ਨਵੀਂ ਦਿੱਲੀ : ਮਣੀਪੁਰ ’ਚ ਹਾਲਾਤ ਨੂੰ ਦੇਖਦੇ ਹੋਏ ਨੀਟ ਪ੍ਰੀਖਿਆ ਮੁਲਤਵੀ ਕਰ ਦਿਤੀ ਗਈ ਹੈ। ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।ਜਾਣਕਾਰੀ ਅਨੁਸਾਰ ਜਿਨ੍ਹਾਂ ਉਮੀਦਵਾਰਾਂ ਨੂੰ ਮਨੀਪੁਰ ਵਿਚ ਪ੍ਰੀਖਿਆ ਕੇਂਦਰ ਅਲਾਟ ਕੀਤੇ ਗਏ ਹਨ, ਉਨ੍ਹਾਂ ਦੀ ਨੀਟ (NEET (UG)) ਪ੍ਰੀਖਿਆ 2023 ਮੁਲਤਵੀ ਕਰ ਦਿਤੀ ਗਈ ਹੈ। ਇਨ੍ਹਾਂ …
Read More »