ਨਿਊਜ਼ ਡੈਸਕ: ਲੋਕ ਨਿਰਮਾਣ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵਿਭਾਗ ਦੇ ਰੂਪਨਗਰ ਦਫ਼ਤਰ ‘ਚ ਅਚਾਨਕ ਦੌਰਾ ਕੀਤਾ । ਜਿਸ ਨਾਲ ਵਿਭਾਗ ਦੇ ਅਧਿਕਾਰੀ ਹੱਕੇ-ਬੱਕੇ ਰਹਿ ਗਏ ਅਤੇ ਉਨ੍ਹਾਂ ਨੂੰ ਭਾਜੜਾ ਪੈ ਗਈਆਂ। ਮੰਤਰੀ ਹਰਭਜਨ ਸਿੰਘ ਈਟੀਓ 9 ਵਜੇ ਤੋਂ ਪਹਿਲਾਂ ਹੀ ਦਫ਼ਤਰ ਪਹੁੰਚ ਗਏ।ਮਿਲੀ ਜਾਣਕਾਰੀ ਅਨੁਸਾਰ …
Read More »ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਭਾਰਤੀਆਂ ਦੀ ਆਲੋਚਨਾ ਕਰਨ ਵਾਲੀ ਸੁਏਲਾ ਬ੍ਰੇਵਰਮੈਨ ਨੂੰ ਕੀਤਾ ਗ੍ਰਹਿ ਮੰਤਰੀ ਨਿਯੁਕਤ
ਲੰਡਨ: ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਆਪਣੀ ਕੈਬਨਿਟ ਦਾ ਐਲਾਨ ਕੀਤਾ। ਮੰਤਰੀ ਮੰਡਲ ਦਾ ਵਿਸਥਾਰ ਕਰਦੇ ਹੋਏ ਰਿਸ਼ੀ ਸੁਨਕ ਨੇ ਸੁਏਲਾ ਬ੍ਰੇਵਰਮੈਨ ਨੂੰ ਗ੍ਰਹਿ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਇੱਕ ਇੰਟਰਵਿਊ ਵਿੱਚ ਬ੍ਰੇਵਰਮੈਨ ਨੇ ਭਾਰਤੀ ਡਾਇਸਪੋਰਾ ਬਾਰੇ ਇੱਕ ਵੱਡਾ …
Read More »ਕੈਬਨਿਟ ਮੰਤਰੀ ਧਾਲੀਵਾਲ ਦੀ MP ਬਿੱਟੂ ਨੂੰ ਸਲਾਹ, ਰਾਜਸਥਾਨ ਜਾ ਕੇ ਪਹਿਲਾਂ ਕਾਂਗਰਸ ਬਚਾਓ
ਚੰਡੀਗੜ੍ਹ: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ‘ਚ ਪੰਜਾਬ ਦਾ ਮੈਂਬਰ ਹਰ ਹਾਲ ‘ਚ ਹੋਣਾ ਚਾਹੀਦਾ ਹੈ। ਸੰਸਦ ਮੈੇਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੀਬੀਐੱਸਬੀ ‘ਤੇ ਸਰਕਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਗਈ ਸੀ। ਇਸ ‘ਤੇ ਮੰਤਰੀ ਧਾਲੀਵਾਲ ਨੇ ਸਵਾਲ …
Read More »CM ਮਾਨ ਦੀ ਪਹਿਲੀ ਕੈਬਨਿਟ ਮੀਟਿੰਗ ‘ਚ ਨੌਜਵਾਨਾਂ ਲਈ ਰੋਜ਼ਗਾਰ ਬਾਰੇ ਲਿਆ ਵੱਡਾ ਫੈਸਲਾ,25000 ਸਰਕਾਰੀ ਨੌਕਰੀਆਂ ਨੂੰ ਹਰੀ ਝੰਡੀ
ਚੰਡੀਗੜ੍ਹ : ਪੰਜਾਬ ਦੀ ਨਵੀਂ ਭਗਵੰਤ ਮਾਨ ਸਰਕਾਰ ਦੀ ਕੈਬਨਿਟ ਦਾ ਗਠਨ ਹੋ ਗਿਆ ਹੈ। ਮੰਤਰੀ ਮੰਡਲ ਵਿੱਚ 10 ਮੰਤਰੀ ਸ਼ਾਮਲ ਕੀਤੇ ਗਏ ਹਨ। ਇਸ ਪਿੱਛੋਂ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ ਹੈ। ਪਹਿਲੀ ਮੀਟਿੰਗ ਵਿਚ ਕੈਬਨਿਟ ਨੇ ਰੁਜ਼ਗਾਰ ਬਾਰੇ ਚਰਚਾ ਕੀਤੀ ਹੈ। ਪੰਜਾਬ ਸਰਕਾਰ ਵੱਲੋਂ 25000 ਸਰਕਾਰੀ ਨੌਕਰੀਆਂ ਨੂੰ ਹਰੀ …
Read More »CM ਭਗਵੰਤ ਮਾਨ ਦੀ ਵਜ਼ਾਰਤ `ਚ ਜਗ੍ਹਾ ਨਾ ਮਿਲਣ ‘ਤੇ ਬੋਲੇ ਅਮਨ ਅਰੋੜਾ,‘ਮੈਂ ਨਾਰਾਜ਼ ਹੋਣ ਵਾਲੀ ਮਿੱਟੀ ਦਾ ਨਹੀਂ ਬਣਿਆ’
ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਮਾਨ ਮੰਤਰੀ ਮੰਡਲ ‘ਚ ਉਹ ਵੱਡੇ ਚਿਹਰੇ ਸ਼ਾਮਲ ਨਹੀਂ ਹਨ ਜਿਨ੍ਹਾਂ ਦੇ ਨਾਂ ਚਰਚਾ ‘ਚ ਸਨ।ਕੈਬਨਿਟ ਮੰਤਰੀਆਂ ਦੀ ਪਹਿਲੀ ਲਿਸਟ ਵਿਚ ਵਿਧਾਇਕ ਅਮਨ ਅਰੋੜਾ, ਸਰਬਜੀਤ ਕੌਰ ਮਾਣੂੰਕੇ ਤੇ ਬਲਜਿੰਦਰ ਕੌਰ ਨੂੰ ਥਾਂ ਨਹੀਂ ਦਿੱਤੀ ਗਈ। ਮਾਨ ਦੀ …
Read More »ਅੱਜ ਦਿੱਲੀ ਜਾਣਗੇ ਯੋਗੀ ਆਦਿਤਿਆਨਾਥ, PM ਮੋਦੀ ਨਾਲ ਨਵੀਂ ਕੈਬਨਿਟ ‘ਤੇ ਹੋ ਸਕਦੀ ਹੈ ਚਰਚਾ
ਨਵੀਂ ਦਿੱਲੀ- ਉੱਤਰ ਪ੍ਰਦੇਸ਼ ‘ਚ ਭਾਜਪਾ ਦੇ ਲਗਾਤਾਰ ਦੂਜੀ ਵਾਰ ਸੱਤਾ ‘ਚ ਆਉਣ ਤੋਂ ਕੁਝ ਦਿਨ ਬਾਅਦ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਕੈਬਨਿਟ ‘ਤੇ ਚਰਚਾ ਕਰਨ ਲਈ ਅੱਜ ਦਿੱਲੀ ਦੇ ਦੌਰੇ ‘ਤੇ ਹਨ। ਦਿੱਲੀ ‘ਚ ਬੈਠਕ ‘ਚ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਅਮਿਤ ਸ਼ਾਹ ਅਤੇ ਬੀਐੱਲ …
Read More »ਸ਼ਾਹਰਾਹਾਂ ਦੇ ਨੇੜੇ ਟਾਊਨਸ਼ਿਪ ਬਣਾਉਣ ਲਈ ਕੈਬਨਿਟ ਤੋਂ ਲਈ ਜਾਵੇਗੀ ਮਨਜ਼ੂਰੀ: ਗਡਕਰੀ
ਨਵੀਂ ਦਿੱਲੀ: ਕੌਮੀ ਸ਼ਾਹਰਾਹਾਂ ਦੇ ਨੇੜੇ ਸਮਾਰਟ ਸ਼ਹਿਰ, ਟਾਊਸ਼ਨਸ਼ਿਪ, ਲੌਜਿਸਟਿਕ ਪਾਰਕ ਅਤੇ ਉਦਯੋਗਿਕ ਸਮੂਹ ਬਣਾਉਣ ਦੀ ਇਜਾਜ਼ਤ ਦੇਣ ਲਈ ਸੜਕ ਆਵਾਜਾਈ ਤੇ ਸ਼ਾਹਰਾਹ ਮੰਤਰਾਲੇ ਵੱਲੋਂ ਮੰਤਰੀ ਮੰਡਲ ਦੀ ਮਨਜ਼ੂਰੀ ਲਈ ਜਾਵੇਗੀ। ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਵਿਸ਼ਵ ਪੱਧਰੀ ਹਾਈਵੇ ਸਥਾਪਿਤ ਕਰਨਾ ਹੈ। ਮੰਤਰਾਲਾ …
Read More »CBI New Director: CISF ਦੇ ਮੁਖੀ ਸੁਬੋਧ ਕੁਮਾਰ ਜਾਇਸਵਾਲ ਸੀਬੀਆਈ ਦੇ ਨਵੇਂ ਡਾਇਰੈਕਟਰ ਨਿਯੁਕਤ
ਨਵੀਂ ਦਿੱਲੀ: 1985 ਬੈਚ ਦੇ ਆਈਪੀਐਸ ਸੁਬੋਧ ਕੁਮਾਰ ਜਾਇਸਵਾਲ ਨੂੰ ਸੀਬੀਆਈ ਦਾ ਨਵਾਂ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਹ ਦੋ ਸਾਲਾਂ ਲਈ ਇਸ ਅਹੁਦੇ ’ਤੇ ਤਾਇਨਾਤ ਰਹਿਣਗੇ। ਇਹ ਹੁਕਮ ਕੇਂਦਰੀ ਪ੍ਰਸੋਨਲ ਮੰਤਰਾਲੇ ਵੱਲੋਂ ਅੱਜ ਜਾਰੀ ਕੀਤੇ ਗਏ ਹਨ।ਇਹ ਫੈਸਲਾ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ …
Read More »ਅਗਲੇ ਕੁਝ ਦਿਨਾਂ ਵਿੱਚ ਬਾਹਰੀ ਸਹੂਲਤਾਂ ਨੂੰ ਮੁੜ ਖੋਲ੍ਹਣ ਦੀ ਮਿਲ ਸਕਦੀ ਹੈ ਇਜ਼ਾਜ਼ਤ : ਕ੍ਰਿਸਟੀਨ ਐਲੀਅਟ
ਟੋਰਾਂਟੋ: ਪ੍ਰੋਵਿੰਸ ਦੀ ਸਿਹਤ ਮੰਤਰੀ ਦਾ ਕਹਿਣਾ ਹੈ ਕਿ ਪ੍ਰੋਵਿੰਸ ਦੀ ਰੀਓਪਨਿੰਗ ਦਾ ਪਲੈਨ ਜਲਦ ਹੀ ਲਿਆਂਦਾ ਜਾਵੇਗਾ। ਉਨ੍ਹਾਂ ਆਖਿਆ ਕਿ ਓਨਟਾਰੀਓ ਨੂੰ ਸੇਫ ਤੇ ਧਿਆਨ ਨਾਲ ਖੋਲ੍ਹਣ ਲਈ ਉਹ ਚੀਫ ਮੈਡੀਕਲ ਆਫੀਸਰ ਆਫ ਹੈਲਥ ਤੇ ਮੈਡੀਕਲ ਮਾਹਿਰਾਂ ਨਾਲ ਰਲ ਕੇ ਕੰਮ ਕਰ ਰਹੀ ਹੈ।ਇਹ ਪੁੱਛੇ ਜਾਣ ਉੱਤੇ ਕਿ ਇਹ …
Read More »ਜੇਸਨ ਕੇਨੀ ਨੇ ਅਲਬਰਟਾ ਦੇ 18ਵੇਂ ਪ੍ਰੀਮੀਅਰ ਵਜੋਂ ਚੁੱਕੀ ਸਹੁੰ
ਐਡਮੰਟਨ: ਸਾਬਕਾ ਫੈਡਰਲ ਕੈਬਨਿਟ ਮੰਤਰੀ ਜੇਸਨ ਕੇਨੀ ਤੇ ਉਨ੍ਹਾਂ ਦੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਨੇ ਅੱਜ ਰਸਮੀ ਤੌਰ ਉੱਤੇ ਅਲਬਰਟਾ ਦੀ ਸਰਕਾਰ ਦੀ ਵਾਗਡੋਰ ਸਾਂਭ ਲਈ ਹੈ। ਕੇਨੀ ਅਲਬਰਟਾ ਦੇ 18ਵੇਂ ਪ੍ਰੀਮੀਅਰ ਬਣਨਗੇ ਤੇ ਉਨ੍ਹਾਂ ਦੇ ਕੈਬਨਿਟ ਮੈਂਬਰਜ਼ ਐਡਮੰਟਨ ਦੇ ਗਵਰਮੈਂਟ ਹਾਊਸ ‘ਚ ਹੋਏ ਸਮਾਰੋਹ ‘ਚ ਸੰਹੁ ਚੁੱਕ ਲਈ ਹੈ। ਇਸ …
Read More »