ਟੋਰਾਂਟੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਭਾਰਤ ਤੋਂ ਆਏ 21 ਸਾਲਾ ਸਿੱਖ ਵਿਦਿਆਰਥੀ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ‘ਚ ਵਿਦਿਆਰਥੀ ਦੀ ਪੱਗ ਫੱਟ ਗਈ ਅਤੇ ਹਮਲਾਵਾਰ ਉਸਨੂੰ ਵਾਲਾ ਤੋਂ ਖਿਚ ਕੇ ਫੁੱਟਪਾਥ ‘ਤੇ ਲੈ ਗਏ। ਵਿਦਿਆਰਥੀ ਦੀ ਪਹਿਚਾਣ ਗਗਨਦੀਪ ਸਿੰਘ ਵਜੋਂ ਹੋਈ ਹੈ। …
Read More »ਸੁਖਬੀਰ ਬਾਦਲ ਨੇ ਕੈਨੇਡਾ ਤੋਂ 700 ਪੰਜਾਬੀ ਵਿਦਿਆਰਥੀਆਂ ਨੂੰ ਵਾਪਿਸ ਭੇਜਣ ਤੋਂ ਰੋਕਣ ਲਈ ਵਿਦੇਸ਼ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਵਿਚ ਬੇਕਸੂਰ 700 ਪੰਜਾਬੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਅਧਿਕਾਰੀਆਂ ਵੱਲੋਂ ਵਾਪਸ ਭੇਜੇ ਜਾਣ ਦੀ ਕਾਰਵਾਈ ਰੋਕਣ ਤੇ ਉਹਨਾਂ ਨੂੰ ਵਾਪਸ ਨਾ ਭੇਜੇ ਜਾਣਾ ਯਕੀਨੀ ਬਣਾਉਣ। ਇਥੇ …
Read More »ਕੈਨੇਡਾ ਦੇ ਉਪਰ ਉੱਡ ਰਹੇ UFO ਦਾ ਅਸਲ ਸੱਚ ਆਇਆ ਸਾਹਮਣੇ
ਓਟਾਵਾ: ਕੁਝ ਦਿਨ ਪਹਿਲਾਂ ਰਾਤ ਦੇ ਅਸਮਾਨ ਵਿੱਚ ਕੁਝ ਰਹੱਸਮਈ ਲਾਈਟਾਂ ਦੇਖੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਲੋਕ ਇਨ੍ਹਾਂ ਨੂੰ ਯੂਐਫਓ ਸਮਝ ਰਹੇ ਸਨ ਪਰ ਹੁਣ ਇਹ ਭੇਤ ਹੱਲ ਹੋ ਗਿਆ ਹੈ। ਮਾਂਟਰੀਅਲ, ਕੈਨੇਡਾ ਦੀ ਅਜੀਬ ਵੀਡੀਓ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਟਵਿੱਟਰ ਹੈਂਡਲ @LatestUFOs ਦੁਆਰਾ ਸਾਂਝਾ ਕੀਤਾ ਗਿਆ …
Read More »ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਮਿਲੀਆਂ ਡਿਪੋਰਟ ਹੋਣ ਦੀਆਂ ਚਿੱਠੀਆਂ
ਟੋਰਾਂਟੋ : ਕੈਨੇਡੀਅਨ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੰਦੇ ਹੋਏ 700 ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ ਡਿਪੋਰਟ ਕਰਨ ਦੀਆਂ ਚਿੱਠੀਆਂ ਜਾਰੀ ਕੀਤੀਆਂ ਹਨ। ਜਿਨ੍ਹਾਂ ਦੇ ਵਿਦਿਅਕ ਅਦਾਰਿਆਂ ‘ਚ ਦਾਖਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਟੋਰਾਂਟੋ ਦੀ ਵੈੱਬਸਾਈਟ indian arrative.com ਦੀ ਰਿਪੋਰਟ ਅਨੁਸਾਰ ਬਾਰ੍ਹਵੀਂ ਪਾਸ …
Read More »ਕੈਨੇਡਾ ਦਾ ਪਾਸਪੋਰਟ ਦੁਨੀਆਂ ਦੇ 10 ਸਭ ਤੋਂ ਤਾਕਤਵਰ ਪਾਸਪੋਰਟਾਂ ‘ਚ ਹੋਇਆ ਸ਼ਾਮਿਲ
ਨਿਊਜ਼ ਡੈਸਕ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇੰਟਰਨੈਸ਼ਨਲ ਏਅਰ ਟ੍ਰਾਂਸਪੋਰਟ ਐਸੋਸੀਏਸ਼ਨ ਨੇ 2023 ‘ਦ ਹੈਨਲੀ ਪਾਸਪੋਰਟ ਇੰਡੈਕਸ ਜਾਰੀ ਕੀਤਾ ਹੈ, ਜੋ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਨੂੰ ਦਰਸਾਉਂਦਾ ਹੈ। ਦਸ ਦਈਏ ਕਿ ਇਸ ਸੂਚੀ ਵਿੱਚ ਵੱਖ-ਵੱਖ ਦੇਸ਼ਾਂ ਦੇ ਪਾਸਪੋਰਟ ਸ਼ਾਮਿਲ ਕੀਤੇ ਜਾਂਦੇ ਹਨ। ਜਿੰਨ੍ਹਾਂ ‘ਚ 2023 ਦੀ ਸੂਚੀ …
Read More »ਅਮਰੀਕੀ ਸਰਹੱਦੀ ਅਧਿਕਾਰੀਆਂ ਨੇ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ
ਨਿਊਯਾਰਕ: ਅਮਰੀਕਾ ਦੇ ਸਰਹੱਦੀ ਅਧਿਕਾਰੀਆਂ ਨੇ ਕਿਸ਼ਤੀ ਰਾਹੀਂ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਦੇ ਦੋਸ਼ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਸਰਹੱਦੀ ਗਸ਼ਤੀ ਅਧਿਕਾਰੀਆਂ ਨੇ ਇਨ੍ਹਾਂ ਪੰਜ ਵਿਦੇਸ਼ੀ ਨਾਗਰਿਕਾਂ ਨੂੰ ਮਿਸ਼ੀਗਨ ਸੂਬੇ ਦੇ ਐਲਗੋਨੇਕ ਨੇੜੇ ਤਸਕਰੀ ਦੀ ਕੋਸ਼ਿਸ਼ ਦੌਰਾਨ ਗ੍ਰਿਫਤਾਰ …
Read More »TikTok ‘ਤੇ ਕੈਨੇਡਾ ਦੀ ਵੱਡੀ ਕਾਰਵਾਈ, ਸਰਕਾਰੀ ਡਿਵਾਈਸਾਂ ‘ਤੇ ਵੀਡੀਓ ਐਪ ‘ਤੇ ਪਾਬੰਦੀ
ਨਿਊਜ਼ ਡੈਸਕ: ਕੈਨੇਡੀਅਨ ਸਰਕਾਰ ਨੇ ਸ਼ਾਰਟ-ਫਾਰਮ ਵੀਡੀਓ ਐਪ TikTok ਨੂੰ ਅਧਿਕਾਰਤ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਬਲੌਕ ਕਰ ਦਿੱਤਾ ਹੈ। ਸਰਕਾਰ ਨੇ ਸਾਈਬਰ ਸੁਰੱਖਿਆ ਚਿੰਤਾਵਾਂ ਦੇ ਮੱਦੇਨਜ਼ਰ ਸ਼ਾਰਟ-ਫਾਰਮ ਵੀਡੀਓ ਐਪ ‘ਤੇ ਪਾਬੰਦੀਆਂ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪਾਬੰਦੀ ਮੰਗਲਵਾਰ ਤੋਂ ਲਾਗੂ ਹੋਵੇਗੀ। ਕੈਨੇਡਾ ਸਕੱਤਰੇਤ ਦੇ ਖਜ਼ਾਨਾ ਬੋਰਡ ਦੇ ਇੱਕ …
Read More »Akshay Kumar ਨੇ ਕੈਨੇਡੀਅਨ ਨਾਗਰਿਕਤਾ ਛੱਡਣ ਦਾ ਕੀਤਾ ਫੈਸਲਾ, ਬੋਲੇ- ‘ਮੇਰੇ ਲਈ ਇੰਡੀਆ ਹੀ ਸਭ ਕੁਝ ਏ’
ਨਿਊਜ਼ ਡੈਸਕ: ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਦੀ ਫਿਲਮ ਸੈਲਫੀ ਅੱਜ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਲੱਗਦਾ ਹੈ ਕਿ ਅਕਸ਼ੈ ਕੁਮਾਰ ਦੀ ਸੈਲਫੀ ਦਰਸ਼ਕਾਂ ਨੂੰ ਕਾਫੀ ਪਸੰਦ ਆਉਣ ਵਾਲੀ ਹੈ। ਫਿਲਮ ‘ਚ ਅਕਸ਼ੈ ਕੁਮਾਰ ਦੇ ਨਾਲ ਇਮਰਾਨ ਹਾਸ਼ਮੀ ਵੀ ਹਨ। ਇਸ ਦੌਰਾਨ ਅਕਸ਼ੇ ਕੁਮਾਰ …
Read More »ਤਰਨਤਾਰਨ ਤੋਂ ਕੈਨੇਡਾ ਗਿਆ ਪੰਜਾਬੀ ਨੌਜਵਾਨ ਦੀ ਹੋਈ ਮੌਤ
ਨਿਊਜ਼ ਡੈਸਕ: ਕੈਨੇਡਾ ਤੋਂ ਆਏ ਦਿਨ ਮੰਦਭਾਗੀਆਂ ਖਬਰਾਂ ਸੁਣਕੇ ਹੁਣ ਪੰਜਾਬੀ ਭਾਈਚਾਰਾ ਸਹਿਮ ਦਾ ਗਿਆ ਹੈ। ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਪੁੱਤਰ ਸੂਬੇਦਾਰ ਅਮਰ ਸਿੰਘ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੇ ਪਿੰਡ ਘਰਆਲੀ ਦਾ ਰਹਿਣ …
Read More »Mohali RPG attack case: ਅੱਤ/ਵਾ/ਦੀ ਲਖਬੀਰ ਲੰਡਾ ਦਾ ਕਰੀਬੀ ਗੁਰਪਿੰਦਰ ਬਿੰਦੂ ਚੜਿਆ ਪੁਲਿਸ ਅੜਿੱਕੇ
ਚੰਡੀਗੜ੍ਹ: ਪੰਜਾਬ ਪੁਲਿਸ ਨੇ 2022 ਦੇ ਮੋਹਾਲੀ RPG ਹਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਗੁਰਪਿੰਦਰ ਉਰਫ ਬਿੰਦੂ ਵਜੋਂ ਹੋਈ ਹੈ। ਪੁਲਿਸ ਵੱਲੋਂ ਫੜਿਆ ਗਿਆ ਗੁਰਪਿੰਦਰ ਸਿੰਘ ਪਿੰਦੂ ਕੈਨੇਡਾ ਬੈਠੇ ਲਖਬੀਰ ਸਿੰਘ ਲੰਡਾ ਦਾ ਕਰੀਬੀ ਹੈ। ਦੱਸ ਦੇਈਏ ਕਿ …
Read More »