ਚੰਡੀਗੜ੍ਹ: PRTC ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਿਭਾਗ ਵੱਲੋਂ ਤਨਖ਼ਾਹ ਨਾ ਮਿਲਣ ਕਾਰਨ ਪੰਜਾਬ ਦੇ ਸਮੂਹ ਬੱਸ ਅੱਡੇ ਬੰਦ ਕਰ ਦਿੱਤੇ ਹਨ। ਮੁਲਾਜ਼ਮਾਂ ਨੇ ਆਖਿਆ ਹੈ ਕਿ 23 ਜੂਨ ਦੁਪਹਿਰ ਤੋਂ ਬੱਸਾਂ ਵੀ ਜਾਮ ਕਰ ਦਿੱਤੀਆਂ ਜਾਣਗੀਆਂ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਤੇ ਡਿਪੂ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ …
Read More »