Breaking News

Tag Archives: Captain AMrinder singh

ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ’ਤੇ ਭਗਵੰਤ ਮਾਨ ਅਤੇ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ‘ਮਨ ਕੀ ਬਾਤ’ ਵਿਚ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। PM ਮੋਦੀ ਨੇ ਐਲਾਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ …

Read More »

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਚੰਡੀਗੜ੍ਹ PGI ਤੋਂ ਮਿਲੀ ਛੁੱਟੀ,ਕੈਪਟਨ ਅਮਰਿੰਦਰ ਸਿੰਘ ਨੇ ਫੋਨ ‘ਤੇ ਕੀਤੀ ਗੱਲਬਾਤ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu MooseWala) ਦੇ ਪਿਤਾ ਬਲਕੌਰ ਸਿੰਘ ਨੂੰ ਪੀਜੀਆਈ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਪਿਛਲੇ 10 ਦਿਨਾਂ ਤੋਂ ਪੀਜੀਆਈ ਦੇ ਐਡਵਾਂਸਡ ਕਾਰਡੀਅਕ ਸੈਂਟਰ ‘ਚ ਦਾਖਲ ਸਨ। ਇੱਥੇ ਉਨ੍ਹਾਂ ਦਾ ਇਲਾਜ ਪੀਜੀਆਈ ਦੇ ਕਾਰਡੀਓਲਾਜੀ ਦੇ ਹੈੱਡ ਪ੍ਰੋਫੈਸਰ ਯਸ਼ਪਾਲ ਸ਼ਰਮਾ ਦੀ ਦੇਖਰੇਖ ‘ਚ ਚੱਲ ਰਿਹਾ ਸੀ। …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ CM ਮਾਨ ਤੇ ਕੈਪਟਨ ਅਮਰਿੰਦਰ ਨੇ ਦਿੱਤੀ ਵਧਾਈ

ਚੰਡੀਗੜ੍ਹ: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣਾ 72ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮਾਨਯੋਗ ਪ੍ਰਧਾਨ ਮੰਤਰੀ ਨੂੰ …

Read More »

ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਆਮ ਆਦਮੀ ਪਾਰਟੀ ਨੂੰ ਲਿਆ ਨਿਸ਼ਾਨੇ ‘ਤੇ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ  ਨੇ ਆਖ਼ਿਰਕਾਰ ਚੁੱਪ ਤੋੜਦੇ ਹੋਏ ਆਮ ਆਦਮੀ ਪਾਰਟੀ ‘ਤੇ ਹਮਲਾ ਬੋਲਿਆ ਹੈ। ਕੈਪਟਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਇਹ ਬਹੁਤ ਭੈੜਾ ਡਰ ਸੀ, ਬਹੁਤ ਮਾੜਾ ਹੋਇਆ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਵਾਗਡੋਰ ਬਹੁਤ ਪਹਿਲਾਂ ਹੀ …

Read More »

ਕਾਂਗਰਸ, ਕੈਪਟਨ ਅਤੇ ਬਾਦਲ ਦੱਸਣ ਕਿ ਕੀ ਗੁਰੂ ਹਰਗੋਬਿੰਦ ਜੀ ਨੇ ਜਹਾਂਗੀਰ ਦੀ ਫੌਜ ‘ਚ ਨੌਕਰੀ ਕੀਤੀ ਸੀ: ਕੁਲਤਾਰ ਸਿੰਘ ਸੰਧਵਾਂ 

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਨੇ 12ਵੀਂ ਜਮਾਤ ਲਈ ਇਤਿਹਾਸ ਦੀਆਂ ਵਿਵਾਦਿਤ ਕਿਤਾਬਾਂ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਉੱਤੇ ਇਤਿਹਾਸ ਖਾਸ ਕਰ ਸਿੱਖ ਇਤਿਹਾਸ ਅਤੇ ਗੁਰੂ ਦੀ ਬਾਣੀ ਨਾਲ ਖਿਲਵਾੜ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। …

Read More »

ਲੁਧਿਆਣਾ ‘ਚ ਰੈਲੀ ਖ਼ਤਮ ਕਰਨ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਪਟਿਆਲਾ

ਪਟਿਆਲਾ : ਵਿਧਾਨ ਸਭਾ ਚੋਣਾਂ ਨੂੰ ਸਿਰਫ 7 ਦਿਨਾਂ ਦਾ ਹੀ ਸਮਾਂ ਬਚਿਆ ਹੈ। ਸਿਆਸੀ ਪਾਰਟੀਆਂਜ਼ੋਰਾਂ-ਸ਼ੋਰਾਂ  ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਿਆ ਹੋਇਆ ਹੈ। ਪੰਜਾਬ ਦੀ ਲੀਡਰਸ਼ਿਪ ਦੇ ਨਾਲ -ਨਾਲ ਕੇਂਦਰ ਦੀ ਲੀਡਰਸ਼ਿਪ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਹਿੱਸਾ …

Read More »

ਕੈਪਟਨ ਤੇ ਅਮਿਤ ਸ਼ਾਹ ਪਹਿਲੀ ਵਾਰ ਪਟਿਆਲਾ ‘ਚ ਅੱਜ ਹੋਣਗੇ ਇਕੱਠੇ

ਨਿਊਜ਼ ਡੈਸਕ- ਉੱਤਰ ਪ੍ਰਦੇਸ਼ ਵਿੱਚ ਚੋਣ ਦੰਗਲ ਦੌਰਾਨ ਭਾਜਪਾ ਆਗੂਆਂ ਨੇ ਹੁਣ ਪੰਜਾਬ ਵੱਲ ਵੀ ਰੁਖ਼ ਕਰ ਲਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਣਗੇ। ਦੋਵੇਂ ਆਗੂ ਦੁਪਹਿਰ 12 ਵਜੇ ਪਟਿਆਲਾ ਦੇ ਵੀਰ ਹਕੀਕਤ ਰਾਏ ਗਰਾਊਂਡ ਵਿੱਚ ਇੱਕ ਜਨ ਸਭਾ …

Read More »

ਕੌਮੀ ਸੁਰੱਖਿਆ, ਪੰਜਾਬ ਦੇ ਹਿੱਤ ਮੇਰੇ ਲਈ ਪਹਿਲਾਂ: ਕੈਪਟਨ ਅਮਰਿੰਦਰ

ਰਾਜਪੁਰਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੌਮੀ ਸੁਰੱਖਿਆ ਅਤੇ ਪੰਜਾਬ ਦੀ ਭਲਾਈ ਉਨ੍ਹਾਂ ਦੇ ਏਜੰਡੇ ਤੇ ਪਹਿਲਾਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਅਗਲੀ ਪੀਐਲਸੀ-ਬੀਜੇਪੀ ਸਰਕਾਰ ਇਸ ਤੇ ਸਫ਼ਲਤਾ ਪੂਰਵਕ ਕੰਮ ਕਰੇਗੀ। ਇੱਥੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਕੁਮਾਰ ਜੱਗਾ ਨੂੰ ਪਾਰਟੀ ਚ ਸ਼ਾਮਲ ਕਰਨ …

Read More »

ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ! ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਛੱਡਿਆ ਦੇਸ਼,ਕੈਪਟਨ ਅਮਰਿੰਦਰ ਸਿੰਘ ਨੇ ਅਫ਼ਗ਼ਾਨਿਸਤਾਨ ਦੀ ਸਥਿਤੀ ਤੇ ਕੀਤਾ ਟਵੀਟ

ਕਾਬੁਲ: ਅਮਰੀਕੀ ਫੌਜਾਂ ਦੀ ਵਾਪਸੀ ਦੇ ਨਾਲ ਹੀ ਤਾਲਿਬਾਨ ਨੇ ਇਕ ਵਾਰ ਫਿਰ ਅਫਗਾਨਿਸਤਾਨ ਉਤੇ ਕਬਜ਼ਾ ਕਰਨ ਬਾਰੇ ਆਪਣੇ ਇਰਾਦੇ ਸਪਸ਼ਟ ਕਰ ਦਿੱਤੇ ਹਨ। ਅਫਗਾਨਿਸਤਾਨ ‘ਤੇ ਤਾਲਿਬਾਨ ਦਾ ਕਬਜ਼ਾ ਹੋ ਗਿਆ ਹੈ। ਸੂਤਰਾਂ ਮੁਤਾਬਕ ਰਾਸ਼ਟਰਪਤੀ ਅਸ਼ਰਫ ਗਨੀ ਅਤੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਸੱਤਾ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਦੇਸ਼ …

Read More »

ਪਟਿਆਲਾ: ਬੇਰੁਜ਼ਗਾਰ ਈਟੀਟੀ ਅਧਿਆਪਕਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਚ

ਪਟਿਆਲਾ: ਰੁਜ਼ਗਾਰ ਪ੍ਰਾਪਤੀ ਦੀ ਮੰਗ ਲਈ ਈਟੀਟੀ ਸਿਲੈਕਟਿਡ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ਼ ਪੈਲੇਸ’ ਵੱਲ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਅਧਿਆਪਕਾਂ ਨੂੰ ਵਾਈਪੀਐੱਸ ਚੌਕ ਵਿੱਚ ਪੁਲਿਸ ਦੀ ਖਿੱਚ-ਧੂਹ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਪਹਿਲਾਂ ਪੁਲਿਸ ਅਤੇ ਬੇਰੁਜ਼ਗਾਰਾਂ ਵਿਚਕਾਰ ਜ਼ਬਰਦਸਤ ਝੜਪ ਹੋਈ ਸੀ। …

Read More »