ਕੀ ਕਿਸਾਨ ਫਿਰ ਤੋਂ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ? ਅੱਜ ਦਿੱਲੀ ਵਿੱਚ ਇਕੱਠੇ ਹੋਣਗੇ ਕਈ ਕਿਸਾਨ ਆਗੂ
ਨਵੀਂ ਦਿੱਲੀ- ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਘੱਟੋ-ਘੱਟ ਸਮਰਥਨ ਮੁੱਲ 'ਤੇ…
ਮੰਤਰਾਲਾ ਨਾ ਕਰੇ ਵਟਸਐਪ ਜਾਂ ਟੈਲੀਗ੍ਰਾਮ ਦੀ ਵਰਤੋਂ- ਕੇਂਦਰ ਸਰਕਾਰ
ਨਵੀਂ ਦਿੱਲੀ- ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਮੰਤਰਾਲਿਆਂ…
ਸ਼ਾਹ ਨਾਲ ਆਪਣੀ ਅਣ ਨਿਰਧਾਰਿਤ ਮੀਟਿੰਗ ਦੌਰਾਨ ਹੋਈ ਗੱਲਬਾਤ ਦਾ ਵੇਰਵੇ ਜਨਤਕ ਕਰਨ ਚੰਨੀ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ…
ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਦੀ ਤੁਲਨਾ ਕੀਤੀ ਤਾਲਿਬਾਨ ਨਾਲ , ਭਾਜਪਾ ਨੇ ਦਿੱਤਾ ਜਵਾਬ
ਨਵੀਂ ਦਿੱਲੀ: ਦਿੱਲੀ ਦੀਆ ਸਰਹੱਦਾਂ ‘ਤੇ ਕੇਂਦਰ ਸਰਕਾਰ ਦੇ ਨਵੇਂ ਕਾਨੂੰਨਾਂ ਦਾ…
ਸੰਸਦੀ ਕਮੇਟੀ ਨੇ ਟਵਿੱਟਰ ਨੂੰ ਕੀਤਾ ਸੰਮਨ ਜਾਰੀ, ਨਵੇਂ IT ਨਿਯਮਾਂ ਅਤੇ ਹੋਰ ਮੁੱਦਿਆਂ ਬਾਰੇ 18 ਜੂਨ ਨੂੰ ਹੋਵੇਗੀ ਚਰਚਾ
ਨਵੀਂ ਦਿੱਲੀ: ਕੇਂਦਰ ਸਰਕਾਰ ਅਤੇ ਟਵਿੱਟਰ ਦਰਮਿਆਨ ਚੱਲ ਰਹੀ ਤਕਰਾਰ ਦੇ ਵਿਚਕਾਰ, ਸੂਚਨਾ…
ਪੈਟਰੋਲ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ‘ਚ ਯੂਥ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਾੜੀ ਗਈ ਕੇਂਦਰ ਸਰਕਾਰ ਦੀ ਅਰਥੀ
ਮਾਨਸਾ: ਇਕ ਪਾਸੇ ਭਾਰਤ ਦੇ ਲੋਕ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ…
ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਸਾਧਿਆ ਨਿਸ਼ਾਨਾ, ਕੋਵਿਡ ਦੀ ਦੂਜੀ ਲਹਿਰ ਦਾ ਚੌਥਾ ਹਫਤਾ 2 ਲੱਖ ਤੋਂ ਵੱਧ ਮ੍ਰਿਤਕ, ਜਵਾਬਦੇਹੀ ਜ਼ੀਰੋ :
ਨਵੀਂ ਦਿੱਲੀ - ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ…
ਖੇਤੀਬਾੜੀ ਕਾਨੂੰਨਾਂ ਸਬੰਧੀ ਕੇਂਦਰ ਨੇ ਪੰਜਾਬ ਨਾਲ ਕੋਈ ਗੱਲਬਾਤ ਨਹੀਂ ਕੀਤੀ: ਕੈਪਟਨ ਅਮਰਿੰਦਰ ਸਿੰਘ
ਪਟਿਆਲਾ:- ਗਣਤੰਤਰ ਦਿਵਸ ਮੌਕੇ ਪਟਿਆਲਾ ਵਿੱਚ ਹੋਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ…
ਮਾਪਿਆਂ ਨੂੰ ਭਾਰੀ ਫੀਸਾਂ ਤੋਂ ਛੁਟਕਾਰਾ ਦਵਾਉਣ ‘ਤੇ ਜੁਟੀ ਕੇਂਦਰ ਸਰਕਾਰ
ਨਿਊਜ਼ ਡੈਸਕ - ਕੇਂਦਰ ਸਰਕਾਰ ਹੁਣ ਵਿਦਿਅਕ ਅਦਾਰਿਆਂ ਵਲੋਂ ਇਕੱਠੀਆਂ ਕੀਤੀਆਂ ਜਾ…
ਤਾਮਿਲਨਾਡੂ ਦੇ ਥਰਮਲ ਪਾਵਰ ਪਲਾਂਟ ‘ਚ ਧਮਾਕਾ ਹੋਣ ਕਾਰਨ 4 ਮੌਤਾਂ, 17 ਜ਼ਖਮੀ
ਚੇਨਈ : ਤਾਮਿਲਨਾਡੂ ਦੇ ਕੁਡਾਲੋਰ ਜ਼ਿਲ੍ਹੇ ਦੇ ਨੇਵੇਲੀ ਲਿਗਨਾਈਟ ਕਾਰਪੋਰੇਸ਼ਨ ਪਾਵਰ ਪਲਾਂਟ…