Breaking News

Tag Archives: budget

ਦਿੱਲੀ ਵਿਧਾਨ ਸਭਾ ‘ਚ ਕੇਜਰੀਵਾਲ ਨੇ ਕਿਹਾ- ‘ਭ੍ਰਿਸ਼ਟਾਚਾਰੀਆਂ ਨੂੰ ਗੱਦਾਰ ਕਰਾਰ ਦਿੱਤਾ ਜਾਵੇ’

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿੱਚ ਕਿਹਾ ਕਿ ਇਹ ਬਜਟ ਆਜ਼ਾਦ ਭਾਰਤ ਦੇ ਇਤਿਹਾਸ ਵਿੱਚ ਰੁਜ਼ਗਾਰ ਬਜਟ ਹੈ। ਚੋਣਾਂ ਸਮੇਂ ਰੁਜ਼ਗਾਰ ਦੀ ਗੱਲ ਹੁੰਦੀ ਹੈ ਅਤੇ ਉਸ ਤੋਂ ਬਾਅਦ ਕੋਈ ਗੱਲ ਨਹੀਂ ਹੁੰਦੀ। ਅਸੀਂ 20 ਲੱਖ ਨੌਕਰੀਆਂ ਦੇਵਾਂਗੇ। ਇਸ ਦਾ ਪੂਰਾ ਬਲੂਪ੍ਰਿੰਟ ਬਜਟ …

Read More »

ਕੇਜਰੀਵਾਲ ਨੇ ਕਿਹਾ, ਸਾਡੀ ਪਾਰਟੀ ਪੱਕੀ ਇਮਾਨਦਾਰ ਪਾਰਟੀ ਹੈ, ਸੱਤ ਸਾਲਾਂ ‘ਚ ਢਾਈ ਗੁਣਾ ਵਧਿਆ ਦਿੱਲੀ ਦਾ ਬਜਟ

ਨਵੀਂ ਦਿੱਲੀ- ਦਿੱਲੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ 2022-23 ਦਾ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ ਦਿੱਲੀ ਵਿਧਾਨ ਸਭਾ ਵਿੱਚ ਹੋਈ। ਜਿਸ ਵਿੱਚ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਬਾਰੇ ਦੱਸਿਆ। ਉਨ੍ਹਾਂ ਨੇ ਸਿਹਤ, ਟਰਾਂਸਪੋਰਟ, ਸਿੱਖਿਆ ਆਦਿ ਖੇਤਰਾਂ ਲਈ ਅਲਾਟ ਕੀਤੇ …

Read More »

ਭਲਕੇ ਤੋਂ ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ, ਮਹਿੰਗਾਈ ਤੇ ਬੇਰੋਜ਼ਗਾਰੀ ‘ਤੇ ਵਿਰੋਧੀ ਧਿਰ ਘੇਰੇਗੀ ਸਰਕਾਰ, ਪੇਸ਼ ਹੋਵੇਗਾ ਜੰਮੂ-ਕਸ਼ਮੀਰ ਦਾ ਬਜਟ

ਨਵੀਂ ਦਿੱਲੀ- ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਰਿਹਾ ਹੈ, ਜੋ 8 ਅਪ੍ਰੈਲ ਤੱਕ ਚੱਲੇਗਾ। ਇਸ ‘ਚ ਵਿਰੋਧੀ ਧਿਰ ਵਧਦੀ ਮਹਿੰਗਾਈ, ਬੇਰੁਜ਼ਗਾਰੀ, ਕਰਮਚਾਰੀ ਭਵਿੱਖ ਨਿਧੀ (ਈ. ਪੀ. ਐੱਫ.) ‘ਤੇ ਵਿਆਜ ਦਰਾਂ ‘ਚ ਕਟੌਤੀ ਅਤੇ ਯੂਕਰੇਨ ‘ਚ ਫਸੇ ਭਾਰਤੀ ਵਿਦਿਆਰਥੀਆਂ ਸਮੇਤ ਕਈ ਮੁੱਦਿਆਂ ‘ਤੇ ਸਰਕਾਰ ਨੂੰ …

Read More »

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ ਵਿੱਚ ਬਜਟ ਚਰਚਾ ਦਾ ਜਵਾਬ ਦੇਵੇਗੀ

ਨਵੀਂ ਦਿੱਲੀ- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਰਾਜ ਸਭਾ ਵਿੱਚ ਕੇਂਦਰੀ ਬਜਟ 2022 ‘ਤੇ ਚਰਚਾ ਦਾ ਜਵਾਬ ਦੇਵੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਨੇ ਲੋਕ ਸਭਾ ‘ਚ ਬਜਟ ‘ਤੇ ਜਵਾਬ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਵਿੱਤ ਮੰਤਰੀ ਨੇ 1 ਫਰਵਰੀ ਨੂੰ ਸੰਸਦ ਵਿੱਚ ਆਮ ਬਜਟ ਪੇਸ਼ ਕੀਤਾ …

Read More »

ਅੱਜ ਅਤੇ ਕੱਲ ਭਾਜਪਾ ਦੇ ਸੰਸਦ ਮੈਂਬਰ ਦੇਸ਼ ਭਰ ‘ਚ ਬਜਟ ਦੇ ਗੁਣਗਾਣ ਕਰਨਗੇ, ਜਾਣੋ ਕੀ ਹੈ ਯੋਜਨਾ

ਨਵੀਂ ਦਿੱਲੀ- 3 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 2022-23 ਲਈ ਕੇਂਦਰੀ ਬਜਟ ਪੇਸ਼ ਕੀਤਾ। ਇਸ ਬਜਟ ਨੂੰ ਲੈ ਕੇ ਮੋਦੀ ਸਰਕਾਰ ਦੀ ਕਾਫੀ ਆਲੋਚਨਾ ਹੋ ਰਹੀ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਰਕਾਰ ਨੇ ਕੋਰੋਨਾ ਮਹਾਮਾਰੀ ਤੋਂ ਬਾਅਦ ਪੈਦਾ ਹੋਏ ਬੇਰੁਜ਼ਗਾਰੀ, ਗਰੀਬੀ ਅਤੇ ਮਹਿੰਗਾਈ ਵਰਗੇ ਮੁੱਦਿਆਂ ‘ਤੇ …

Read More »

ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਆਮ ਬਜਟ ‘ਤੇ ਦਿੱਤੀ ਪਹਿਲੀ ਪ੍ਰਤੀਕਿਰਿਆ

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ  ਵੱਲੋਂ ਮੰਗਲਵਾਰ ਆਮ ਬਜਟ ਜਾਰੀ ਕੀਤਾ ਗਿਆ ਹੈ। ਬਜਟ ਵਿੱਚ ਕੇਂਦਰੀ ਮੰਤਰੀ ਵੱਲੋਂ ਗੰਗਾ ਦੇ ਕਿਨਾਰੇ ਰਹਿਣ ਵਾਲੇ ਕਿਸਾਨਾਂ ਲਈ ਖੇਤੀ ਕੋਰੀਡੋਰ ਬਣਾਉਣ ਤੋਂ ਲੈ ਕੇ ਹੋਰ ਵੀ ਕਈ ਯੋਜਨਾਵਾਂ ਦਾ ਐਲਾਨ ਕੀਤਾ ਗਿਆ। ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਆਮ ਬਜਟ ‘ਤੇ ਪਹਿਲੀ …

Read More »

ਚੌਥੇ ਬਜਟ ‘ਚ ਵੀ ਕੁਝ ਨਵਾਂ ਹੋਣ ਦੀ ਉਮੀਦ, ਪੈਂਸ਼ਨਰਾਂ ਤੇ ਵੇਤਨ ਭੱਤਿਆਂ ਨਾਲ ਹੋਵੇਗਾ ਸਬੰਧਿਤ

 ਸ਼ਿਮਲਾ:–ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅੱਜ ਵਿਧਾਨ ਸਭਾ ‘ਚ ਆਪਣੇ ਕਾਰਜਕਾਲ ਦਾ ਚੌਥਾ ਬਜਟ ਪੇਸ਼ ਕਰਨਗੇ। ਕੋਰੋਨਾ ਕਾਲ ‘ਚ ਮੁੱਖ ਮੰਤਰੀ ਲਈ ਇਹ ਬਜਟ ਚੁਣੌਤੀ ਪੂਰਵਕ ਹੋਵੇਗਾ ਤੇ ਇਸ ਵਾਰ ਦਾ ਬਜਟ ਸਿਹਤ, ਸਿੱਖਿਆ, ਲੋਕ ਨਿਰਮਾਣ, ਖੇਤੀ, ਕਰਮਚਾਰੀਆਂ, ਪੈਂਸ਼ਨਰਾਂ ਤੇ ਵੇਤਨ ਭੱਤਿਆਂ ਨਾਲ ਸਬੰਧਿਤ ਹੋਵੇਗਾ। ਇਸਤੋਂ ਇਲਾਵਾ ਸਰਕਾਰ ਕੌਂਟਰੈਕਟ …

Read More »

ਫਿਲਮ ਇੰਡਸਟਰੀ ਨੂੰ ਨਜ਼ਰ ਅੰਦਾਜ਼ ਕੀਤਾ ਗਿਆ : ਸ਼ਤਰੂਘਨ ਸਿਨਹਾ

ਨਿਊਜ਼ ਡੈਸਕ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਵਿੱਤੀ ਸਾਲ 2021-22 ਲਈ ਕੁੱਲ 34,83,236 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਜਿਸ ਤੋਂ ਬਾਅਦ ਹਰ ਕਿੱਤੇ ਤੋਂ ਮਿਲੀਆਂ ਪ੍ਰਤੀਕ੍ਰਿਆਵਾਂ ਸਾਹਮਣੇ ਆਈਆਂ ਹਨ। ਕਾਰੋਬਾਰੀ ਜਗਤ ਤੋਂ ਇਲਾਵਾ ਫਿਲਮ ਇੰਡਸਟਰੀ ਵੱਲੋਂ ਵੀ ਹੁੰਗਾਰਾ ਮਿਲਿਆ ਹੈ। ਅਦਾਕਾਰ-ਰਾਜਨੇਤਾ ਸ਼ਤਰੂਘਨ ਸਿਨਹਾ ਨੇ …

Read More »

ਬਜਟ ਦਾ ਆਮ ਲੋਕਾਂ ‘ਤੇ ਅਸਰ; ਕਿਹੜੀਆਂ ਚੀਜ਼ਾਂ ਹੋਈਆਂ ਮਹਿੰਗੀਆਂ

ਨਵੀਂ ਦਿੱਲੀ:- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ‘ਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਦੇ ਬਜਟ ਭਾਸ਼ਣ ਦੌਰਾਨ ਦੋ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਿੱਧੇ ਤੌਰ ‘ਤੇ ਆਮ ਆਦਮੀ ਦੇ ਜੀਵਨ ਨੂੰ ਪ੍ਰਭਾਵਤ ਕਰਦੀਆਂ ਹਨ। ਦੱਸ ਦਈਏ ਬਜਟ ‘ਚ ਆਮ ਲੋਕਾਂ ਨੂੰ ਟੈਕਸ …

Read More »

2021 ‘ਚ ਨਾਸਾ ਦਾ ਬਜਟ ਵਧਾ ਕੇ 25 ਅਰਬ ਡਾਲਰ ਕਰਨਗੇ ਟਰੰਪ

ਵਾਸ਼ਿੰਗਟਨ: ਮਨੁੱਖ ਨੂੰ ਚੰਨ ਅਤੇ ਮੰਗਲ ‘ਤੇ ਪਹੁੰਚਾਉਣ ਦੀ ਪੁਲਾੜ ਏਜੰਸੀ ਨਾਸਾ ਦੀ ਕੋਸ਼ਿਸ਼ ਵਿੱਚ ਸਹਾਇਤਾ ਕਰਦੇ ਹੋਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਸਾ ਦਾ ਬਜਟ 2021 ਲਈ ਵਧਾ ਕੇ 25 ਅਰਬ ਡਾਲਰ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਹ ਰਾਸ਼ੀ ਨਾਸਾ ਦੇ ਵਰਤਮਾਨ ਫੰਡ ਤੋਂ 12 ਫ਼ੀਸਦੀ ਜ਼ਿਆਦਾ ਹੈ। ਇਸ ਦਾ …

Read More »