Breaking News

Tag Archives: business

ਮੋਦੀ ਸਰਕਾਰ ਨੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ

ਨਿਊਜ਼ ਡੈਸਕ: ਸਾਲ 2014 ਤੋਂ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਹੋਏ ਹਨ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਸਕੀਮਾਂ ਰਾਹੀਂ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਕਾਫੀ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਦੀ …

Read More »

ਰੂਸ-ਯੂਕਰੇਨ ਜੰਗ ਦਰਮਿਆਨ ਪੁਤਿਨ ਨੇ ਭਾਰਤ ਨੂੰ ਲੈ ਕੇ ਕੀਤਾ ਵੱਡਾ ਐਲਾਨ

ਨਿਊਜ਼ ਡੈਸਕ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁੱਕਰਵਾਰ (24 ਫਰਵਰੀ) ਨੂੰ ਯੂਕਰੇਨ ਯੁੱਧ ਦੇ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪੁਤਿਨ ਨੇ ਪੱਛਮੀ ਦੇਸ਼ਾਂ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ‘ਤੇ ਯੁੱਧ ਭੜਕਾਉਣ ਦਾ ਦੋਸ਼ ਲਗਾਇਆ ਹੈ। ਰਾਜਧਾਨੀ ਮਾਸਕੋ ਦੇ ਗੋਸਤੀਵਨੀ ਡਵੋਰ …

Read More »

ਸਰਕਾਰ ਦੀ ਇਸ ਸਕੀਮ ਦਾ ਇਹ ਲੋਕ ਲੈ ਸਕਦੇ ਹਨ ਫਾਈਦਾ, ਮਿਲਣਗੇ 10 ਲੱਖ ਰੁਪਏ

ਨਿਊਜ਼ ਡੈਸਕ: ਸਰਕਾਰ ਵੱਲੋਂ ਆਮ ਲੋਕਾਂ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਇਨ੍ਹਾਂ ਸਕੀਮਾਂ ਰਾਹੀਂ ਲੋਕਾਂ ਦੀ ਭਲਾਈ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ, ਇਹਨਾਂ ਵਿੱਚੋਂ ਬਹੁਤ ਸਾਰੀਆਂ ਸਕੀਮਾਂ ਅਜਿਹੀਆਂ ਵੀ ਹਨ ਜੋ ਵੱਖ-ਵੱਖ ਉਦੇਸ਼ਾਂ ਦੀ ਪੂਰਤੀ ਕਰਦੀਆਂ ਹਨ। ਇਸ ‘ਚ ਲੋਕਾਂ ਨੂੰ ਵੱਖ-ਵੱਖ ਰਕਮਾਂ ਵੀ …

Read More »

ਦੀਵਾਲੀ ‘ਤੇ ਮੁਕੇਸ਼ ਅੰਬਾਨੀ ਕਰਨਗੇ ਵੱਡਾ ਐਲਾਨ, ਇਸ ਵੱਡੀ ਕੰਪਨੀ ਨੂੰ ਖਰੀਦਣ ਦੀ ਤਿਆਰੀ ‘ਚ

ਨਿਊਜ਼ ਡੈਸਕ: ਮੁਕੇਸ਼ ਅੰਬਾਨੀ 2022 ਦੀਵਾਲੀ ‘ਤੇ ਆਪਣਾ ਕਾਰੋਬਾਰ ਵਧਾਉਣ ਲਈ ਵੱਡਾ ਫੈਸਲਾ ਲੈਣ ਜਾ ਰਹੇ ਹਨ। ਤੇਲ ਅਤੇ ਹੋਰ ਖੇਤਰਾਂ ਵਿੱਚ ਉਛਾਲ ਤੋਂ ਬਾਅਦ ਉਹ ਪ੍ਰਚੂਨ ਖੇਤਰ ਵਿੱਚ ਵੀ ਆਪਣਾ ਦਬਦਬਾ ਕਾਇਮ ਕਰ ਸਕਦੇ ਹਨ।ਮੁਕੇਸ਼ ਅੰਬਾਨੀ ਰਿਟੇਲ ਸੈਕਟਰ ਵਿੱਚ ਆਪਣਾ ਦਬਦਬਾ ਕਾਇਮ ਰੱਖਣਾ ਚਾਹੁੰਦੇ ਹਨ। ਇਹੀ ਕਾਰਨ ਹੈ ਕਿ …

Read More »

ਟਵਿੱਟਰ ਨੂੰ ਖਰੀਦਣ ਲਈ ਐਲੋਨ ਮਸਕ ਨੇ ਲਗਾਈ 41 ਅਰਬ ਡਾਲਰ ਦੀ ਬੋਲੀ, ਆਪਣੀ ਪੇਸ਼ਕਸ਼ ਨੂੰ ਦੱਸਿਆ ਪੂਰਾ ਅਤੇ ਅੰਤਮ

ਨਿਊਯਾਰਕ- ਟੇਸਲਾ ਦੇ ਸੀਈਓ ਅਤੇ ਅਮੀਰ ਐਲੋਨ ਮਸਕ ਮਸ਼ਹੂਰ ਮਾਈਕ੍ਰੋ ਬਲੌਗਿੰਗ ਸਾਈਟ ਟਵਿੱਟਰ ਨੂੰ ਖਰੀਦਣਾ ਚਾਹੁੰਦੇ ਹਨ। ਐਲੋਨ ਮਸਕ ਨੇ ਟਵਿੱਟਰ ਬੋਰਡ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਨ ਤੋਂ ਕੁਝ ਦਿਨ ਬਾਅਦ, ਲਗਭਗ 41 ਅਰਬ ਡਾਲਰ ਵਿੱਚ ਟਵਿੱਟਰ ਖਰੀਦਣ ਦੀ ਪੇਸ਼ਕਸ਼ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਸਕ ਨੇ 54.20 ਡਾਲਰ …

Read More »

ਬੈਂਕ ਆਫ ਕੈਨੇਡਾ ਨੇ ਵਿਆਜ ਦਰਾਂ ‘ਚ ਕੀਤਾ ਵਾਧਾ

ਟੋਰਾਂਟੋ: ਬੈਂਕ ਆਫ ਕੈਨੇਡਾ ਨੇ ਆਪਣੀ ਵਿਆਜ ਦਰ ‘ਚ 50 ਅੰਕਾਂ ਦਾ ਵਾਧਾ ਕਰ ਦਿੱਤਾ ਹੈ, ਜਿਸ ਤੋਂ ਬਾਅਦ ਹੁਣ ਵਿਆਜ ਦਰ 1 ਫ਼ੀਸਦੀ ਹੋ ਗਈ ਹੈ। ਬੈਂਕ ਆਫ ਕੈਨੇਡਾ ਦੀਆਂ ਵਿਆਜ ਦਰਾਂ ਦੇਸ਼ ‘ਚ ਕਰਜ਼ੇ ਦੀਆਂ ਦਰਾਂ, ਬੱਚਤ , ਮੌਰਗੇਜ ਦਰਾਂ ਤੈਅ ਕਰਨ ਅਤੇ ਹੋਰ ਵਿੱਤੀ ਚੀਜ਼ਾਂ ਨੂੰ ਪ੍ਰਭਾਵਿਤ …

Read More »

ਹੁਣ ਆਟੋ-ਕੈਬ ‘ਚ ਵੀ ਸਫ਼ਰ ਕਰਨਾ ਹੋਇਆ ਮਹਿੰਗਾ, ਓਲਾ-ਉਬੇਰ ਨੇ ਵਧਾਇਆ ਕਿਰਾਇਆ

ਨਵੀਂ ਦਿੱਲੀ- ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ। ਦਿੱਲੀ-ਐੱਨ.ਸੀ.ਆਰ. ‘ਚ ਹੁਣ ਆਟੋ-ਕੈਬ ਤੋਂ ਚੱਲਣ ਵਾਲਿਆਂ ‘ਤੇ ਵੀ ਇਸ ਦੀ ਵੱਡੀ ਮਾਰ ਪਈ ਹੈ। ਪੈਟਰੋਲ, ਡੀਜ਼ਲ ਅਤੇ ਸੀਐਨਜੀ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦਾ ਸਿੱਧਾ ਅਸਰ ਕਿਰਾਏ …

Read More »

ਹੁਣ ਕੈਨੇਡੀਅਨ ਵੀ ਖਾਣਗੇ ਭਾਰਤੀ ਕੇਲਾ ਅਤੇ ਬੇਬੀ ਕੋਰਨ, ਬਰਾਮਦ ਦਾ ਖੁੱਲ੍ਹਿਆ ਰਾਹ

ਨਵੀਂ ਦਿੱਲੀ- ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਰਤ ਤੋਂ ਤਾਜ਼ਾ ਬੇਬੀ ਕੌਰਨ ਅਤੇ ਕੇਲੇ ਜਲਦੀ ਹੀ ਕੈਨੇਡਾ ਨੂੰ ਨਿਰਯਾਤ ਕੀਤੇ ਜਾਣਗੇ ਕਿਉਂਕਿ ਕੈਨੇਡੀਅਨ ਅਧਿਕਾਰੀਆਂ ਨੇ ਤੁਰੰਤ ਪ੍ਰਭਾਵ ਨਾਲ ਇਨ੍ਹਾਂ ਖੇਤੀਬਾੜੀ ਉਤਪਾਦਾਂ ਲਈ ਆਪਣੀਆਂ ਮੰਡੀਆਂ ਖੋਲ੍ਹ ਦਿੱਤੀਆਂ ਹਨ। ਮੰਤਰਾਲੇ ਨੇ ਕਿਹਾ ਕਿ ਭਾਰਤੀ ਕੇਲੇ ਅਤੇ ਬੇਬੀ …

Read More »

ਪੈਟਰੋਲ-ਡੀਜ਼ਲ ਤੋਂ ਬਾਅਦ ਨਿੰਬੂ ‘ਤੇ ਵੀ ਮਹਿੰਗਾਈ ਦੀ ਮਾਰ, ਕਈ ਗੁਣਾ ਵਧ ਗਈਆਂ ਕੀਮਤਾਂ

ਸੂਰਤ- ਪੈਟਰੋਲ-ਡੀਜ਼ਲ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਤੋਂ ਬਾਅਦ ਹੁਣ ਆਮ ਆਦਮੀ ਗਰਮੀ ਤੋਂ ਰਾਹਤ ਪਾਉਣ ਲਈ ਨਿੰਬੂ ਪਾਣੀ ਵੀ ਨਹੀਂ ਪੀ ਸਕਦਾ। ਨਿੰਬੂ ਦੇ ਭਾਅ ਵੀ ਹੁਣ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਗਰਮੀਆਂ ‘ਚ ਵਧਦੇ ਤਾਪਮਾਨ ਦੇ ਵਿਚਕਾਰ ਨਿੰਬੂ ਦੀ ਮੰਗ ਵੀ ਕਾਫੀ ਵਧ ਗਈ ਹੈ। …

Read More »

ਕਈ ਸ਼ਹਿਰਾਂ ‘ਚ ਲਗਾਤਾਰ ਦੂਜੇ ਦਿਨ ਵੀ ਵਧਈਆਂ ਸੀਐਨਜੀ ਦੀਆਂ ਕੀਮਤਾਂ, ਪੈਟਰੋਲ-ਡੀਜ਼ਲ ਦੇ ਵੀ ਨਵੇਂ ਰੇਟ ਜਾਰੀ

ਨਵੀਂ ਦਿੱਲੀ- ਤੇਲ ਅਤੇ ਗੈਸ ਕੰਪਨੀਆਂ ਲੋਕਾਂ ਦੀਆਂ ਜੇਬਾਂ ‘ਤੇ ਲਗਾਤਾਰ ਬੋਝ ਵਧਾ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਤੋਂ ਬਾਅਦ ਹੁਣ ਸੀਐਨਜੀ ਦੀਆਂ ਕੀਮਤਾਂ ਵੀ ਰੋਜ਼ਾਨਾ ਵਧਣੀਆਂ ਸ਼ੁਰੂ ਹੋ ਗਈਆਂ ਹਨ। ਦਿੱਲੀ ਸਮੇਤ ਕਈ ਸ਼ਹਿਰਾਂ ‘ਚ ਕੰਪਨੀਆਂ ਨੇ ਵੀਰਵਾਰ ਨੂੰ ਲਗਾਤਾਰ ਦੂਜੇ ਦਿਨ CNG ਦੀਆਂ ਕੀਮਤਾਂ ‘ਚ ਵਾਧਾ ਕੀਤਾ। ਇੰਦਰਪ੍ਰਸਥ …

Read More »