ਨਿਊਜ਼ ਡੈਸਕ: ਐਲੋਨ ਮਸਕ ਨੇ ਟਵਿਟਰ ਨਾਲ 44 ਮਿਲੀਅਨ ਡਾਲਰ ਦਾ ਸੌਦਾ ਤੋੜਨ ਦਾ ਇਕ ਹੋਰ ਕਾਰਨ ਦੱਸਿਆ ਹੈ। ਉਸ ਨੇ ਦੱਸਿਆ ਕਿ ਟਵਿੱਟਰ ਨੇ ਉਸ ਦੇ ਇਕ ਸਾਬਕਾ ਕਰਮਚਾਰੀ ਜੋ ਹੁਣ ਵ੍ਹਿਸਲਬਲੋਅਰ ਬਣ ਗਿਆ ਹੈ। ਉਸ ਨਾਲ ਲੱਖਾਂ ਡਾਲਰ ਦੀ ਡੀਲ ਕੀਤੀ ਸੀ। ਮਸਕ ਦੇ ਵਕੀਲਾਂ ਦਾ ਕਹਿਣਾ ਹੈ …
Read More »ਅਫਗਾਨਿਸਤਾਨ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟਾਂ ਨਾਲ ਹਮਲਾ,ਉਡਾਣਾਂ ਰੱਦ
ਕਾਬੁਲ: ਤਾਲਿਬਾਨ ਨਾਲ ਪ੍ਰਭਾਵਿਤ ਅਫ਼ਗ਼ਾਨਿਸਤਾਨ ‘ਤੇ ਲਗਾਤਾਰ ਹਮਲੇ ਵਧਦੇ ਜਾ ਰਹੇ ਹਨ। ਅਫ਼ਗ਼ਾਨਿਸਤਾਨ ਦੀ ਨਿਊਜ਼ ਏਜੰਸੀ ਵੱਲੋਂ ਇਸ ਘਟਨਾ ਦੀ ਜਾਣਕਾਰੀ ਅਨੁਸਾਰ ਦੇਸ਼ ਦੇ ਕੰਧਾਰ ਹਵਾਈ ਅੱਡੇ ‘ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ । ਅਫਗਾਨਿਸਤਾਨ ਦੇ ਦੂਜੇ ਸਭ ਤੋਂ ਵੱਡੇ ਕੰਧਾਰ ਹਵਾਈ ਅੱਡੇ ‘ਤੇ ਸ਼ਨੀਵਾਰ ਦੀ ਰਾਤ ਨੂੰ ਹੋਏ …
Read More »ਏਅਰ ਇੰਡੀਆ ਨੇੇ 24 ਤੌੌਂ 30 ਅਪ੍ਰੈਲ ਤੱਕ ਭਾਰਤ-ਬ੍ਰਿਟੇਨ ਵਿਚਾਲੇ ਉਡਾਣਾਂ ਕੀਤੀਆਂ ਰੱਦ
ਨਵੀਂ ਦਿੱਲੀ :- ਬ੍ਰਿਟੇਨ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਏਅਰ ਇੰਡੀਆ ਨੇ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਨੇ 24 ਤੌੌਂ 30 ਅਪ੍ਰੈਲ ਦੇ ਵਿਚਾਲੇ ਉਡਾਣਾਂ ਰੱਦ ਕਰ ਦਿੱਤੀਆਂ ਹਨ।ਯਾਤਰੀਆਂ ਦੇ ਟਿਕਟ ’ਤੇ ਰਿਫੰਡ ਨੂੰ ਲੈ ਕੇ ਅੱਗੇ ਜਾਣਕਾਰੀ ਦਿੱਤੀ ਜਾਵੇਗੀ। ਦੱਸ ਦੇਈਏ ਕਿ ਭਾਰਤ …
Read More »