ਬੰਗਲਾਦੇਸ਼- ਕਰਨਾਟਕ ਦੀ ਤਰਜ਼ ‘ਤੇ ਬੰਗਲਾਦੇਸ਼ ਦੇ ਨੋਆਖਾਲੀ ਦੇ ਸੇਨਬਾਗ ਉਪ ਜ਼ਿਲੇ ‘ਚ ਇੱਕ ਸਕੂਲ ਦੇ ਕਲਾਸਰੂਮ ‘ਚ ਵਿਦਿਆਰਥਣਾਂ ਦੇ ਬੁਰਕਾ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸਕੂਲ ਦੇ ਇਸ ਹੁਕਮ ਤੋਂ ਬਾਅਦ ਵੱਖ-ਵੱਖ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਮੀਡਿਆ ਦੀ ਇੱਕ ਰਿਪੋਰਟ ਦੇ ਅਨੁਸਾਰ, ਸਕੂਲ ਵਾਲੇ …
Read More »ਤਾਲਿਬਾਨ ਦਾ ਨਵਾਂ ਫਰਮਾਨ,ਹਿਜਾਬ ਪਾਉਣ ਵਾਲੀਆਂ ਮਹਿਲਾਵਾਂ ਨੂੰ ਹੀ ਮਿਲੇਗੀ ਨੌਕਰੀ,ਅਮਰੀਕਾ ਨੂੰ ਵੀ ਦਖ਼ਲ ਨਾ ਦੇਣ ਦੀ ਦਿੱਤੀ ਚਿਤਾਵਨੀ
ਕਾਬੁਲ: ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਹੁਣ ਤਾਲਿਬਾਨ ਨੇ ਸਰਕਾਰ ਬਣਾਉਣ ਦੀਆ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਵਿਚਾਲੇ ਤਾਲਿਬਾਨ ਵੱਲੋਂ ਔਰਤਾਂ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ।ਤਾਲਿਬਾਨੀ ਬੁਲਾਰੇ ਸੁਹੈਲ ਸ਼ਾਹੀਨ ਨੇ ਸੰਸਕ੍ਰਿਤੀ ਨੂੰ ਲੈ ਕੇ ਅਮਰੀਕਾ ਨੂੰ ਵੀ ਚਿਤਾਵਨੀ ਹੈ। ਉਨ੍ਹਾਂ ਔਰਤਾਂ ਦੇ ਹਿਜਾਬ ਪਾਉਣ ਸਬੰਧੀ ਪੱਛਮ ਦੇ …
Read More »ਬੁਰਕੇ ‘ਤੇ ਪਾਬੰਦੀ ਲਾਉਣ ਵਾਲੇ ਦੇਸ਼ਾਂ ਦੀ ਸੂਚੀ ‘ਚ ਹੁਣ ਸ੍ਰੀਲੰਕਾ ਵੀ ਸ਼ਾਮਲ
ਕੋਲੰਬੋ :– ਬੁਰਕੇ ‘ਤੇ ਪਾਬੰਦੀ ਲਾਉਣ ਵਾਲੇ ਦੇਸ਼ਾਂ ਦੀ ਸੂਚੀ ‘ਚ ਹੁਣ ਸ੍ਰੀਲੰਕਾ ਵੀ ਸ਼ਾਮਲ ਹੋ ਗਿਆ ਹੈ। ਇਸ ਦੇਸ਼ ਦੀ ਕੈਬਨਿਟ ਨੇ ਕੱਟਰਪੰਥੀ ਧਾਰਨਾਵਾਂ ‘ਤੇ ਰੋਕ ਲਾਉਣ ਲਈ ਬੁਰਕੇ ‘ਤੇ ਰੋਕ ਲਾਉਣ ਦੇ ਫੈਸਲੇ ‘ਤੇ ਮੋਹਰ ਲਗਾ ਦਿੱਤੀ। ਦੱਸ ਦਈਏ ਸ੍ਰੀਲੰਕਾ ਸਰਕਾਰ ਦੇ ਇਕ ਮੰਤਰੀ ਨੇ ਬੀਤੇ ਸ਼ਨਿਚਰਵਾਰ ਨੂੰ …
Read More »