ਕੈਨਬਰਾ- ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲੇਸ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ। ਆਸਟਰੇਲੀਆ ਤੋਂ ਰਵਾਨਾ ਹੋਣ ਤੋਂ ਪਹਿਲਾਂ, ਮਾਰਲੇਸ ਨੇ ਕਿਹਾ ਕਿ ਉਹ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ …
Read More »