ਵਾਸ਼ਿੰਗਟਨ- ਅਮਰੀਕਾ ਦੇ ਪੂਰਬੀ ਸੂਬੇ ਵਰਜੀਨੀਆ ‘ਚ ਮੰਗਲਵਾਰ ਨੂੰ ਹੋਈ ਗੋਲੀਬਾਰੀ ‘ਚ ਦੋ ਅਫਸਰਾਂ ਦੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਗੋਲੀਬਾਰੀ ਦੀ ਇਹ ਘਟਨਾ ਬ੍ਰਿਜਵਾਟਰ ਕਾਲਜ ਕੈਂਪਸ ਵਿੱਚ ਵਾਪਰੀ। ਇੱਕ ਸਮਾਚਾਰ ਏਜੰਸੀ ਨੇ ਕਾਲਜ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ …
Read More »