Breaking News

Tag Archives: Capt. Amarinder Singh

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ (ਯੂ.ਟੀ.) ਦੇ ਮੁਲਾਜ਼ਮਾਂ ਲਈ ਕੇਂਦਰੀ ਸਰਕਾਰ ਦੀਆਂ ਸਹੂਲਤਾਂ ਦੀ ਗਲਤ ਵਿਆਖਿਆ ਕਰਨ ‘ਤੇ ‘ਆਪ’ ਨੂੰ ਘੇਰਿਆ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਚੰਡੀਗੜ੍ਹ ਵਿਖੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਲੋਚਨਾ ਕੀਤੀ ਹੈ। ਇੱਕ …

Read More »

ਪੰਜਾਬ ਵਿਧਾਨਸਭਾ ਚੋਣਾਂ 2022 ਦੇ ਨਤੀਜੇ ਭਲਕੇ, ਚੋਣ ਕਮਿਸ਼ਨ ਨੇ ਜਾਰੀ ਕੀਤਾ ਸ਼ਡਿਊਲ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ 2022 ਲਈ ਵੋਟਾਂ ਦੀ ਗਿਣਤੀ ਸਬੰਧੀ ਸਾਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਇਹ ਜਾਣਕਾਰੀ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ 117 ਵਿਧਾਨ ਸਭਾ ਚੋਣ ਹਲਕਿਆਂ ਲਈ 20 ਫਰਵਰੀ, 2022 ਨੂੰ ਪਈਆਂ ਵੋਟਾਂ ਦੀ …

Read More »

ਐਗਜ਼ਿਟ ਪੋਲ ‘ਤੇ ਕਿਸੇ ਵੀ ਪੰਜਾਬੀ ਨੂੰ ਨਹੀਂ ਭਰੋਸਾ, ਲੱਗਣੀ ਚਾਹੀਦੀ ਹੈ ਪਾਬੰਦੀ: ਸੁਖਬੀਰ ਬਾਦਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ਦੇ ਸਿਸਟਮ ਨੂੰ ਬੈਨ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਇਨ੍ਹਾਂ ਪੋਲਜ਼ ’ਤੇ ਕਿਸੇ ਵੀ ਪੰਜਾਬੀ ਨੂੰ ਭਰੋਸਾ …

Read More »

ਮੌੜ ਮੰਡੀ ਬੰਬ ਧਮਾਕੇ ਮਾਮਲੇ ‘ਚ ਹਾਈ ਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗੀ ਸਟੇਟਸ ਰਿਪੋਰਟ

ਚੰਡੀਗੜ੍ਹ: ਸਾਲ 2017 ‘ਚ ਹੋਈਆਂ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਮੌੜ ਮੰਡੀ ’ਚ ਹੋਏ ਬੰਬ ਧਮਾਕੇ ਮਾਮਲੇ ’ਚ ਹੁਣ ਤਕ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰੀ ਨਾ ਹੋਣ ਨੂੰ ਲੈ ਕੇ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਮੰਗਲਵਾਰ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਹੈ। …

Read More »

‘ਮੈਂ ਪੰਡਿਤ ਨੀਂ, ਕੋਈ ਭਵਿੱਖਬਾਣੀ ਨਹੀਂ ਕਰ ਸਕਦਾ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: 10 ਮਾਰਚ ਨੂੰ ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ, ਪੰਜਾਬ ਲੋਕ ਕਾਂਗਰਸ (PLC) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਇਹ ਪੰਜਾਬ ਬਾਰੇ ਆਮ ਚਰਚਾ ਸੀ ਨਾ ਕਿ ਚੋਣਾਂ ਨਾਲ …

Read More »

ਯੂਪੀ ‘ਚ 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਸ਼ੁਰੂ

ਯੂਪੀ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਲਈ 9 ਜ਼ਿਲ੍ਹਿਆਂ ਦੀਆਂ 59 ਸੀਟਾਂ ‘ਤੇ ਵੋਟਿੰਗ ਹੋਣੀ ਹੈ । ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ, ਰਾਏਬਰੇਲੀ, ਪੀਲੀਭੀਤ, ਲਖੀਮਪੁਰ ਖੇੜੀ, ਸੀਤਾਪੁਰ, ਹਰਦੋਈ, ਫਤਿਹਪੁਰ, ਬਾਂਦਾ ਅਤੇ ਉਨਾਵ ਦੀਆਂ 59 ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰ ‘ਚ …

Read More »

ਪੰਜਾਬ ‘ਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਨਹੀਂ ਬਣੇਗੀ ਸਰਕਾਰ: ਭਗਵੰਤ ਮਾਨ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ, ਭਾਜਪਾ ਵਾਲੇ ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜੀ ਮਜ਼ਬੂਤ ਗੱਠਜੋੜ ਕਰ ਲੈਣ। ਮਾਨ …

Read More »

ਮੁੱਖ ਚੋਣ ਅਫਸਰ ਵੱਲੋਂ ਪੰਜਾਬ ਦੇ ਲੋਕਾਂ ਦਾ ਅਮਨ-ਆਮਾਨ ਨਾਲ ਵੋਟਾਂ ਪਾਉਣ ਲਈ ਧੰਨਵਾਦ

ਚੰਡੀਗੜ੍ਹ:  ਪੰਜਾਬ ਵਿੱਚ ਅੱਜ 117 ਵਿਧਾਨ ਸਭਾ ਹਲਕਿਆਂ ਲਈ ਨੁਮਾਇੰਦਿਆਂ ਦੀ ਚੋਣ ਵਾਸਤੇ ਸ਼ਾਂਤਮਈ ਢੰਗ ਨਾਲ ਇੱਕੋ ਪੜਾਅ ਵਿੱਚ ਮਤਦਾਨ ਹੋਇਆ। ਸ਼ਾਮ 5 ਵਜੇ ਤੱਕ ਪੰਜਾਬ ਵਿੱਚ 63.44 ਵੋਟ ਫੀਸਦ ਦਰਜ ਕੀਤੀ ਗਈ। ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ ਲਈ ਪੰਜਾਬ ਦੇ ਲੋਕਾਂ ਦਾ …

Read More »

ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ 21 ਫਰਵਰੀ ਨੂੰ ਛੁੱਟੀ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਰਾਜ ਵਿਧਾਨ ਸਭਾ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਨੂੰ 21 ਫਰਵਰੀ ਨੂੰ ਛੁੱਟੀ ਦੇਣ ਦਾ ਐਲਾਨ ਕੀਤਾ ਹੈ। ਇਹ ਆਦੇਸ਼ ਵਧੀਕ ਮੁੱਖ ਚੋਣ ਅਫਸਰ ਬੀ. ਨਿਵਾਸ ਨੇ ਜਾਰੀ ਕੀਤੇ ਹਨ।  ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ …

Read More »

ਫਤਿਹਗੜ੍ਹ ਸਾਹਿਬ ‘ਚ ਵੋਟਾਂ ਦੌਰਾਨ 2 ਧਿਰਾਂ ਵਿਚਾਲੇ ਟਕਰਾਅ, ਛਾਉਣੀ ‘ਚ ਤਬਦੀਲ ਪੋਲਿੰਗ ਬੂਥ ਪੁਲਸ

ਫਤਿਹਗੜ੍ਹ ਸਾਹਿਬ: ਵਿਧਾਨ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਬੂਥ ਨੰਬਰ 62 ਤੇ 63 ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਦੋ ਗੁੱਟ ਆਪਸ ਚ ਭਿੜ ਗਏ ਅਤੇ ਪੁਲਿਸ ਮੂਕ ਦਰਸ਼ਕ ਬਣ ਕੇ ਦੇਖਦੀ ਰਹੀ ਤੇ ਕੁਝ ਮਿੰਟਾਂ ਵਿੱਚ ਬੂਥ ਨੂੰ ਪੁਲੀਸ ਨੇ ਛਾਉਣੀ ਵਿਚ ਤਬਦੀਲ ਕਰ ਦਿੱਤਾ। ਗੁਰਕੀਰਤ ਸਿੰਘ ਅਤੇ …

Read More »