Breaking News

Tag Archives: case

ਇਸ ਨੇਤਾ ਨੇ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਕੀਤੀ ਇਤਰਾਜ਼ਯੋਗ ਟਿੱਪਣੀ

ਨਿਊਜ਼ ਡੈਸਕ: ਬਹੁਜਨ ਮੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਦਾਨਿਸ਼ ਅਲੀ ਨੇ ਕਥਿਤ ਤੌਰ ‘ਤੇ ਕਾਮੇਡੀਅਨ ਰਾਜੂ ਸ੍ਰੀਵਾਸਤਵ ਵਿਰੁੱਧ ਫੇਸਬੁੱਕ ‘ਤੇ ਉਨ੍ਹਾਂ ਦੇ ਦੇਹਾਂਤ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਉਨ੍ਹਾਂ ਦੀ ਪੋਸਟ ‘ਤੇ ਰਾਜੂ ਸ਼੍ਰੀਵਾਸਤਵ ਅਤੇ ਕਈ ਹੋਰਾਂ ਦੇ ਸਮਰਥਕਾਂ ਨੇ ਇਤਰਾਜ਼ ਕੀਤਾ ਸੀ। ਐਸਪੀ ਦੀਆਂ ਹਦਾਇਤਾਂ ’ਤੇ ਪੁਲਿਸ ਨੇ ਮੁਲਜ਼ਮ …

Read More »

ਸੋਨਾਲੀ ਫੋਗਾਟ ਕਤਲ ਕੇਸ ਦੀ ਜਾਂਚ ਹੁਣ ਕਰੇਗੀ CBI

ਨਿਊਜ਼ ਡੈਸਕ: ਭਾਜਪਾ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਮੌਤ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਹੈ। ਪਹਿਲਾਂ ਗੋਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਸੁਧੀਰ ਸਾਂਗਵਾਨ ਸਮੇਤ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੋਨਾਲੀ ਫੋਗਾਟ ਦਾ ਪਰਿਵਾਰ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਸੀ। …

Read More »

ਸਿੱਖਿਆ ਵਿਭਾਗ ਦੇ ਕਲਰਕ ਵੱਲੋਂ ਦੋ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਨੇ ਕੀਤੀ FIR ਦਰਜ

ਚੰਡੀਗੜ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਾਜਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੇ ਇਕ ਬੁਲਾਰੇ ਨੇ  ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਆਬਾਦੀ ਅਬੋਹਰ, …

Read More »

ED ਵੱਲੋਂ ਸਿਸੋਦੀਆ ਤੇ ਕਈ ਹੋਰ ਅਧਿਕਾਰੀਆਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ

ਨਵੀਂ ਦਿੱਲੀ:  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਬਕਾਰੀ ਨੀਤੀ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਿਲਸਿਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕਈ ਹੋਰ ਅਧਿਕਾਰੀਆਂ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਹੈ। ਦਸ ਦਈਏ ਕਿ ਸੀਬੀਆਈ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਵਿੱਚ ਬੇਨਿਯਮੀਆਂ ਨੂੰ …

Read More »

ਕਸ਼ਮੀਰੀ ਪੰਡਿਤਾਂ ਦੇ ਕਾਤਲ ਬਿੱਟਾ ‘ਤੇ 31 ਸਾਲ ਬਾਅਦ ਚੱਲੇਗਾ ਕਤਲ ਦਾ ਕੇਸ, ਵੀਡੀਓ ‘ਚ ਮੰਨੀ ਸੀ ਕਤਲ ਦੀ ਗੱਲ

ਸ਼੍ਰੀਨਗਰ- ਕਸ਼ਮੀਰੀ ਪੰਡਤਾਂ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਬਿੱਟਾ ਕਰਾਟੇ ‘ਤੇ 31 ਸਾਲ ਬਾਅਦ ਕੇਸ ਚੱਲਣ ਜਾ ਰਿਹਾ ਹੈ। ਬਿੱਟਾ ਕਰਾਟੇ ਦਾ ਅਸਲੀ ਨਾਂ ਫਾਰੂਕ ਅਹਿਮਦ ਡਾਰ ਹੈ। ਬਿੱਟਾ ਨੇ ਖੁਦ ਮੰਨਿਆ ਕਿ ਉਸਨੇ 1990 ਵਿੱਚ 30 ਤੋਂ 40 ਕਸ਼ਮੀਰੀ ਪੰਡਤਾਂ ਨੂੰ ਮਾਰਿਆ ਸੀ। ਹੁਣ ਉਸ ‘ਤੇ ਕਤਲ ਦਾ …

Read More »

ਗੁਜਰਾਤ ਦੇ ਮੇਹਸਾਣਾ ਜ਼ਿਲੇ ‘ਚ ਨੇਤਾ ਜੀ ਦੇ ਵਿਆਹ ਦੀ ਦਾਵਤ ਖਾਣ ਨਾਲ ਕਈ ਲੋਕ ਹੋਏ ਹਸਪਤਾਲ ਭਰਤੀ

ਗਾਂਧੀਨਗਰ: ਗੁਜਰਾਤ ਦੇ ਮੇਹਸਾਣਾ ਜ਼ਿਲੇ ‘ਚ ਨੇਤਾ ਜੀ ਦੇ ਵਿਆਹ ਸਮਾਰੋਹ ‘ਚ ਦਾਵਤ ਦੇਖ ਕੇ ਲੋਕ ਉਮੜ ਗਏ। ਦਾਅਵਤ ਖਾਣ ਤੋਂ ਬਾਅਦ 1200 ਤੋਂ ਜ਼ਿਆਦਾ ਲੋਕ ਬੀਮਾਰ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਮੇਹਸਾਣਾ ਦੇ ਐਸਪੀ (ਐਸਪੀ) ਪਾਰਥਰਾਜ ਸਿੰਘ ਗੋਹਿਲ ਨੇ ਦੱਸਿਆ ਕਿ ਇਹ ਘਟਨਾ ਵਿਸਨਗਰ …

Read More »

ਹਿਜਾਬ ਮਾਮਲੇ ‘ਤੇ ਭੱੜਕੇ ਜਾਵੇਦ ਅਖਤਰ, ਟਵੀਟ ਕਰਕੇ ਕਹੀ ਇਹ ਗੱਲ

ਨਿਊਜ਼ ਡੈਸਕ: ਕਰਨਾਟਕ ਦੇ ਕਾਲਜਾਂ ਦੇ ਹਿਜਾਬ ਵਿਵਾਦ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ, ਹੁਣ ਮਸ਼ਹੂਰ ਗੀਤਕਾਰ ਜਾਵੇਦ ਅਖਤਰ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਹਿਜਾਬ ਪਹਿਨਣ ਦੇ ਹੱਕ ਵਿੱਚ ਨਹੀਂ ਹਨ ਪਰ ਇਸ …

Read More »

ਭਾਵੇਂ ਹਰੀਸ਼ ਰਾਵਤ ਨੇ ਗੁਰੂਘਰ ਦੀ ਸਫਾਈ ਕਰਕੇ ਆਪਣੀ ਭੁੱਲ ਬਖਸ਼ਾਈ,ਪਰ ਯੂਥ ਅਕਾਲੀ ਦਲ ਉਨ੍ਹਾਂ ਨੂੰ ਅਜੇ ਬਖਸ਼ਣ ਦੇ ਮੂਡ ਵਿਚ ਨਹੀਂ

ਚੰਡੀਗੜ੍ਹ: ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਭਵਨ ਵਿੱਚ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਲਈ ‘ਪੰਜ ਪਿਆਰੇ’ ਸ਼ਬਦ ਦੀ ਵਰਤੋਂ ਕੀਤੀ ਸੀ।  ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਸ਼ਹੀਦ ਉਧਮ ਸਿੰਘ …

Read More »

ਲਵਪ੍ਰੀਤ ਸਿੰਘ ਦੀ ਖੁਦਕੁਸ਼ੀ ਮਾਮਲੇ ‘ਚ ਪਤਨੀ ਬੇਅੰਤ ਕੌਰ ‘ਤੇ ਧਾਰਾ 306 ਦਾ ਕੇਸ ਦਰਜ

ਬਰਨਾਲਾ : ਲਵਪ੍ਰੀਤ ਸਿੰਘ ਦੀ ਖੁਦਕੁਸ਼ੀ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ‘ਤੇ “ਮਰਨ ਲਈ ਮਜਬੂਰ ਕਰਨ” ਦੀ ਧਾਰਾ 306 ਦਾ ਕੇਸ ਦਰਜ ਕੀਤਾ ਹੈ।ਇਸ ਮਾਮਲੇ ਵਿੱਚ ਪਹਿਲਾਂ ਕੈਨੇਡਾ ਰਹਿੰਦੀ ਬੇਅੰਤ ਕੌਰ ਉੱਤੇ ਪੁਲਿਸ ਨੇ 420 (ਠੱਗੀ) ਦਾ ਮੁਕੱਦਮਾ ਦਰਜ ਕੀਤਾ ਸੀ ਹੁਣ ਇਸ ਵਿੱਚ ਧਾਰਾ …

Read More »

ਘਰੇਲੂ ਹਿੰਸਾ ਦੇ ਮਾਮਲੇ ‘ਚ ਹਨੀ ਸਿੰਘ ਪੇਸ਼ੀ ਤੋਂ ਛੋਟ ਲਈ ਪਹੁੰਚੇ ਦਿੱਲੀ ਕੋਰਟ, ਅਦਾਲਤ ਨੇ ਮੰਗੀ ਮੈਡੀਕਲ ਅਤੇ ਇਨਕਮ ਟੈਕਸ ਰਿਟਰਨ ਰਿਪੋਰਟ

ਨਵੀਂ ਦਿੱਲੀ : ਘਰੇਲੂ ਹਿੰਸਾ ਦੇ ਮਾਮਲੇ ਵਿਚ ਪੰਜਾਬ ਦੇ ਨਾਮੀ ਪੰਜਾਬੀ ਰੈਪਰ  ਹਨੀ ਸਿੰਘ ਵਿਰੁੱਧ ਉਸ ਦੀ ਪਤਨੀ ਵੱਲੋਂ ਕੇਸ ਕੀਤਾ ਹੋਇਆ ਹੈ। ਹਨੀ ਸਿੰਘ ਦੇ ਵਕੀਲ ਨੇ ਉਨ੍ਹਾਂ ਦੀ ਨਿਜੀ ਪੇਸ਼ੀ ਤੋਂ ਛੋਟ ਮੰਗੀ ਹੈ। ਵਕੀਲ ਦਾ ਕਹਿਣਾ ਹੈ ਕਿ ਹਨੀ ਸਿੰਘ ਬਿਮਾਰ ਹੈ। ਉਸ ਨੇ ਦਿੱਲੀ ਅਦਾਲਤ …

Read More »