ਕੈਨੇਡਾ ‘ਚ ਗਰਮੀ ਨੇ ਤੋੜਿਆ ਰਿਕਾਰਡ,ਤਾਪਮਾਨ 46.1 ਡਿਗਰੀ ਸੈਲੀਸਅਸ ਤੱਕ ਪਹੁੰਚਿਆ
ਵੈਨਕੂਵਰ: ਦੱਖਣੀ ਬ੍ਰਿਟਿਸ਼ ਕੋਲੰਬੀਆ ਦੇ ਅੰਦਰੂਨੀ ਹਿੱਸੇ 'ਚ ਸਥਿਤ ਲਿਟਨ (Lytton) ਵਿਲੇਜ…
ਚੋਣਾਂ ਕਰਵਾਉਣ ਤੋਂ ਪਹਿਲਾਂ ਕੈਨੇਡਾ ਨੂੰ ਮਹਾਂਮਾਰੀ ਮੁੱਕਣ ਤੱਕ ਦਾ ਇੰਤਜ਼ਾਰ ਕਰਨਾ ਚਾਹੀਦੈ: ਜਗਮੀਤ ਸਿੰਘ
ਓਟਾਵਾ: ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ…
ਕੈਨੇਡਾ ‘ਚ ਅੰਤਰ-ਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਜ਼ਿਆਦਾਤਰ ਪੰਜਾਬੀ ਗ੍ਰਿਫ਼ਤਾਰ
ਟੋਰਾਂਟੋ ਪੁਲਿਸ ਦਾ ਕਹਿਣਾ ਹੈ ਕਿ 1,000 ਕਿੱਲੋ ਤੋਂ ਵੱਧ ਨਾਜਾਇਜ਼ ਨਸ਼ੇ…
ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਸਿੱਧੀਆਂ ਉਡਾਣਾਂ ਦੀ ਰੋਕ ਨੂੰ ਇਕ ਮਹੀਨੇ ਤੱਕ ਹੋਰ ਵਧਾਇਆ
ਕੈਨੇਡੀਅਨ ਸਰਕਾਰ ਨੇ ਭਾਰਤ 'ਚ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦੇ ਖਤਰੇ…
ਸੈਨੇਟ ਨੇ ਬਿੱਲ ਸੀ-15 ਕੀਤਾ ਪਾਸ,ਕੈਨੇਡੀਅਨ ਕਾਨੂੰਨ ਅਤੇ UN ਡੈਕਲੇਰੇਸ਼ਨ ਆਨ ਦ ਰਾਈਟਸ ਆਫ ਇੰਡੀਜੀਨਸ ਪੀਪਲ ਨਾਲ ਤਾਲਮੇਲ ਬਿਠਾਉਣ ਦੀ ਕੀਤੀ ਗੱਲ
ਸੈਨੇਟ ਵੱਲੋਂ ਬਿੱਲ ਸੀ-15 ਪਾਸ ਕਰ ਦਿੱਤਾ ਗਿਆ ਹੈ। ਇਸ ਵਿੱਚ ਕੈਨੇਡੀਅਨ…
ਕੈਨੇਡਾ ਦੀ ਕੋਵਿਡ 19 ਵੈਕਸੀਨ ਵੰਡ ਸਬੰਧੀ ਪ੍ਰੋਗਰਾਮ ਨੂੰ ਪੈ ਰਿਹੈ ਬੂਰ, ਕਮਜ਼ੋਰ ਲੋਕਾਂ ਵਿੱਚ ਵੀ ਮੌਤ ਦੇ ਅੰਕੜੇ ਘਟੇ: ਡਾ· ਥੈਰੇਸਾ ਟੈਮ
ਕਈ ਮਹੀਨਿਆਂ ਤੱਕ ਵੈਕਸੀਨ ਸਪਲਾਈ ਵਿੱਚ ਕਮੀ ਰਹਿਣ ਤੋਂ ਬਾਅਦ ਹੁਣ ਹੈਲਥ…
ਕੇਲਿਆਂ ਦੇ ਲੋਡ ਵਿੱਚ 211 ਪੌਂਡ ਕੌਕੀਨ ਲੰਘਾਉਣ ਦੀ ਕੋਸ਼ਿਸ਼ ਦੇ ਦੋਸ਼ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਅਦਾਲਤ ‘ਚ ਕਬੂਲ ਕੀਤਾ ਦੋਸ਼
ਕੈਨੇਡਾ: ਅਮਰੀਕਾ ਤੋਂ ਕੈਨੇਡਾ ਵਿਚ ਦਾਖਲ ਹੁੰਦਿਆ ਇਸ ਸਾਲ 30 ਜਨਵਰੀ ਨੂੰ…
ਓਸ਼ਾਵਾ ਦੇ ਇੱਕ ਘਰ ‘ਚ ਚੱਲ ਰਹੀ ਪਾਰਟੀ ਦੌਰਾਨ ਘਰ ‘ਚ ਬਣੇ ਪੂਲ ਵਿੱਚ ਡੁੱਬ ਜਾਣ ਕਾਰਨ 6 ਸਾਲਾ ਬੱਚੀ ਦੀ ਮੌਤ
ਓਸ਼ਾਵਾ: ਓਸ਼ਾਵਾ ਦੇ ਇੱਕ ਘਰ ਵਿੱਚ ਰਾਤ ਨੂੰ ਚੱਲ ਰਹੀ ਪਾਰਟੀ ਦੌਰਾਨ…
ਮੋਗਾ ਦੇ ਨੌਜਵਾਨ ਦੀ ਕੈਨੇਡਾ ‘ਚ ਭੇਤਭਰੇ ਹਾਲਾਤ ‘ਚ ਹੋਈ ਮੌਤ
ਮੋਗਾ : ਮੋਗਾ ਤੋਂ ਕੈਨੇਡਾ ਪੜਾਈ ਕਰਨ ਗਏ ਇਕ ਨੌਜਵਾਨ ਸਿਮਰ ਸਿੰਘ ਦੀ…
ਟਰੱਕ ਹਮਲੇ ‘ਚ ਮਾਰੇ ਗਏ ਪਰਿਵਾਰ ਦੇ ਚਾਰੇ ਮੈਂਬਰਾਂ ਦੇ ਤਾਬੂਤਾਂ ਨੂੰ ਕੈਨੇਡਾ ਦੇ ਝੰਡੇ ‘ਚ ਲਪੇਟ ਕੇ ਦਿੱਤੀ ਗਈ ਆਖਰੀ ਵਿਦਾਈ
ਟੋਰਾਂਟੋ: ਕੈਨੇਡਾ ਦੇ ਮੁਸਲਿਮ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਆਖਰੀ ਵਿਦਾਈ ਦੇ…