ਵੈਨਕੂਵਰ: ਕੈਨੇਡਾ ‘ਚ ਐਤਵਾਰ ਸਵੇਰੇ 3:30 ਵਜੇ ਦੇ ਲਗਭਗ ਵੈਨਕੂਵਰ ਦੇ ਫ਼ਸਟ ਐਵੇਨਿਊ ਅਤੇ ਰੈਨਫਰਿਊ ਸਟਰੀਟ ਨੇੜੇ ਇੱਕ ਸੜਕ ਹਾਦਸੇ ਚ 28 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਤੇਜੀ ਨਾਲ ਆ ਰਹੀ ਇੱਕ ਸਮਾਰਟ ਕਾਰ ਦੀ ਟੈਕਸੀ ਨਾਲ ਟੱਕਰ ਹੋ ਗਈ ਜਿਸ ਕਾਰਨ ਟੈਕਸੀ ਚਾਲਕ ਸਨੇਹਪਾਲ …
Read More »ਨਾਗਰਿਕਤਾ ਸੋਧ ਐਕਟ ਦਾ ਮੁੱਦਾ, ਦੇਸ਼ ‘ਚ ਕੌਣ ਅੱਗਾਂ ਨਾਲ ਖੇਡ ਰਿਹਾ ਹੈ?
-ਜਗਤਾਰ ਸਿੰਘ ਸਿੱਧੂ ਸੀਨੀਅਰ ਪੱਤਰਕਾਰ ਨਾਗਰਿਕਤਾ ਸੋਧ ਐਕਟ ਵਿਰੁੱਧ ਰੋਸ ਦੇਸ਼ ਅੰਦਰ ਵਿਆਪਕ ਪੱਧਰ ‘ਤੇ ਫੈਲ ਗਿਆ ਹੈ। ਦੇਸ਼ ਦੇ ਉੱਤਰੀ-ਪੂਰਬੀ ਰਾਜਾਂ ‘ਚ ਵੱਡੀ ਪੱਧਰ ‘ਤੇ ਰੋਸ ਪ੍ਰਗਟਾਵੇ ਹੋਏ ਹਨ। ਬੰਦ ਹੋਏ ਅਤੇ ਹਿੰਸਕ ਘਟਨਾਵਾਂ ਵਾਪਰੀਆਂ ਹਨ। ਬੰਗਾਲ ‘ਚ ਨਾਗਰਿਕਤਾ ਸੋਧ ਐਕਟ ਵਿਰੁੱਧ ਰੋਸ ਰੁਕਣ ਦਾ ਨਾਂ ਨਹੀਂ ਲੈ ਰਿਹਾ। …
Read More »ਪੰਜਾਬ ’ਚ ਨਹੀਂ ਲਾਗੂ ਹੋਵੇਗਾ ਨਾਗਰਿਕਤਾ ਸੋਧ ਬਿੱਲ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ: ਇੱਕ ਪਾਸੇ ਜਿੱਥੇ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਹਨ, ਉੱਥੇ ਹੀ ਇੱਕ- ਇੱਕ ਕਰ ਕੇ ਕਈ ਸੂਬਿਆਂ ‘ਚ ਬਿੱਲ ਲਾਗੂ ਕਰਨ ਤੋਂ ਸਾਫ਼ ਇਨਕਾਰ ਕੀਤਾ ਜਾ ਰਿਹਾ ਹੈ। ਪੱਛਮ ਬੰਗਾਲ ਅਤੇ ਕੇਰਲ ਤੋਂ ਬਾਅਦ ਹੁਣ ਪੰਜਾਬ ਨੇ ਸਾਫ਼ ਕਹਿ ਦਿੱਤਾ ਹੈ ਕਿ ਇੱਥੇ ਇਹ ਬਿੱਲ ਲਾਗੂ …
Read More »ਨਾਗਰਿਕਤਾ ਸੋਧ ਬਿੱਲ ਵਿਰੁੱਧ ਤ੍ਰਿਪੁਰਾ ‘ਚ ਪ੍ਰਦਰਸ਼ਨ, ਦੋ ਮੌਤਾਂ!
ਗੁਹਾਟੀ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਜਿੱਥੇ ਸਿਆਸਤ ਗਰਮਾਈ ਹੋਈ ਹੈ ਉੱਥੇ ਹੀ ਹੁਣ ਇਹ ਮਾਮਲਾ ਇੰਨਾ ਗੰਭੀਰ ਹੋ ਗਿਆ ਹੈ ਕਿ ਲੋਕਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ ਅਤੇ ਪ੍ਰਦਰਸ਼ਨਕਾਰੀਆਂ ਵੱਲੋਂ ਹਿੰਸਕ ਘਟਨਾਵਾਂ ਨੂੰ …
Read More »ਨਾਗਰਿਕਤਾ ਸੋਧ ਬਿੱਲ ਨੂੰ ਅਸੰਵਿਧਾਨਿਕ ਕਰਾਰਦੇ ਹੋਏ ਆਈਪੀਐਸ ਅਧਿਕਾਰੀ ਨੇ ਦਿੱਤਾ ਅਸਤੀਫਾ
ਮੁੰਬਈ : ਨਾਗਰਿਕ ਸੋਧ ਬਿੱਲ ਨੂੰ ਲੈ ਕੇ ਮਹਾਰਾਸ਼ਟਰ ਦੇ ਆਈਪੀਐਸ ਅਧਿਕਾਰੀ ਨੇ ਅਸਤੀਫਾ ਦੇ ਕੇ ਇਸ ਬਿੱਲ ਦਾ ਵਿਰੋਧ ਕੀਤਾ ਹੈ। ਆਈਪੀਐਸ ਅਧਿਕਾਰੀ
Read More »ਨਾਗਰਿਕ ਸੋਧ ਬਿੱਲ ਨੂੰ ਲੈ ਕੇ ਤਲਖੀ ‘ਚ ਕਿਉਂ ਆਏ ਓਵੈਸੀ
ਦਿੱਲੀ : ਨਾਗਰਿਕ ਸੋਧ ਬਿਲ ਨੂੰ ਲੈ ਕੇ ਅੱਜ ਸੰਸਦ ਵਿੱਚ ਭਾਰੀ ਹੰਗਾਮਾ ਹੋਇਆ। ਇਸੇ ਸਿਲਸਿਲੇ ‘ਚ ਬੀਤੇ ਕੱਲ੍ਹ ਲੋਕ ਸਭਾ ਅੰਦਰ ਏਆਈਐਮਆਈਐਮ ਦੇ ਮੁਖੀ
Read More »