਼ੇਖਰ ਬਾਵਨਕੁਲੇ ਦੇ ਨਾਲ ਪੂਜਾ ਕਰ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਇਸ ਅੱਗ ਕਾਰਨ ਕਿਸੇ …

Read More »

ਮਨਪ੍ਰੀਤ ਬਾਦਲ ਵਿਰੁਧ ਲੁੱਕ ਆਊਟ ਨੋਟਿਸ ਜਾਰੀ, ਵਿਦੇਸ਼ ਭੱਜਣ ਦਾ ਸੀ ਸ਼ੱਕ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਬਾਦਲ ਸਣੇ 6 ਲੋਕਾਂ ਖਿਲਾਫ ਵਿਜੀਲੈਂਸ ਨੇ ਬੀਤੇ ਦਿਨੀਂ ਕੇਸ ਦਰਜ ਕੀਤਾ ਹੈ। ਮਨਪ੍ਰੀਤ ਬਾਦਲ ਨੇ ਅਪਣੀ ਅਗਾਊਂ ਜ਼ਮਾਨਤ ਪਟੀਸ਼ਨ ਵਾਪਿਸ ਲੈ ਲਈ ਹੈ। ਮਨਪ੍ਰੀਤ ਬਾਦਲ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।ਵਿਜੀਲੈਂਸ ਦੀਆਂ ਟੀਮਾਂ ਮਨਪ੍ਰੀਤ …

Read More »

ਅੱਜ PM ਮੋਦੀ ਦੀ ਜੈਪੁਰ ਰੈਲੀ ਤੋਂ ਬਾਅਦ ਕੁਝ ਆਗੂਆਂ ਦੇ ਭਵਿੱਖ ਦੀ ਤਸਵੀਰ ਹੋਵੇਗੀ ਸਪੱਸ਼ਟ

ਨਿਊਜ਼ ਡੈਸਕ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ। ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਇਸਦੇ ਨਾਲ ਹੀ ਕਈ ਪਾਰਟੀਆਂ ਦੇ ਵੱਡੇ ਆਗੂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਲਗਾਤਾਰ ਪਹੁੰਚ ਰਹੇ ਹਨ। …

Read More »

ਅੱਜ ਤੋਂ ਸ਼ੁਰੂ ਹੋਵੇਗਾ ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸੋਮਵਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਸੈਸ਼ਨ ਦੇ ਪਹਿਲੇ ਹੀ ਦਿਨ ਸਦਨ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਜੇਕਰ ਵਿਰੋਧੀ ਧਿਰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਹੋਈ ਤਬਾਹੀ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਕਾਂਗਰਸ ਇਹ …

Read More »

ਬੀਜੇਪੀ ‘ਤੇ ਭੜਕੇ CM ਅਸ਼ੋਕ ਗਹਿਲੋਤ, ਕਿਹਾ- ਭਾਜਪਾ ਹਵਾਈ ਸੈਨਾ ਦੇ ਬਲੀਦਾਨ ਦਾ ਕਰ ਰਹੀ ਹੈ ਅਪਮਾਨ

ਨਿਊਜ਼ ਡੈਸਕ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ  ਕਿਹਾ ਕਿ ਭਾਰਤੀ ਜਨਤਾ ਪਾਰਟੀ ਕਾਂਗਰਸ ਨੇਤਾ ਰਾਜੇਸ਼ ਪਾਇਲਟ ਦਾ ਅਪਮਾਨ ਕਰਕੇ ਭਾਰਤੀ ਹਵਾਈ ਸੈਨਾ ਦੇ ਬਲੀਦਾਨ ਦਾ ਅਪਮਾਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਦੇਸ਼ ਨੂੰ ਇਸ ਦੀ ਨਿੰਦਾ ਕਰਨੀ ਚਾਹੀਦੀ ਹੈ। ਹੁਣ ਰਾਜਸਥਾਨ ਦੇ ਮੁੱਖ ਮੰਤਰੀ …

Read More »

ਵਿਜੈ ਸਾਂਪਲਾ ਨੇ ਕੌਮੀ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ : ਵਿਜੈ ਸਾਂਪਲਾ ਨੇ ਕੌਮੀ SC ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਸ ਦਾ ਕਾਰਨ ਨਿੱਜੀ ਦੱਸਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਫ਼ੈਸਲਾ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਉਹ ਹੁਸ਼ਿਆਰਪੁਰ ਤੋਂ ਚੋਣ ਲੜ ਸਕਦੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ …

Read More »

‘ਭਾਜਪਾ ਨੇ ਦਿੱਲੀ ਨੂੰ ਹੜ੍ਹਾਂ ‘ਚ ਡੁੱਬਣ ਦੀ ਰਚੀ ਸਾਜ਼ਿਸ਼: ਸੌਰਭ ਭਾਰਦਵਾਜ

ਨਵੀਂ ਦਿੱਲੀ: ਹੁਣ ਦਿੱਲੀ ਵਿੱਚ ਹੜ੍ਹਾਂ ਨੂੰ ਲੈ ਕੇ ਸਿਆਸੀ ਇਲਜ਼ਾਮਾਂ ਅਤੇ ਜਵਾਬੀ ਦੋਸ਼ਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ ਖੁੱਲ੍ਹ ਕੇ ਭਾਜਪਾ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ਦੌਰਾਨ  ਹੜ੍ਹਾਂ ਲਈ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ …

Read More »

ਸੁਨੀਲ ਜਾਖੜ ਨੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ : ਭਾਜਪਾ ਦੇ ਨਵ ਨਿਯੁਕਤ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੰਗਲਵਾਰ ਨੂੰ ਅਹੁਦਾ ਸੰਭਾਲ ਲਿਆ ਹੈ। ਭਾਜਪਾ ਦੇ ਸੂਬਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਹੋਏ ਸਮਾਗਮ ਹੋਇਆ। ਇਸ ਮੌਕੇ ਅਸ਼ਵਨੀ ਸ਼ਰਮਾ ਨੂੰ ਛੱਡ ਕੇ ਭਾਜਪਾ ਦੇ ਸੂਬਾ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ …

Read More »

ਜੇਪੀ ਨੱਡਾ ਨੇ ਹਿਮਾਚਲ ਭਾਜਪਾ ਵਿੱਚ ਵੱਡੇ ਬਦਲਾਅ ਲਈ ਦਿੱਤੀ ਮਨਜ਼ੂਰੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ‘ਚ ਲੋਕ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦੇ ਹੋਏ ਸੰਗਠਨ ‘ਚ ਵੱਡੇ ਬਦਲਾਅ ਨੂੰ ਮਨਜ਼ੂਰੀ ਦਿੱਤੀ ਗਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਨਵੀਂ ਦਿੱਲੀ ‘ਚ ਸੂਬੇ ਦੇ ਸੀਨੀਅਰ ਨੇਤਾਵਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਇਸ ‘ਤੇ ਸਹਿਮਤੀ ਜਤਾਈ ਹੈ। ਹੁਣ ਨਵੇਂ ਅਹੁਦੇਦਾਰਾਂ ਦਾ …

Read More »

ਆਦਿਵਾਸੀ ਨੌਜਵਾਨ ‘ਤੇ ਪਿਸ਼ਾਬ ਕਰਦੇ ਨੇਤਾ ਦਾ ਵੀਡੀਓ ਵਾਇਰਲ, ਸੀਐੱਮ ਸ਼ਿਵਰਾਜ ਨੇ ਕਿਹਾ ਅਪਰਾਧੀ ‘ਤੇ ਲਗਾਇਆ ਜਾਵੇ NSA

ਭੋਪਾਲ: ਆਦਿਵਾਸੀ ਭਾਈਚਾਰੇ ਦੇ ਲੋਕ ਅੱਜ ਵੀ ਤਸ਼ੱਦਦ ਸਹਿ ਰਹੇ ਹਨ। ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਇਕ ਸ਼ਰਾਬੀ ਵਿਅਕਤੀ ਪੌੜੀਆਂ ‘ਤੇ ਬੈਠੇ ਦੂਜੇ ਵਿਅਕਤੀ ‘ਤੇ ਪਿਸ਼ਾਬ ਕਰਦਾ ਨਜ਼ਰ ਆ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲਾ ਵਿਅਕਤੀ ਭਾਜਪਾ …

Read More »