Breaking News

Tag Archives: brother

‘ਮੈਂ ਆਪਣੇ ਭਰਾ ਲਈ ਜਾਨ ਵੀ ਦੇ ਸਕਦੀ ਹਾਂ’, ਯੋਗੀ-ਮੋਦੀ ਅਤੇ ਅਮਿਤ ਸ਼ਾਹ ਵਿਚਾਲੇ ਹਿੱਤਾਂ ਦਾ ਟਕਰਾਅ : ਪ੍ਰਿਅੰਕਾ ਗਾਂਧੀ

 ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਿਚਾਲੇ ਸ਼ਬਦੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਕਾਂਗਰਸ ਦੀ ਜਿੱਤ ਲਈ ਪ੍ਰਿਅੰਕਾ ਗਾਂਧੀ ਵੀ ਮੈਦਾਨ ‘ਚ ਉਤਰ ਚੁੱਕੀ ਹੈ। ਉਹ ਕਾਂਗਰਸ ਦੀ ਜਿੱਤ ਲਈ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਐਤਵਾਰ ਨੂੰ ਪੰਜਾਬ ‘ਚ ਚੋਣ ਰੈਲੀ …

Read More »

ਕਾਂਗਰਸ ਦੇ ਲੋਕ ਸਭਾ ਮੈਂਬਰ ਦਾ ਭਰਾ ਅਕਾਲੀ ਦਲ ‘ਚ ਸ਼ਾਮਲ, ਕਿਹਾ- ਪੈਸੇ ਲੈ ਕੇ ਵੇਚੀਆਂ ਗਈਆਂ ਟਿਕਟਾਂ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਰਾਜਨ ਗਿੱਲ ਨੇ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜਦਗੀ ਪੱਤਰ …

Read More »

PUBG ਖੇਡਣਾ ਤੋਂ ਰੋਕਦਾ ਸੀ ਪਰਿਵਾਰ, ਵਿਅਕਤੀ ਨੇ ਕੀਤਾ ਮਾਂ, ਭੈਣ-ਭਰਾ ਦਾ ਕਤਲ

ਲਾਹੌਰ- ਜੇਕਰ ਇਹ ਕਿਹਾ ਜਾਵੇ ਕਿ PUBG ਗੇਮ ਨਹੀਂ, ਇੱਕ ਲਤ ਹੈ, ਤਾਂ ਸ਼ਾਇਦ ਗਲਤ ਨਹੀਂ ਹੋਵੇਗਾ। ਕਿਉਂਕਿ ਸਥਿਤੀ ਕੂਝ ਅਜਿਹੀ ਹੀ ਹੈ। ਕਦੇ ਰਿਪੋਰਟ ਸਾਹਮਣੇ ਆਉਂਦੀ ਹੈ ਕਿ PUBG ਗੇਮ ਲਈ ਮੋਬਾਈਲ ਖਰੀਦਣ ਲਈ ਬੱਚੇ ਨੇ ਪਿਤਾ ਦੇ ਖਾਤੇ ਵਿੱਚੋਂ ਪੈਸੇ ਚੋਰੀ ਕੀਤੇ, ਜਾਂ ਫਿਰ ਪੈਸੇ ਨਾ ਮਿਲਣ ‘ਤੇ …

Read More »

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਦੋਹਰੇ ਨਾਮਜ਼ਦਗੀ ਪੱਤਰ ਕਰਨਗੇ ਦਾਖਲ

ਫਤਿਹਗੜ੍ਹ ਸਾਹਿਬ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਕਾਂਗਰਸੀ ਉਮੀਦਵਾਰ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਖ਼ਿਲਾਫ਼ ਬਗ਼ਾਵਤ ਕਰਦਿਆਂ ਬੱਸੀ ਪਠਾਣਾ ਹਲਕੇ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਡਾ: ਮਨੋਹਰ ਨੇ ਕਿਹਾ ਕਿ ਉਹ ਭਲਕੇ ਦੋ ਨਾਮਜ਼ਦਗੀਆਂ ਦਾਖ਼ਲ ਕਰਨਗੇ, ਇੱਕ ਕਾਂਗਰਸੀ ਉਮੀਦਵਾਰ ਵਜੋਂ …

Read More »

ਰੱਖੜੀ ਦੇ ਤਿਉਹਾਰ ਮੌਕੇ ਸ਼ਵੇਤਾ ਸਿੰਘ ਨੇ ਭਰਾ ਸੁਸ਼ਾਂਤ ਸਿੰਘ ਰਾਜਪੂਤ ਨੂੰ ਕੀਤਾ ਯਾਦ

ਰੱਖੜੀ ਦਾ ਤਿਉਹਾਰ ਭਰਾ-ਭੈਣ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਹੈ, ਜੋ ਦੇਸ਼ ਭਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਰੱਖੜੀ ਸਾਉਣ ਮਹੀਨੇ ਦੀ ਪੁੰਨਿਆ ਨੂੰ ਬੜੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਇਸ ਤਿਉਹਾਰ ਦੀ ਉਡੀਕ ਹਰੇਕ ਸ਼ਖਸ ਨੂੰ ਹੁੰਦੀ ਹੈ।ਬਾਲੀਵੁੱਡ ਸਿਤਾਰੇ ਵੀ ਆਪਣੇ ਭੈਣ -ਭਰਾਵਾਂ ਦੇ ਨਾਲ ਇਸ ਤਿਉਹਾਰ …

Read More »

ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦਾ ਭਰਾ ਹਸ਼ਮਤ ਗਨੀ ਤਾਲਿਬਾਨ ‘ਚ ਸ਼ਾਮਿਲ

ਕਾਬੁਲ: ਅਫਗਾਨਿਸਤਾਨ ਵਿੱਚ ਤਾਲਿਬਾਨ ਦਾ ਰਾਜ ਆਉਂਦੇ ਹੀ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦੇਸ਼ ਛੱਡ ਕੇ ਭੱਜ ਗਏ ਸਨ, ਦੇ ਭਰਾ ਨੇ ਵੀ ਹੁਣ ਅਫਗਾਨਾਂ ਨਾਲ ਧੋਖਾ ਕੀਤਾ ਹੈ।  ਤਾਲਿਬਾਨ ਨੇ ਸ਼ਨੀਵਾਰ ਨੂੰ ਜਾਣਕਾਰੀ ਦਿੱਤੀ ਕਿ “ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦੇ ਭਰਾ ਹਸ਼ਮਤ ਗਨੀ ਨੇ ਖਲੀਲ ਅਲ-ਰਹਿਮਾਨ ਹੱਕਾਨੀ ਦੀ …

Read More »

ਪਾਣੀ ਦੇ ਮੁੱਦੇ ’ਤੇ ASI ਨੇ ਭਰਾ-ਭਰਜਾਈ ਨੂੰ ਮਾਰਿਆ ਚਾਕੂ, ਇਕ ਦੀ ਮੌਤ

ਚੰਡੀਗੜ੍ਹ: ਬੀਤੀ ਰਾਤ ਰਾਮ ਦਰਬਾਰ ਵਿਖੇ ਪਾਣੀ ਦੀ ਸਪਲਾਈ ਦੇ ਮੁੱਦੇ ‘ਤੇ ਹੋਏ ਝਗੜੇ ਤੋਂ ਬਾਅਦ ਪੰਜਾਬ ਪੁਲਿਸ ਦੇ ASI ਨੇ ਕਥਿਤ ਤੌਰ’ ਤੇ ਆਪਣੇ ਛੋਟੇ ਭਰਾ ਨੂੰ ਚਾਕੂ ਮਾਰ ਕੇ ਜ਼ਖਮੀ ਕਰ ਦਿਤਾ ਅਤੇ ਭਰਜਾਈ ਦਾ ਕਤਲ ਕਰ ਦਿਤਾ।  ਪੁਲਿਸ ਹੈੱਡਕੁਆਰਟਰ ਵਿਖੇ ਤਾਇਨਾਤ ਸ਼ੱਕੀ ਹਰਸਵਰੂਪ ਆਪਣੇ ਭਰਾ ਪ੍ਰੇਮ ਨਾਥ …

Read More »

ਦਬੰਗ ਸਲਮਾਨ ਖਾਨ ਦੇ ਭਰਾਵਾਂ ਖ਼ਿਲਾਫ FRI ਦਰਜ

ਮੁੰਬਈ – ਅਰਬਾਜ਼ ਖਾਨ, ਸੋਹੇਲ ਖਾਨ ਤੇ ਸੋਹੇਲ ਦੇ ਬੇਟੇ ਨਿਰਵਾਨ ਨੂੰ ਮੁੰਬਈ ਦੇ ਤਾਜ ਲੈਂਡਜ਼ ਐਂਡ ਹੋਟਲ ‘ਚ ਕੁੰਆਰਟੀਨ ਕਰ ਦਿੱਤਾ ਗਿਆ ਹੈ। ਕੋਵਿਡ 19 ਦੇ ਨਿਯਮਾਂ ਦੀ ਉਲੰਘਣਾ ਕਰਨ ਲਈ ਤਿੰਨਾਂ ਵਿਰੁੱਧ ਬੀਤੇ ਸੋਮਵਾਰ ਨੂੰ ਐਫਆਈਆਰ ਦਰਜ ਕੀਤੀ ਗਈ ਹੈ। ਦੱਸ ਦਈਏ ਸੋਹੇਲ ਖਾਨ, ਉਸ ਦੇ ਬੇਟੇ ਨਿਰਵਾਨ …

Read More »

1947 ‘ਚ ਮਿਲੇ ਸਨ ਗਹਿਰੇ ਜ਼ਖਮ! ਦੇਖੋ ਸੋਸ਼ਲ ਮੀਡੀਆ ਨੇ ਕਿਵੇਂ ਕੀਤੇ ਦੂਰ

ਲੋਕੀ ਕਹਿੰਦੇ ਹਨ ਕਿ ਸੋਸ਼ਲ ਮੀਡੀਆ ਨੇ ਇਨਸਾਨ ਨੂੰ ਇੱਕ ਦੂਜੇ ਤੋਂ ਦੂਰ ਕਰ ਦਿੱਤਾ ਹੈ। ਪਰ ਇਸ ਕਥਨ ਨੂੰ ਗਲਤ ਸਾਬਤ ਕੀਤਾ ਹੈ ਤਾਜੀ ਵਾਪਰੀ ਘਟਨਾ ਨੇ।

Read More »