Breaking News

Tag Archives: brazil

ਬ੍ਰਾਜ਼ੀਲ ‘ਚ ਮਿਲਿਆ ‘ਪਲਾਸਟਿਕ ਦਾ ਪਹਾੜ’, ਪਿਘਲੇ ਹੋਏ ਕੂੜੇ ਨਾਲ ਬਣੀਆਂ ਚੱਟਾਨਾਂ

ਨਿਊਜ਼ ਡੈਸਕ: ਬ੍ਰਾਜ਼ੀਲ ਦੇ ਜਵਾਲਾਮੁਖੀ ਟਾਪੂ ਟ੍ਰਿਨਡੇਡ ‘ਤੇ ਬਿਲਕੁਲ ਨਵੀਂ ਕਿਸਮ ਦੀ ਚੱਟਾਨ ਦੀ ਖੋਜ ਨਾਲ ਵਿਗਿਆਨੀ ਹੈਰਾਨ ਰਹਿ ਗਏ ਹਨ। ਪਰਾਨਾ ਯੂਨੀਵਰਸਿਟੀ ਦੇ ਭੂ-ਵਿਗਿਆਨੀ ਉਦੋਂ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਨੇ ਦੇਖਿਆ ਕਿ ਇਹ ਚੱਟਾਨ ਪਿਘਲੇ ਹੋਏ ਪਲਾਸਟਿਕ ਦੇ ਕੂੜੇ ਤੋਂ ਬਣੀ ਸੀ। ਪਲਾਸਟਿਕ ਦੇ ਪੱਥਰ ਮਿਲਣ ਤੋਂ ਬਾਅਦ …

Read More »

ਬ੍ਰਾਜ਼ੀਲ ‘ਚ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 117 ਹੋ ਗਈ, 116 ਲਾਪਤਾ

ਪੈਟ੍ਰੋਪੋਲਿਸ- ਬ੍ਰਾਜ਼ੀਲ ਦੇ ਪਹਾੜੀ ਸ਼ਹਿਰ ਪੈਟ੍ਰੋਪੋਲਿਸ ‘ਚ ਵੀਰਵਾਰ ਨੂੰ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 117 ਹੋ ਗਈ, ਜਦਕਿ 116 ਲੋਕ ਅਜੇ ਵੀ ਲਾਪਤਾ ਹਨ। ਰੀਓ ਡੀ ਜੇਨੇਰੀਓ ਰਾਜ ਸਰਕਾਰ ਨੇ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਪੁਸ਼ਟੀ ਕੀਤੀ ਹੈ। ਕਈ ਲੋਕਾਂ ਦੇ ਮਿੱਟੀ ਵਿੱਚ …

Read More »

ਬ੍ਰਾਜ਼ੀਲ ‘ਚ ਭਾਰੀ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹ ਕਾਰਨ ਹੁਣ ਤੱਕ 94 ਲੋਕਾਂ ਦੀ ਮੌਤ

ਰੀਓ- ਬ੍ਰਾਜ਼ੀਲ ‘ਚ ਉੱਤਰੀ ਪੈਟ੍ਰੋਪੋਲਿਸ ਸ਼ਹਿਰ ਰੀਓ ਡੀ ਜੇਨੇਰੀਓ ‘ਚ ਭਾਰੀ ਮੀਂਹ ਦੇ ਹੜ੍ਹ ਅਤੇ ਉਸ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 94 ਹੋ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ, ਮੀਡੀਆ ਰਿਪੋਰਟਾਂ ਵਿੱਚ ਦੱਸਿਆ ਗਿਆ ਸੀ ਕਿ ਪੈਟ੍ਰੋਪੋਲਿਸ ਸ਼ਹਿਰ ਵਿੱਚ ਭਾਰੀ ਮੀਂਹ ਅਤੇ ਬਾਅਦ ਵਿੱਚ ਜ਼ਮੀਨ …

Read More »

ਬ੍ਰਾਜ਼ੀਲ ਦੇ ਰੀਓ ਡੀ ਜੇਨੇਰੀਓ ‘ਚ ਤੂਫਾਨ ਨੇ ਮਚਾਈ ਤਬਾਹੀ, 18 ਲੋਕਾਂ ਦੀ ਮੌਤ

ਰੀਓ ਡੀ ਜਨੇਰੀਓ- ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਤੂਫ਼ਾਨ ਦਾ ਕਹਿਰ ਦੇਖਿਆ ਗਿਆ ਹੈ। ਜਾਣਕਾਰੀ ਮੁਤਾਬਕ ਇਸ ਤੂਫਾਨ ਕਾਰਨ ਕਰੀਬ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇੱਕ ਨਿਊਜ਼ ਏਜੰਸੀ ਦੇ ਹਵਾਲੇ ਨਾਲ ਕਿਹਾ ਕਿ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ ਵਿੱਚ ਤੂਫ਼ਾਨ ਵਿੱਚ 18 ਲੋਕਾਂ ਦੀ ਮੌਤ ਹੋ ਗਈ …

Read More »

ਬ੍ਰਾਜ਼ੀਲ ‘ਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 19 ਲੋਕਾਂ ਦੀ ਮੌਤ, ਕਈ ਲਾਪਤਾ

ਸਾਓ ਪਾਓਲੋ- ਬ੍ਰਾਜ਼ੀਲ ਦੇ ਸਾਓ ਪਾਓਲੋ ਸ਼ਹਿਰ ‘ਚ ਭਾਰੀ ਬਾਰਿਸ਼ ਤੋਂ ਬਾਅਦ ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਕਾਫੀ ਤਬਾਹੀ ਹੋਈ ਹੈ। ਸ਼ੁੱਕਰਵਾਰ ਤੱਕ 7 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਨਾਗਰਿਕਾਂ ਦੀ ਸੁਰੱਖਿਆ ਨਾਲ ਸਬੰਧਤ ਕੰਮ ਦੇਖ ਰਹੇ ਅਧਿਕਾਰੀਆਂ ਨੇ ਐਤਵਾਰ ਨੂੰ ਦਿੱਤੀ। ਸਾਓ …

Read More »

ਬ੍ਰਾਜ਼ੀਲ ‘ਚ ਜਹਾਜ਼ ਹਾਦਸੇ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ

ਸਾਓ ਪੌਲੋ : ਦੱਖਣੀ -ਪੂਰਬੀ ਸਾਓ ਪੌਲੋ ( Sao Paulo ) ਰਾਜ ਵਿੱਚ ਬ੍ਰਾਜ਼ੀਲ ਦੇ ਸ਼ਹਿਰ ਪਿਰਾਸੀਕਾਬਾ ਦੇ ਇੱਕ ਪੇਂਡੂ ਖੇਤਰ ਵਿੱਚ ਇੱਕ ਕਾਰਜਕਾਰੀ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਘੱਟੋ ਘੱਟ ਸੱਤ ਲੋਕਾਂ ਦੀ ਮੌਤ ਹੋ ਗਈ। ਸਾਓ ਪਾਉਲੋ ਰਾਜ ਦੇ ਅੱਗ ਬੁਝਾਊ ਵਿਭਾਗ ਦੀ ਸੋਸ਼ਲ ਮੀਡੀਆ ‘ਤੇ ਪ੍ਰਸਾਰਤ ਰਿਪੋਰਟ …

Read More »

ਸਾਊਦੀ ਅਰਬ ‘ਰੈਡ ਲਿਸਟ’ ਵਿੱਚ ਸ਼ਾਮਿਲ ਦੇਸ਼ਾਂ ਵਿੱਚ ਜਾਣ ਵਾਲੇ ਲੋਕਾਂ ‘ਤੇ ਤਿੰਨ ਸਾਲ ਦੀ ਲੱਗੇਗੀ ਯਾਤਰਾ ਪਾਬੰਦੀ

ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ।ਜਿਸ ਨਾਲ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਕਈ ਦੇਸ਼ਾਂ ਨੇ ਯਾਤਰਾ ‘ਤੇ ਵੀ ਪਾਬੰਦੀਆਂ ਲਗਾਈਆਂ ਹਨ।   ਸਾਊਦੀ ਅਰਬ ਰੈਡ ਲਿਸਟ ਵਿੱਚ ਸ਼ਾਮਿਲ ਦੇਸ਼ਾਂ ਵਿੱਚ ਜਾਣ ਵਾਲੇ ਲੋਕਾਂ ‘ਤੇ ਤਿੰਨ ਸਾਲ ਦੀ ਯਾਤਰਾ ਪਾਬੰਦੀ ਲਗਾਉਣ ਜਾ ਰਿਹਾ ਹੈ। ਸਾਊਦੀ ਅਰਬ ਕੋਰੋਨਾ …

Read More »

ਕੋਰੋਨਾ ਨਾਲ ਪ੍ਰਭਾਵਿਤ ਦੇਸ਼ਾਂ ‘ਚ ਭਾਰਤ ਹੁਣ ਚੌਥੇ ਨੰਬਰ ‘ਤੇ, 3 ਲੱਖ ਦੇ ਨੇੜ੍ਹੇ ਪਹੁੰਚਿਆ ਕੁੱਲ ਅੰਕੜਾ

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਪਹਿਲੀ ਵਾਰ ਇੱਕ ਦਿਨ ਵਿੱਚ ਦਸ ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਸ਼ੁੱਕਰਵਾਰ ਸਵੇਰੇ ਆਏ ਅੰਕੜਿਆਂ ਅਨੁਸਾਰ, ਪਿਛਲੇ 24 ਘੰਟੇ ਵਿੱਚ ਕੋਰੋਨਾ ਦੇ 10,956 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ …

Read More »

ਬਾਥਰੂਮ ‘ਚ ਡਿੱਗਣ ਕਾਰਨ ਰਾਸ਼ਟਰਪਤੀ ਦੀ ਗਈ ਯਾਦਾਸ਼ਤ

ਰਿਓ ਡੀ ਜਨੇਰੋ: ਬ੍ਰਾਜ਼ੀਲ ਦੇ ਰਾਸ਼ਟਰਪਤੀ ਜਾਇਰ ਬੋਲਸੋਨਾਰੋ ( Jair Bolsonaro ) ਨੂੰ ਰਾਸ਼ਟਰਪਤੀ ਘਰ ਵਿੱਚ ਡਿੱਗਣ ਤੋਂ ਬਾਅਦ ਸੋਮਵਾਰ ਸ਼ਾਮ ਨੂੰ ਹਸਪਤਾਲ ਭਰਤੀ ਕਰਾਇਆ ਗਿਆ। ਰਾਸ਼ਟਰਪਤੀ ਦੇ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ, ਬੋਲਸੋਨਾਰੋ ਨੂੰ ਰਾਜਧਾਨੀ ਬ੍ਰਾਜ਼ੀਲੀਆ ਦੇ ਹਸਪਤਾਲ ਲਜਾਇਆ ਗਿਆ ਅਤੇ ਉਨ੍ਹਾਂ ਦੇ ਸਿਰ ਦੀ ਜਾਂਚ ਕੀਤੀ ਗਈ …

Read More »

ਬ੍ਰਾਜ਼ੀਲ: ਗੱਡੀ ‘ਚ ਮਿਲੀਆਂ ਸੱਤ ਲਾਸ਼ਾਂ

ਰੀਓ ਡੀ ਜਨੇਰੋ: ਬ੍ਰਾਜ਼ੀਲ ਦੀ ਰਾਜਧਾਨੀ ਰੀਓ ਡੀ ਜਨੇਰੋ ‘ਚ ਮਿਲਟਰੀ ਪੁਲਿਸ ਦੇ ਅਧਿਕਾਰੀਆਂ ਨੂੰ ਐਤਵਾਰ ਇੱਕ ਵਾਹਨ ਦੇ ਅੰਦਰ ਸੱਤ ਬੰਦਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਇਹ ਵਾਹਨ ਅੱਗ ਬੁਝਾਉ ਵਿਭਾਗ ਦੇ ਬਾਹਰ ਖੜ੍ਹਾ ਸੀ। ਰਿਪੋਰਟਾਂ ਮੁਤਾਬਿਕ ਅਧਿਕਾਰੀਆਂ ਵੱਲੋਂ ਸ਼ੱਕ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਘਟਨਾ …

Read More »