ਚੰਡੀਗੜ੍ਹ: ਮਸ਼ਹੂਰ ਅਤੇ ਨਾਮਵਰ ਪ੍ਰੋਡਕਸ਼ਨ ਹਾਊਸ ਵਜੋਂ ਪ੍ਰਸਿੱਧੀ ਹਾਸਿਲ ਕਰਨ ਵਾਲੀ ਐਸ.ਆਰ.ਜੀ ਫਿਲਮਜ਼ ਇੰਟਰਨੈਸ਼ਨਲ ਨੇ ਆਪਣੀ ਇੱਕ ਹੋਰ ਸ਼ਾਨਦਾਰ ਫਿਲਮ ‘ਹਮ ਤੁਮ੍ਹੇ ਚਾਹਤੇ ਹੈਂ’ ਦੇ ਪੋਸਟਰ ਲਾਂਚ ਕੀਤਾ। ਜਿਸ ‘ਚ ਫਿਲਮ ਦੀ ਰਿਲੀਜ਼ਿੰਗ ਬਾਰੇ ਵੀ ਐਲਾਨ ਕੀਤਾ ਗਿਆ। ਗੋਵਿੰਦ ਬਾਂਸਲ ਅਤੇ ਰੀਮਾ ਲਹਿਰੀ ਦੁਆਰਾ ਸਾਂਝੇ ਤੌਰ ‘ਤੇ ਬਣਾਈ ਗਈ, ‘ਹਮ ਤੁਮ੍ਹੇ …
Read More »ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਵਿਆਹ ਤੋਂ ਬਾਅਦ ਪਹਿਲੀ ਤਸਵੀਰ ਆਈ ਸਾਹਮਣੇ
ਨਿਊਜ਼ ਡੈਸਕ: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਉਨ੍ਹਾਂ ਨੇ 24 ਸਤੰਬਰ ਦੀ ਸ਼ਾਮ ਨੂੰ ਪਰਿਵਾਰ ਅਤੇ ਦੋਸਤਾਂ ਦੀ ਮੌਜੂਦਗੀ ਵਿੱਚ ਰਾਜਸਥਾਨ ਦੇ ਉਦੈਪੁਰ ਦੇ ਲੀਲਾ ਪੈਲੇਸ ਵਿੱਚ ਵਿਆਹ ਕੀਤਾ। ਜਿੰਨ੍ਹਾਂ ਦੀ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ …
Read More »ਧਰਮਿੰਦਰ ਦੀ ਵਿਗੜੀ ਸਿਹਤ? ਸਨੀ ਦਿਓਲ ਨੇ ਦੱਸੀ ਅਸਲ ਗੱਲ
ਨਿਊਜ਼ ਡੈਸਕ: ਸੰਨੀ ਦਿਓਲ ਦੇ ਪਿਤਾ ਧਰਮਿੰਦਰ ਸਿੰਘ ਦੀ ਤਬੀਅਤ ਵਿਗੜ ਗਈ ਹੈ।ਉਹ ਇਲਾਜ ਲਈ ਅਮਰੀਕਾ ਗਏ ਹੋਏ ਹਨ। ਸੰਨੀ ਦਿਓਲ ਵੀ ਆਪਣੇ ਪਿਤਾ ਨਾਲ ਅਮਰੀਕਾ ਲਈ ਰਵਾਨਾ ਹੋ ਗਏ ਹਨ। ਜਿੱਥੇ ਉਹ 15-20 ਦਿਨ ਉਥੇ ਹੀ ਰਹਿਣਗੇ ਤਾਂ ਜੋ ਪਿਤਾ ਧਰਮਿੰਦਰ ਦਾ ਸਹੀ ਤਰੀਕੇ ਨਾਲ ਇਲਾਜ ਹੋ ਸਕੇ। ਦਸ …
Read More »ਸ਼ਾਹੁਰਖ ਖਾਨ ਦੀ ‘ਜਵਾਨ’ ਫ਼ਿਲਮ ਨੇ ਤੋੜਿਆ ਰਿਕਾਰਡ, ਜਾਣੋ ਕਿੰਨੇ ਕਰੋੜ ਦਾ ਅੰਕੜਾ ਕੀਤਾ ਪਾਰ
ਨਿਊਜ਼ ਡੈਸਕ: ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਰਿਲੀਜ਼ ਹੋਈ ਫ਼ਿਲਮ ‘ਜਵਾਨ’ ਨੂੰ ਦੇਖਣ ਲਈ ਸਿਨੇਮਾ ਵਿੱਚ ਲੋਕਾਂ ਦੀ ਭੀੜ ਦਿਨੋ ਦਿਨ ਵਧਦੀ ਜਾ ਰਹੀ ਹੈ। ਇਸ ਫ਼ਿਲਮ ਦਾ ਲੋਕ ਬਹੁਤ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ। ਜਿਸ ਨੂੰ ਦੇਖਣ ਲਈ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਸਿਨੇਮਾ ਘਰਾਂ ਵਿੱਚ ਪਹੁੰਚ ਰਹੇ …
Read More »ਇੰਤਜ਼ਾਰ ਹੋਇਆ ਖ਼ਤਮ, ਇਸ ਦਿਨ ਰਿਲੀਜ਼ ਹੋਵੇਗੀ ‘ਪੁਸ਼ਪਾ 2’
ਨਿਊਜ਼ ਡੈਸਕ: ਰਜਨੀਕਾਂਤ ਦੀ ‘ਜੇਲਰ’ ਤੋਂ ਬਾਅਦ ‘ਪੁਸ਼ਪਾ 2’ ਸਾਊਥ ਦੀ ਅਗਲੀ ਸੁਪਰਹਿੱਟ ਫਿਲਮ ਹੋਣ ਜਾ ਰਹੀ ਹੈ। ਜਦੋਂ ਤੋਂ ਪੁਸ਼ਪਾ 2 ਤੋਂ ਅੱਲੂ ਅਰਜੁਨ ਦਾ ਪਹਿਲਾ ਲੁੱਕ ਰਿਲੀਜ਼ ਹੋਇਆ ਹੈ, ਉਦੋਂ ਤੋਂ ਹੀ ਫਿਲਮ ਪ੍ਰਸ਼ੰਸਕ ਇਸ ਨੂੰ ਬੇਸਬਰੀ ਨਾਲ ਦੇਖ ਰਹੇ ਹਨ। ਇਸ ਉਤਸ਼ਾਹ ਦੇ ਵਿਚਕਾਰ, ਹੁਣ ਪੁਸ਼ਪਾ 2 …
Read More »ਅਦਾਕਾਰ ਪ੍ਰਕਾਸ਼ ਰਾਜ ਨੇ ਉਡਾਇਆ ਚੰਦਰਯਾਨ-3 ਦਾ ਮਜ਼ਾਕ, ਭੜਕੇ ਲੋਕਾਂ ਨੇ ਕਹੀ ਇਹ ਗੱਲ
ਨਿਊਜ਼ ਡੈਸਕ: ਸਾਉਥ ਅਤੇ ਹਿੰਦੀ ਫਿਲਮ ਇੰਡਸਟਰੀ ਦੇ ਅਦਾਕਾਰ ਪ੍ਰਕਾਸ਼ ਰਾਜ ਸਭ ਤੋਂ ਵਧੀਆ ਕਲਾਕਾਰਾਂ ਵਿੱਚੋਂ ਇੱਕ ਹਨ। ਪਰ ਹੁਣ ਪ੍ਰਕਾਸ਼ ਰਾਜ ਨੂੰ ਖੂਬ ਟ੍ਰੋਲ ਕੀਤਾ ਜਾ ਰਿਹਾ ਹੈ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਬੇਬਾਕ ਬਿਆਨਾਂ ਲਈ ਵੀ ਜਾਣੇ ਜਾਂਦੇ ਹਨ। ਹਾਲ ਹੀ ‘ਚ ਸੋਸ਼ਲ …
Read More »ਫ਼ਿਲਮ ‘OMG 2’ ਨੂੰ ਲੈ ਕੇ ਅਕਸ਼ੈ ਕੁਮਾਰ ਸੁਰਖੀਆਂ ‘ਚ, ਨਿਰਮਾਤਾ ਨੇ ਕੀਤਾ ਵੱਡਾ ਖੁਲਾਸਾ
ਨਿਊਜ਼ ਡੈਸਕ: ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਇਨ੍ਹੀਂ ਦਿਨੀਂ ਫਿਲਮ ‘ਓ ਮਾਈ ਗੌਡ 2’ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ। ਰਿਲੀਜ਼ ਦੇ ਇਕ ਹਫਤੇ ਬਾਅਦ ਵੀ ਫਿਲਮ ਬਾਕਸ ਆਫਿਸ ‘ਤੇ ਚੰਗੀ ਕਮਾਈ ਕਰ ਰਹੀ ਹੈ। 15 ਅਗਸਤ ਦੇ ਮੌਕੇ ‘ਤੇ OMG 2 ਦੀ ਕਮਾਈ ‘ਚ ਵੀ ਕਾਫੀ ਵਾਧਾ ਦੇਖਿਆ ਗਿਆ …
Read More »ਫਿਲਮ ਗਦਰ 2 ਨੇ ਭਾਰਤ ‘ਚ ਮਚਾਇਆ ਤਹਿਲਕਾ,ਫਲੋਪ ਰਹੀ ਵਿਦੇਸ਼ਾਂ ‘ਚ
ਨਿਊਜ਼ ਡੈਸਕ: ‘ਗਦਰ 2’ ਨੇ ਰਿਲੀਜ਼ ਦੇ ਛੇਵੇਂ ਦਿਨ 250 ਕਰੋੜ ਦਾ ਅੰਕੜਾ ਪਾਰ ਕਰਕੇ ਬਾਕੀ ਮੇਕਰਸ ਦੇ ਹੋਸ਼ ਉਡਾ ਦਿਤੇ ਹਨ। ਇਸ ਜਾਦੂਈ ਅੰਕੜੇ ਨੂੰ ਪਾਰ ਕਰਦੇ ਹੋਏ ਹੁਣ ਇਹ ਫਿਲਮ 300 ਕਰੋੜ ਦੇ ਅੰਕੜੇ ਨੂੰ ਛੂਹਣ ਦੇ ਨੇੜੇ ਪਹੁੰਚ ਗਈ ਹੈ। ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਸਮੇਤ ਪੂਰੀ …
Read More »ਟਮਾਟਰ ਦੇ ਬਿਆਨ ‘ਤੇ ਹੰਗਾਮਾ ਹੋਣ ‘ਤੇ ਸੁਨੀਲ ਸ਼ੈੱਟੀ ਨੇ ਕਿਸਾਨਾਂ ਤੋਂ ਮੰਗੀ ਮੁਆਫੀ
ਨਿਊਜ਼ ਡੈਸਕ: ਇਸ ਸਮੇਂ ਟਮਾਟਰ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਕਦੇ 20 ਰੁਪਏ ਵਿੱਚ ਵਿਕਣ ਵਾਲੇ ਟਮਾਟਰ ਦੀ ਕੀਮਤ ਜਦੋਂ ਤੋਂ 200 ਰੁਪਏ ਤੱਕ ਪਹੁੰਚ ਗਈ ਹੈ, ਉਦੋਂ ਤੋਂ ਆਮ ਲੋਕਾਂ ਦੇ ਨਾਲ-ਨਾਲ ਕਈ ਸਿਤਾਰਿਆਂ ਦੀ ਵੀ ਨੀਂਦ ਉੱਡ ਗਈ ਹੈ। ਹਾਲ ਹੀ ‘ਚ ਬਾਲੀਵੁੱਡ ਦੇ ਅਦਾਕਾਰ ਸੁਨੀਲ ਸ਼ੈੱਟੀ …
Read More »ਪੰਜਾਬੀ ਇੰਡਸਟਰੀ ਦੇ ਪ੍ਰਸਿੱਧ ਗਾਇਕ ਕੰਵਰ ਚਾਹਲ ਦਾ ਹੋਇਆ ਦੇਹਾਂਤ
ਮਾਨਸਾ : ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਪ੍ਰਸਿੱਧ ਗਾਇਕ ਕੰਵਰ ਚਾਹਲ ਦਾ 29 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਹੈ। ‘ਮਾਝੇ ਦੀ ਜੱਟੀਏ’ ਗੀਤ ਨਾਲ ਚਰਚਾ ‘ਚ ਆਇਆ ਸੀ। ਅੱਜ ਕੋਟੜਾ ਕਲਾਂ ਦੇ ਨੇੜੇ ਭੀਖੀ, ਮਾਨਸਾ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਹੋਵੇਗਾ। ਕੰਵਰ ਚਾਹਲ ਦੀ ਮੌਤ ਕਿਵੇਂ ਹੋਈ, ਇਸ ਸਬੰਧੀ …
Read More »