ਨਿਊਜ਼ ਡੈਸਕ: ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਝਟਕਾ ਲੱਗਾ ਹੈ। ਰਾਮਪੁਰ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਨਫ਼ਰਤ ਭਰੇ ਭਾਸ਼ਣ ਦੇ ਮਾਮਲੇ ਵਿੱਚ ਸੰਸਦ ਮੈਂਬਰ/ਵਿਧਾਇਕ ਅਦਾਲਤ ਦੁਆਰਾ ਆਜ਼ਮ ਖਾਨ ਨੂੰ ਸੁਣਾਈ ਗਈ ਤਿੰਨ ਸਾਲ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। …
Read More »ਪ੍ਰਧਾਨ ਮੰਤਰੀ ਟਰੂਡੋ ਨੇ 12 ਦਸੰਬਰ ਨੂੰ ਮਿਸੀਸਾਗਾ-ਲੇਕਸ਼ੋਰ ‘ਚ ਜ਼ਿਮਨੀ ਚੋਣਾਂ ਦਾ ਕੀਤਾ ਐਲਾਨ
ਓਨਟਾਰੀਓ: ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਿਸੀਸਾਗਾ-ਲੇਕਸ਼ੋਰ ਰਾਈਡਿੰਗ ਵਿਚ ਜਿਮਨੀ ਚੋਣਾਂ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਮਿਸੀਸਾਗਾ-ਲੇਕੇਸ਼ੋਰ ਵਿੱਚ ਵੋਟਰ 12 ਦਸੰਬਰ ਨੂੰ ਆਪਣੇ ਨਵੇਂ ਸੰਸਦ ਮੈਂਬਰ ਨੂੰ ਚੁਣਨ ਲਈ ਚੋਣਾਂ ਵਿੱਚ ਹਿੱਸਾ ਲੈਣਗੇ। ਇਹ ਸੀਟ ਇਸ ਸਾਲ ਦੇ ਸ਼ੁਰੂ ਵਿੱਚ ਉਦੋਂ ਖਾਲੀ ਹੋ ਗਈ ਸੀ ਜਦੋਂ ਸਾਬਕਾ ਲਿਬਰਲ …
Read More »ਭਾਰਤੀ ਮੂਲ ਦੀ ਅਨਵੀ ਭੁਟਾਨੀ ਆਕਸਫੋਰਡ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀ ਜ਼ਿਮਨੀ ਚੋਣ ‘ਚ ਜੇਤੂ ਘੋਸ਼ਿਤ
ਲੰਡਨ: ਆਕਸਫੋਰਡ ਯੂਨੀਵਰਸਿਟੀ ਦੇ ਮੈਗਡੇਲਨ ਕਾਲਜ ਤੋਂ ਇਕ ਭਾਰਤੀ ਮੂਲ ਦੀ ਮਨੁੱਖੀ ਵਿਗਿਆਨ ਦੀ ਵਿਦਿਆਰਥਣ ਅਨਵੀ ਭੁਟਾਨੀ ਨੂੰ ਵਿਦਿਆਰਥੀ ਯੂਨੀਅਨ (ਐਸਯੂ) ਦੀ ਜ਼ਿਮਨੀ ਚੋਣ ਵਿਚ ਜੇਤੂ ਘੋਸ਼ਿਤ ਕੀਤਾ ਗਿਆ ਹੈ। ਅਨਵੀ ਆਕਸਫੋਰਡ ਵਿਦਿਆਰਥੀ ਯੂਨੀਅਨ ਵਿੱਚ ਨਸਲੀ ਜਾਗਰੂਕਤਾ ਤੇ ਬਰਾਬਰੀ ਬਾਰੇ ਕੰਪੇਨ (CRAE) ਦੀ ਕੋ-ਚੇਅਰ ਦੇ ਨਾਲ ਆਕਸਫੋਰਡ ਇੰਡੀਆ ਸੁਸਾਇਟੀ ਦੀ …
Read More »ਜਗਮੀਤ ਸਿੰਘ ਖਿਲਾਫ ਖੜ੍ਹੀ ਫੈਡਰਲ ਲਿਬਰਲ ਉਮੀਦਵਾਰ ਕੈਰਨ ਹੋਈ ਪਾਸੇ, ਮੰਗੀ ਮੁਆਫੀ
ਓਟਾਵਾ: ਐਨਡੀਪੀ ਆਗੂ ਜਗਮੀਤ ਸਿੰਘ ਖਿਲਾਫ ਬਰਨਾਬੀ ਸਾਊਥ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੌਰਾਨ ਖੜ੍ਹੀ ਫੈਡਰਲ ਲਿਬਰਲ ਉਮੀਦਵਾਰ ਪਾਸੇ ਹੋ ਗਈ ਹੈ ਤੇ ਆਪਣੇ ਵਿਰੋਧੀ ਖਿਲਾਫ ਟਿੱਪਣੀਆਂ ਕਰਨ ਦੇ ਸਬੰਧ ਵਿੱਚ ਉਸ ਵੱਲੋਂ ਮੁਆਫੀ ਵੀ ਮੰਗੀ ਹੈ। ਸੋਸ਼ਲ ਮੀਡੀਆ ਪੋਸਟ ਵਿੱਚ ਜਗਮੀਤ ਸਿੰਘ ਨੂੰ ਭਾਰਤੀ ਮੂਲ ਦਾ ਦੱਸ ਕੇ ਉਨ੍ਹਾਂ …
Read More »