Breaking News

Tag Archives: candidates

MC Shimla Election: ਨਗਰ ਨਿਗਮ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਨਿਊਜ਼ ਡੈਸਕ: ਸ਼ਿਮਲਾ ਨਗਰ ਨਿਗਮ ਦੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਪੰਜ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਫੈਸਲਾ ਕੀਤਾ ਹੈ। ਬੀਤੇ ਦਿਨੀ ਬੁੱਧਵਾਰ ਨੂੰ ਪਹਿਲੇ ਦਿਨ ਭਾਜਪਾ ਨੇ 24 ਉਮੀਦਵਾਰਾਂ ਦੇ ਨਾਂ ਤੈਅ ਕਰਕੇ ਸੂਚੀ ਜਾਰੀ ਕੀਤੀ ਸੀ।ਇਸ ਦੇ ਨਾਲ ਹੀ ਭਾਜਪਾ ਹੁਣ ਤੱਕ ਨਗਰ ਨਿਗਮ ਦੇ 34 ਵਾਰਡਾਂ …

Read More »

ਭਾਜਪਾ ਨੇ ਜ਼ਿਮਨੀ ਚੋਣਾਂ ਲਈ ਐਲਾਨੇ ਉਮੀਦਵਾਰ

ਨਿਊਜ਼ ਡੈਸਕ: ਭਾਰਤੀ ਜਨਤਾ ਪਾਰਟੀ  ਨੇ 1 ਲੋਕ ਸਭਾ ਅਤੇ 5 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਉੱਤਰ ਪ੍ਰਦੇਸ਼ ਦੀ ਮੈਨਪੁਰੀ ਲੋਕ ਸਭਾ ਸੀਟ ਤੋਂ ਰਘੂਰਾਜ ਸਿੰਘ ਸ਼ਾਕਿਆ, ਯੂਪੀ ਦੀ ਖਤੌਲੀ ਵਿਧਾਨ ਸਭਾ ਸੀਟ ਤੋਂ ਰਾਜਕੁਮਾਰੀ ਸੈਣੀ ਅਤੇ ਰਾਮਪੁਰ …

Read More »

BJP ਨੇ ਗੁਜਰਾਤ ਚੋਣਾਂ ਲਈ ਪਹਿਲੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ: ਭਾਜਪਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ 2022 ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕ੍ਰਿਕਟਰ ਰਵਿੰਦਰ ਜਡੇਜਾ ਦੀ ਪਤਨੀ ਨੂੰ ਵੀ ਭਾਜਪਾ ਨੇ ਟਿਕਟ ਦਿੱਤੀ ਹੈ। ਗੁਜਰਾਤ ਚੋਣਾਂ ਲਈ ਭਾਜਪਾ ਨੇ ਰਾਜਕੋਟ ਪੱਛਮੀ ਤੋਂ ਦਰਸ਼ਿਤਾ ਪਾਰਸ਼ਾ, …

Read More »

ਹਰਭਜਨ ਨੂੰ ਛੱਡ ਕੇ ਬਾਕੀ ਸਾਰੇ ਦਿੱਲੀ ਦੇ ਰਿਮੋਟ ਕੰਟਰੋਲ ਦੀਆਂ ਬੈਟਰੀਆਂ, ਸਿੱਧੂ ਨੇ ਕੇਜਰੀਵਾਲ ‘ਤੇ ਸਾਧਿਆ ਨਿਸ਼ਾਨਾ

ਨਿਊਜ਼ ਡੈਸਕ- ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਤੋਂ ਰਾਜ ਸਭਾ ਦੇ ਪੰਜ ਉਮੀਦਵਾਰਾਂ ਦੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਿਆ ਹੈ। ਸਿੱਧੂ ਨੇ ਮੰਗਲਵਾਰ ਨੂੰ ਟਵੀਟ ਕਰਕੇ ਕ੍ਰਿਕਟਰ ਹਰਭਜਨ ਸਿੰਘ ਨੂੰ ਛੱਡ ਕੇ ‘ਆਪ’ ਦੀ ਚੋਣ ‘ਤੇ ਸਵਾਲ ਚੁੱਕੇ। ਉਨ੍ਹਾਂ ਨੇ ਕਿਹਾ, “ਇਹ …

Read More »

ਬਿਹਾਰ ਤੋਂ ਯੂਪੀ ਤੱਕ ਫੈਲਿਆ ਵਿਦਿਆਰਥੀਆਂ ਦਾ ਪ੍ਰਦਰਸ਼ਨ, ਸਥਿਤੀ ਨੂੰ ਸੰਭਾਲਣ ਲਈ ਰੇਲ ਮੰਤਰੀ ਨੇ ਕੀਤਾ ਇਹ ਐਲਾਨ

ਬਿਹਾਰ : ਰੇਲਵੇ ਰਿਕਰੂਟਮੈਂਟ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਿਹਾਰ ਦੇ ਨਾਲ-ਨਾਲ ਯੂਪੀ ਦੇ ਕਈ ਖੇਤਰਾਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਰੇਲਵੇ ਰਿਕਰੂਟਮੈਂਟ ਬੋਰਡ ਦੀ ਨਾਨ ਟੈਕਨੀਕਲ ਪਾਪੂਲਰ ਕੈਟੇਗਰੀ ਦੀ ਪ੍ਰੀਖਿਆ ਦੇ ਨਤੀਜਿਆਂ ਨੂੰ ਲੈ ਕੇ ਵਿਦਿਆਰਥੀ ਨਾਰਾਜ਼ ਹਨ। ਅੱਜ ਉਨ੍ਹਾਂ ਦਾ ਗੁੱਸਾ ਭੜਕ ਗਿਆ …

Read More »

ਬਿਹਾਰ ‘ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ, ਗਯਾ ‘ਚ ਟਰੇਨ ਦੀਆਂ ਤਿੰਨ ਬੋਗੀਆਂ ਨੂੰ ਲਗਾਈ ਅੱਗ

ਨਿਊਜ਼ ਡੈਸਕ: ਰੇਲਵੇ ਭਰਤੀ ਬੋਰਡ (ਆਰਆਰਬੀ) ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ   ਉਮੀਦਵਾਰਾਂ ਦਾ ਪ੍ਰਦਰਸ਼ਨ ਲਗਾਤਾਰ ਤੀਜੇ ਦਿਨ ਵੀ ਜਾਰੀ ਹੈ । ਬਿਹਾਰ ਪੁਲਿਸ ਨੂੰ ਲਾਠੀਚਾਰਜ ਕਰਨ ਤੋਂ ਇਲਾਵਾ ਹਵਾ ਵਿੱਚ ਕਈ ਗੋਲੇ ਚਲਾਉਣੇ ਪਏ। ਅਧਿਕਾਰੀਆਂ ਨੇ ਕਿਹਾ ਕਿ ਅੰਦੋਲਨ ਕਰ ਰਹੇ ਵਿਦਿਆਰਥੀਆਂ ਨੂੰ ਖਿੰਡਾਉਣ ਲਈ ਅੱਥਰੂ …

Read More »

ਬ੍ਰੇਕਿੰਗ – ਪੰਜਾਬ ਵਿਧਾਨ ਸਭਾ ਚੋਣਾਂ2022: ਕਾਂਗਰਸ ਪਾਰਟੀ ਨੇ ਦੂਜੀ ਲਿਸਟ ‘ਚ 23 ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ  – ਪੰਜਾਬ ਵਿਧਾਨ ਸਭਾ ਚੋਣਾਂ ਲਈ  ਕਾਂਗਰਸ ਪਾਰਟੀ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕੀਤੀ। ਦੇਰ ਰਾਤ ਜਾਰੀ ਕੀਤੀ ਗਈ ਲਿਸਟ ਵਿੱਚ  23  ਹੋਰ  ਉਮੀਦਵਾਰਾਂ ਦੇ ਨਾਮ    ਐਲਾਨੇ।  

Read More »

ਕੈਪਟਨ ਅਮਰਿੰਦਰ ਸਿੰਘ ਨੇ 22 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

 ਚੰਡੀਗੜ੍ਹ :  ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ  ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਪੰਜਾਬ ਲੋਕ ਕਾਂਗਰਸ ਨੇ 22 ਸੀਟਾਂ ਤੋਂ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਜਿਸ ’ਚ ਮਾਲਵਾ ਤੋਂ 17, ਮਾਝਾ ਤੋਂ 2 ਅਤੇ ਦੋਆਬਾ ਤੋਂ 3 ਉਮੀਦਵਾਰਾਂ ਦਾ ਐਲਾਨ …

Read More »

‘ਆਪ’ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ 12ਵੀਂ ਸੂਚੀ ਜਾਰੀ

ਚੰਡੀਗੜ੍ਹ:  ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ  ਅੱਜ  ਆਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕਰ ਦਿੱਤੀ ਹੈ।  ਆਪ ਪੰਜਾਬ  ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਉਤੇ ਚੋਣ ਲੜ ਰਹੀ ਹੈ।

Read More »

ਬਹੁਜਨ ਸਮਾਜ ਪਾਰਟੀ ਨੇ ਐਲਾਨੇ 14 ਸੀਟਾਂ ਤੋਂ  ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨ ਜਾ ਰਹੀ ਹੈ।ਅਕਾਲੀ ਦਲ ਨਾਲ ਗਠਜੋੜ ਪਿੱਛੋਂ ਬਸਪਾ ਦੇ ਹਿੱਸੇ 20 ਵਿਧਾਨ ਸਭਾ ਸੀਟਾਂ ਆਈਆਂ ਹਨ, ਜਿਨ੍ਹਾਂ ਵਿੱਚੋਂ ਅੱਜ 14 ਸੀਟਾਂ  ਤੋਂ  ਉਮੀਦਵਾਰ ਐਲਾਨੇ ਹਨ।  

Read More »