Breaking News

Tag Archives: Captain Amarinder Singh

90 ਸਾਲ ਦੇ ਹੋਏ ਸਾਬਕਾ PM ਡਾ. ਮਨਮੋਹਨ ਸਿੰਘ,PM ਮੋਦੀ ਸਣੇ ਕਈ ਨੇਤਾਵਾਂ ਨੇ ਦਿੱਤੀ ਵਧਾਈ

ਨਵੀਂ ਦਿੱਲੀ: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ,”ਸਾਬਕਾ ਪ੍ਰਧਾਨ ਮੰਤਰੀ …

Read More »

ਕੈਪਟਨ ਅਮਰਿੰਦਰ ਸਿੰਘ ਅੱਜ BJP ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ 11 ਵਜੇ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਇਸ ਦੇ ਲਈ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ।  ਸੋਮਵਾਰ ਨੂੰ ਕੈਪਟਨ ਆਪਣੇ ਦਰਜਨਾਂ ਸਮੱਰਥਕਾਂ ਨਾਲ ਦਿੱਲੀ ’ਚ ਭਾਜਪਾ ਦੇ ਹੈੱਡਕੁਆਰਟਰ ’ਚ ਅਧਿਕਾਰਤ ਰੂਪ ’ਚ ਭਾਜਪਾ ਦੀ ਮੈਂਬਰਸ਼ਿਪ …

Read More »

ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ: ਭਗਵੰਤ ਮਾਨ

ਚੰਡੀਗੜ- ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ‘ਚ ਵਾਪਰੇ ਸ਼ੱਕੀ ਗਊ ਮੌਤ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੀ ਸਰਕਾਰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ …

Read More »

ਬੇਅਦਬੀ ਮਾਮਲਿਆਂ ਨੂੰ ਆਪ ਸਰਕਾਰ ਪਹਿਲ ਦੇ ਅਧਾਰ ਤੇ ਕਰੇ ਹੱਲ- ਖਹਿਰਾ

ਚੰਡੀਗੜ੍ਹ: ਭੁਲੱਥ ਤੋਂ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ (ਐੱਲ.ਓ.ਪੀ.) ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਸ਼ਨੀਵਾਰ ਨੂੰ ਸੂਬੇ ‘ਚ 2015 ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਇਨਸਾਫ ਦੀ ਮੰਗ ਕੀਤੀ ਹੈ। ਖਹਿਰਾ ਅੱਜ ਸੁਖਰਾਜ ਸਿੰਘ ਨੂੰ ਬਹਿਬਲ ਕਲਾਂ ਵਿਖੇ ਮਿਲਣ ਗਏ, ਜਿੱਥੇ ਉਹ ਇਨਸਾਫ ਦੀ ਮੰਗ …

Read More »

ਯੂਕਰੇਨ-ਰੂਸ ਜੰਗ ਨੂੰ ਲੈ ਕੇ ਸੁਖਬੀਰ ਬਾਦਲ, ਚਰਨਜੀਤ ਚੰਨੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਮੰਗ

ਨਿਊਜ਼ ਡੈਸਕ- ਯੂਕਰੇਨ ਅਤੇ ਰੂਸ ਵਿਚਾਲੇ ਸ਼ੁਰੂ ਹੋਈ ਜੰਗ ਤੋਂ ਬਾਅਦ ਪੰਜਾਬ ਵਿੱਚ ਵੀ ਚਿੰਤਾਵਾਂ ਵਧ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਟਵੀਟ ਕਰਕੇ ਇਸ ‘ਤੇ ਚਿੰਤਾ ਪ੍ਰਗਟਾਈ ਹੈ। ਸੀਐਮ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਨੂੰ ਬਚਾਉਣ …

Read More »

ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਦੌਰਾਨ ਪਟਿਆਲਾ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ 

ਪਟਿਆਲਾ- ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਪਟਿਆਲਾ ਵਿੱਚ ਰੋਡ ਸ਼ੋਅ ਕਰ ਰਹੇ ਹਨ। ਰੋਡ ਸ਼ੋਅ ‘ਚ ਹਿੱਸਾ ਲੈਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪਹੁੰਚ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ। ਰਾਜਨਾਥ ਸਿੰਘ ਪਟਿਆਲਾ ਦੇ ਅਨਾਰਦਾਨਾ ਚੌਕ …

Read More »

ਕੈਪਟਨ ਨੇ ਕਿਹਾ ਪਾਕਿਸਤਾਨ ਦੇ ਲੋਕ ਚੰਗੇ, ਹੁਕਮਰਾਨ ਤੇ ਫ਼ੌਜ ਦਾ ਰਵੱਈਆ ਭਾਰਤ ਲਈ ਨਫ਼ਰਤ ਭਰਿਆ  

ਚੰਡੀਗੜ੍ਹ  – ਸਾਬਕਾ ਮੁੱਖ ਮੰਤਰੀ  ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ  ਕੈਪਟਨ ਅਮਰਿੰਦਰ ਸਿੰਘ  ਨੇ ਕਿਹਾ ਕਿ ਓਹ ਪਾਕਿਸਤਾਨ ਦੇ ਲੋਕਾਂ ਦੇ ਖਿਲਾਫ ਨਹੀਂ ਹਨ ਪਰ ਪਾਕਿਸਤਾਨੀ ਹੁਕਮਰਾਨਾਂ ਤੇ ਫੌਜ ਦੇ ਖ਼ਿਲਾਫ਼  ਹਨ। ਉਨ੍ਹਾਂ ਨੇ ਕਿਹਾ ਕਿ  ਪਾਕਿਸਤਾਨ ਦੇ ਸੱਤਾਧਾਰੀ  ਤੇ ਫੋਜੀਆਂ ਵਲੋੰ ਸਰਹੱਦ ਤੇ  ਭਾਰਤੀ ਫੌਜੀਆਂ ਨੂੰ ਮਾਰਿਆ ਜਾ ਰਿਹਾ …

Read More »

ਪਟਿਆਲਾ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬੀਆਂ ਦੀ ਬਹਾਦਰੀ ਨੂੰ ਸਲਾਮ ਕੀਤਾ

ਰਾਸ਼ਟਰੀ ਸੁਰੱਖਿਆ ‘ਤੇ ਪੱਖਪਾਤੀ ਰਾਜਨੀਤੀ ਤੋਂ ਉੱਪਰ ਉੱਠਣ ਲਈ ਕੈਪਟਨ ਅਮਰਿੰਦਰ ਦੀ ਸ਼ਲਾਘਾ ਕੀਤੀ ਕਿਹਾ ਕੇਜਰੀਵਾਲ ਤੋਂ ਪੁੱਛਿਆ ਜਾਵੇ ਕਿ ਦਿੱਲੀ ਸਰਕਾਰ ‘ਚ ਕੋਈ ਸਿੱਖ ਮੰਤਰੀ ਕਿਉਂ ਨਹੀਂ? ਪਟਿਆਲਾ –  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਦੀ ਬਹਾਦਰੀ ਨੂੰ ਸਲਾਮ ਕਰਦਿਆਂ ਕਿਹਾ ਕਿ ਇਹਨਾਂ …

Read More »

ਪਟਿਆਲਾ ‘ਚ ਬੋਲੇ ਅਮਿਤ ਸ਼ਾਹ, ਸਾਡਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ

ਪਟਿਆਲਾ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਲੁਧਿਆਣਾ ‘ਚ ਰੈਲੀ ਕਰਨ ਤੋਂ ਬਾਅਦ ਪਟਿਆਲਾ ਪਹੁੰਚੇ ਹਨ। ਇਸ ਮੌਕੇ  ਕੈਪਟਨ ਅਮਰਿੰਦਰ ਸਿੰਘ, ਸੁਖਦੇਵ ਸਿੰਘ ਢੀਂਡਸਾ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਭਾਰਤ ਮਾਤਾ ਦੀ ਜੈਘੋਸ਼ ਨਾਲ ਭਾਸ਼ਣ ਦੀ …

Read More »

ਕੈਪਟਨ ਸਰਕਾਰ ਨੂੰ ਦਿੱਲੀ ਤੋਂ ਭਾਜਪਾ ਚਲਾ ਰਹੀ ਸੀ : ਪ੍ਰਿਯੰਕਾ ਗਾਂਧੀ

ਕੋਟਕਪੂਰਾ: ਪੰਜਾਬ ਵਿਧਾਨ ਸਭਾ ਦੇ ਚੋਣਾਂ ਤੋਂ ਪਹਿਲਾ ਅੱਜ ਪ੍ਰਿਯੰਕਾ ਗਾਂਧੀ ਪੰਜਾਬ ਫੇਰੀ ਦੌਰਾਨ ਕੋਟਕਪੂਰਾ ਪੁੱਜੇ, ਜਿੱਥੇ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਿਯੰਕਾ ਨੇ ਕੈਪਟਨ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਚ ਕੁਝ ਕਮੀਆਂ ਰਹੀਆਂ ਹਨ, ਕਿਉਂਕਿ ਕੈਪਟਨ …

Read More »