Breaking News

Tag Archives: brampton

2 ਮਹੀਨੇ ਪਹਿਲਾਂ ਕੈਨੇਡਾ ਗਈ ਪੰਜਾਬਣ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਨਿਊਜ਼ ਡੈਸਕ: ਕੈਨੇਡਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਦੋ ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਈ ਪੰਜਾਬੀ ਕੁੜੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਰਾਜਪੁਰਾ ਦੇ ਨਾਲ ਲੱਗਦਾ ਕਸਬਾ ਬਨੂੰੜ ਦੀ ਕੋਮਲ ਬਾਜਵਾ ਕੈਨੇਡਾ ਦੀ ਬਰੈਂਪਟਨ ਯੂਨੀਵਰਸਿਟੀ ਵਿੱਚ ਸਟੱਡੀ ਬੇਸ ਉਤੇ ਪੜ੍ਹਾਈ ਕਰਨ ਲਈ 14 ਅਪ੍ਰੈਲ …

Read More »

ਬਰੈਂਪਟਨ ‘ਚ ਇੱਕ ਪੰਜਾਬੀ  ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

ਬਰੈਂਪਟਨ: ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿੱਚ ਇੱਕ ਪੰਜਾਬੀ  ਨੇ ਆਪਣੀ ਪਤਨੀ ਦਾ ਕਤਲ ਕਰ ਦਿਤਾ ਹੈ।  ਮਿਲੀ ਜਾਣਕਾਰੀ ਅਨੁਸਾਰ  ਦਵਿੰਦਰ ਕੌਰ ਆਪਣੇ ਪਤੀ ਨਵਨਿਸ਼ਾਨ ਸਿੰਘ ਤੋਂ ਤਲਾਕ ਲੈਣਾ ਚਾਹੁੰਦੀ ਸੀ । ਨਵਨਿਸ਼ਾਨ ਸਿੰਘ ਨੇ ਧੋਖੇ ਨਾਲ ਦਵਿੰਦਰ ਕੌਰ ਨੂੰ ਪਾਰਕ ‘ਚ ਬੁਲਾਇਆ ਸੀ ।  ਜਿਸਤੋਂ ਬਾਅਦ ਇਕ ਤਕਰਾਰ ਤੋਂ ਬਾਅਦ …

Read More »

ਪੰਜਾਬੀਆਂ ਦੇ ਗੜ੍ਹ ਬਰੈਂਪਟਨ ਤੋਂ ਇੱਕ ਨੌਜਵਾਨ ਦੀ ਕਾਰ ਹੋਈ ਜਬਤ

ਬਰੈਂਪਟਨ: ਅਕਸਰ ਹੀ ਸੁਰਖੀਆਂ ਵਿੱਚ ਰਹਿਣ ਵਾਲਾ ਪੰਜਾਬੀਆਂ ਦਾ ਗੜ੍ਹ ਬਰੈਂਪਟਨ ਇੱਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣ ਗਿਆ ਹੈ। ਬਰੈਂਪਟਨ ਵਿੱਚ ਪੁਲਿਸ ਨੇ ਇੱਕ ਵਾਹਨ ਨੂੰ ਜ਼ਬਤ ਕਰ ਲਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਨੌਜਵਾਨ  60 ਦੀ ਸਪੀਡ ਵਾਲੇ ਇਲਾਕੇ ਵਿੱਚ 166 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ …

Read More »

ਖੁਸ਼ਨੀਤ ਕੌਰ ਦੇ ਕੈਨੇਡਾ ‘ਚ ਖੁਦਕੁਸ਼ੀ ਦੇ ਮਾਮਲੇ ‘ਚ ਪਿਤਾ ਆਏ ਸਾਹਮਣੇ, ਦੱਸੀ ਇਹ ਗੱਲ

ਨਿਊਜ਼ ਡੈਸਕ: ਆਪਣੇ ਸੁਪਨਿਆਂ ਨੂੰ ਪੂਰਾ ਕਰਨ ਕੈਨੇਡਾ ਗਈ 20 ਸਾਲਾ ਖੁਸ਼ਨੀਤ ਕੌਰ ਨੇ 7 ਫਰਵਰੀ ਨੂੰ ਖੁਦਕੁਸ਼ੀ ਕਰਕੇ  ਆਪਣੀ ਜ਼ਿੰਦਗੀ ਖਤਮ ਕਰ ਲਈ ਸੀ। ਦਸਿਆ ਗਿਆ ਸੀ ਕੀ ਕਿ ਉਹ ਕੁਝ ਦਿਨਾਂ ਤੋਂ ਡਿਪਰੈਸ਼ਨ ‘ਚ ਸੀ। ਜਿਸ ਤੋਂ ਬਾਅਦ ਖੁਸ਼ਨੀਤ ਕੌਰ ਦੇ ਪਿਤਾ ਜਸਬੀਰ ਸਿੰਘ ਨੇ ਇਕ ਰੇਡੀਓ ‘ਤੇ …

Read More »

ਬਰੈਂਪਟਨ ‘ਚ ਪੈਟਰੋਲ ਪੰਪ ‘ਤੇ ਪੰਜਾਬੀ ਸਿੱਖ ਕੁੜੀ ਦਾ ਗੋਲੀਆਂ ਮਾਰ ਕੇ ਕਤਲ

ਬਰੈਂਪਟਨ : ਕੈਨੇਡਾ ਦੇ ਬਰੈਂਪਟਨ ਵਿਖੇ 21 ਸਾਲਾ ਸਿੱਖ ਕੁੜੀ ਪਵਨਪ੍ਰੀਤ ਕੌਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਵਨਪ੍ਰੀਤ ਕੌਰ ਬਰੈਂਪਟਨ ‘ਚ ਰਹਿੰਦੀ ਸੀ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ 3 ਦਸੰਬਰ ਨੂੰ ਰਾਤ 10.40 ਵਜੇ ਦੇ ਆਸ-ਪਾਸ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ …

Read More »

ਬਰੈਂਪਟਨ ਸ਼ਹਿਰ ਦਾ ਪਹਿਲਾ ਦਸਤਾਰਧਾਰੀ ਸਿੱਖ ਬਣਿਆ ਡਿਪਟੀ ਮੇਅਰ

ਬਰੈਂਪਟਨ: ਬਰੈਂਪਟਨ ਸ਼ਹਿਰ ਦਾ ਪਹਿਲਾ ਦਸਤਾਰਧਾਰੀ ਸਿੱਖ ਡਿਪਟੀ ਮੇਅਰ ਬਣਿਆ ਹੈ। ਹਰਕੀਰਤ ਸਿੰਘ ਨੂੰ ਬਰੈਂਪਟਨ ਸਿਟੀ ਦਾ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਹਰਕੀਰਤ ਸਿੰਘ ਨੂੰ ਸਰਬਸੰਮਤੀ ਨਾਲ ਸਿਟੀ ਆਫ ਬਰੈਂਪਟਨ ਦਾ ਡਿਪਟੀ ਮੇਅਰ ਨਿਯੁਕਤ ਕਰਨ ਲਈ ਲੋਕਾਂ ਨੇ ਮੇਅਰ ਪੈਟਰਿਕ ਬ੍ਰਾਊਨ ਅਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕੀਤਾ ਹੈ। Disclaimer: …

Read More »

ਬਰੈਂਪਟਨ ਵਿਖੇ ਬਣੇਗੀ ਸਿੱਧੂ ਮੂਸੇਵਾਲਾ ਦੀ ਯਾਦਗਾਰ, ਸਿਟੀ ਕੌਂਸਲ ਵਲੋਂ ਮਤੇ ਨੂੰ ਪ੍ਰਵਾਨਗੀ

ਬਰੈਂਪਟਨ : ਬਰੈਂਪਟਨ ਵਿਖੇ ਸਿੱਧੂ ਮੂਸੇਵਾਲਾ ਦੀ ਯਾਦਗਾਰ ਬਣਾਉਣ ਲਈ ਸਿਟੀ ਕੌਂਸਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ੁਭਦੀਪ ਸਿੰਘ ਸਿੱਧੂ ਦੀ ਯਾਦ ‘ਚ 96 ਵਰਗ ਫੁੱਟ ਦੀ ਇੱਕ ਪੇਂਟਿੰਗ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਦੀ ਅਪੀਲ ‘ਤੇ ਸੁਸਨ ਫੈਨਲ ਸਪੋਰਟਸ …

Read More »

ਬਰੈਂਪਟਨ ‘ਚ ਪੰਜਾਬੀ ਨੌਜਵਾਨ ‘ਤੇ ਨਸ਼ਾ ਕਰਕੇ ਗੱਡੀ ਚਲਾਉਣ ਦੇ ਲੱਗੇ ਦੋਸ਼

ਮੌਂਟੀਰੀਅਲ : ਪੁਲਿਸ ਨੇ ਕਿਊਬਕ ਵਾਸੀ ਯੁੱਧਬੀਰ ਰੰਧਾਵਾ (31) ‘ਤੇ ਬਰੈਂਪਟਨ ‘ਚ ਨਸ਼ਾ ਕਰਕੇ ਗੱਡੀ ਚਲਾਉਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਹੈ। ਪੁਲਿਸ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਉਸਨੇ ਦੋ ਦਰੱਖਤਾਂ, ਤਿੰਨ ਨਾਗਰਿਕ ਵਾਹਨਾਂ ਅਤੇ ਕਈ ਪੁਲਿਸ ਕਰੂਜ਼ਰਾਂ ਨੂੰ ਟੱਕਰ ਮਾਰ ਦਿੱਤੀ।ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ। Amazing …

Read More »

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਨਿਊਜ਼ ਡੈਸਕ:  ਜਲੰਧਰ ਤੋਂ ਸਟਡੀ ਵਿਜ਼ਾ ਤੇ ਕੈਨੇਡਾ ਗਏ ਨੌਜਵਾਨ ਅਪਰਮਪਾਰ ਦੀ  ਸੜਕ ਹਾਦਸੇ ਦੌਰਾਨ ਮੌਤ ਹੋ ਗਈ।ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣਦਿਆਂ ਘਰ ‘ਚ ਸੋਗ ਦੀ ਲਹਿਰ ਪਸਰ ਗਈ।ਮਾਂਪਿਆ ਦੀ ਪੁਰੀ ਦੁਨੀਆਂ ਉਝੜ ਗਈ। ਪੁੱਤਰ ਦੀ ਖ਼ਬਰ ਸੁਣਦਿਆਂ ਬੇਸੁੱਧ ਹੋਏ ਪਿਤਾ ਇੰਦਰਜੀਤਪਾਲ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ …

Read More »

ਓਨਟਾਰੀਓ ਨੇ ਫੈਡਰਲ ਸਰਕਾਰ ਨਾਲ ਕੀਤੀ 10.2 ਬਿਲੀਅਨ ਡਾਲਰ ਦੀ ਚਾਈਲਡ ਕੇਅਰ ਡੀਲ

ਓਟਵਾ: ਓਨਟਾਰੀਓ ਨੇ ਫੈਡਰਲ ਸਰਕਾਰ ਨਾਲ ਐਤਵਾਰ ਨੂੰ 10.2 ਬਿਲੀਅਨ ਡਾਲਰ ਦੀ ਚਾਈਲਡ ਕੇਅਰ ਡੀਲ ਕੀਤੀ ਹੈ। ਜਿਸ ਤੋਂ ਬਾਅਦ ਇਸ ਸਾਲ ਦੇ ਅਖੀਰ ਤੱਕ ਪ੍ਰੋਵਿੰਸ ਵਿੱਚ ਚਾਈਲਡ ਕੇਅਰ ਫੀਸ ਵਿੱਚ ਵੱਡੀ ਕਟੌਤੀ ਹੋਵੇਗੀ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪ੍ਰੀਮੀਅਰ ਡੱਗ ਫੋਰਡ ਗ੍ਰੇਟਰ ਟੋਰਾਂਟੋ ਏਰੀਆ ‘ਚ ਇਸ ਡੀਲ …

Read More »