Breaking News

Tag Archives: calendar

ਸਿੱਖਿਆ ਵਿਭਾਗ ਨੇ ਜਾਰੀ ਕੀਤਾ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਕੈਲੰਡਰ, 23 ਜ਼ਿਲ੍ਹਿਆਂ ‘ਚ ਹੋਣਗੇ ਮੁਕਾਬਲੇ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 14 ਨਵੰਬਰ 2022 ਨੂੰ ਬਾਲ ਦਿਵਸ ਦੇ ਮੌਕੇ ‘ਤੇ ਸਹਿ-ਅਕਾਦਮਿਕ ਗਤੀਵਿਧੀਆਂ ਅਤੇ ਵਿੱਦਿਅਕ ਮੁਕਾਬਲੇ ਕਰਵਾਏ ਜਾਣਗੇ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪ੍ਰਾਇਮਰੀ, ਮਿਡਲ ਅਤੇ ਸੀਨੀਅਰ …

Read More »

ਕੈਨੇਡਾ ‘ਚ ਮਹਿੰਗਾਈ ਦਾ ਪਿਛਲੇ 30 ਸਾਲ ਦਾ ਟੁੱਟਿਆ ਰਿਕਾਰਡ

ਓਟਵਾ: ਸਟੈਟਿਸਟਿਕਸ ਕੈਨੇਡਾ ਦੇ ਨਵੇਂ ਅੰਕੜਿਆਂ ਅਨੁਸਾਰ ਮੁਲਕ ਦੀ ਮਹਿੰਗਾਈ ਦਰ 5.7 ਫ਼ੀਸਦੀ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਮਹਿੰਗਾਈ ਨੇ ਪਿਛਲੇ 3 ਦਹਾਕਿਆਂ ਦੇ ਰਿਕਾਰਡ ਤੋੜ ਦਿੱਤੇ ਹਨ। ਅਗਸਤ 1991 ਤੋਂ ਬਾਅਦ ਪਹਿਲੀ ਵਾਰੀ ਮਹਿੰਗਾਈ ਦਰ ਇਸ ਪੱਧਰ ‘ਤੇ ਪਹੁੰਚੀ ਦਰਜ ਹੋਈ ਹੈ। ਜਨਵਰੀ ਵਿਚ ਮਹਿੰਗਾਈ 5.1 ਫ਼ੀਸਦੀ …

Read More »

ਕੈਨੇਡਾ ਵਿਖੇ 30 ਸਾਲਾਂ ‘ਚ ਪਹਿਲੀ ਵਾਰ ਵਧੀ ਮਹਿੰਗਾਈ ਦਰ

ਓਟਵਾ: ਜਨਵਰੀ ਵਿਚ ਸਲਾਨਾ ਮਹਿੰਗਾਈ ਵਧ ਕੇ 5.1 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ 30 ਸਾਲਾਂ ਤੋਂ ਵੱਧ ਸਮੇਂ ‘ਚ ਪਹਿਲੀ ਵਾਰ ਮਹਿੰਗਾਈ ਦੀ ਸਲਾਨਾ ਰਫਤਾਰ 5 ਫੀਸਦੀ ਤੋਂ ਉਪਰ ਹੈ। ਏਜੰਸੀ ਦਾ ਕਹਿਣਾ ਹੈ ਕਿ ਦਸੰਬਰ ਚ 4.8 ਫੀਸਦੀ ਦੇ ਵਾਧੇ ਦੇ ਮੁਕਾਬਲੇ ਜਨਵਰੀ ‘ਚ …

Read More »