ਜਗਤਾਰ ਸਿੰਘ ਸਿੱਧੂ ਮੈਨੇਜਿੰਗ ਐਡੀਟਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਦਾ ਇੱਕ ਸਾਲ ਮੁਕੰਮਲ ਹੋਣ ’ਤੇ ਬਹੁਤ ਸਾਰੇ ਮੁੱਦਿਆਂ ਉੱਪਰ ਸਰਕਾਰ ਦੀ ਕਾਰਗੁਜ਼ਾਰੀ ਦੀ ਦਾਅਵੇਦਾਰੀ ਕੀਤੀ ਹੈ। ਇਨ੍ਹਾਂ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ, ਖੇਤੀਬਾੜੀ ਅਤੇ ਕਈ ਮੁੱਦੇ ਸ਼ਾਮਿਲ ਹਨ। ਅੱਜ ਆਪਾਂ ਸਰਕਾਰ ਦੇ ਉਸ ਦਾਅਵੇ ਦਾ ਜ਼ਿਕਰ ਕਰ ਰਹੇ ਹਾਂ …
Read More »ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਨੇ ਲਈ ਕਰਵਟ
ਚੰਡੀਗੜ੍ਹ: ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ 17 ਤੋਂ 21 ਮਾਰਚ ਤੱਕ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। ਅੱਜ ਪੰਜਾਬ ਦੇ ਕਈ ਹਿੱਸਿਆਂ ‘ਚ ਬਾਰਿਸ਼ ਹੋਈ। ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਪੰਜਾਬ ਵਿਚ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। …
Read More »ਪੰਜਾਬ ਦੇ ਰਾਜਪਾਲ ਨੇ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਹੋਲੀ ਦੀ ਦਿੱਤੀ ਵਧਾਈ
ਚੰਡੀਗੜ੍ਹ : ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ, ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪੇ੍ਰਰਨਾ ਦਿੰਦਾ ਹੈ। ਇਹ ਤਿਉਹਾਰ …
Read More »ਭਾਈ ਅੰਮ੍ਰਿਤਪਾਲ ਦੀ ਗੱਡੀ ਨਾਲ ਜੁੜਿਆ ਹੁਣ ਨਵਾਂ ਵਿਵਾਦ, ਭਾਜਪਾ ਸਮਰਥਕ ਦੇ ਨਾਂ ‘ਤੇ ਰਜਿਸਟਰਡ
ਨਿਊਜ਼ ਡੈਸਕ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਰੋਜ਼ਾਨਾ ਨਵੇਂ ਤੋਂ ਨਵਾਂ ਵਿਵਾਦ ਜੁੜਦਾ ਨਜ਼ਰ ਆ ਰਿਹਾ ਹੈ। ਪਾਕਿਸਤਾਨ ਅਤੇ ਵਿਦੇਸ਼ਾਂ ਵਿਚੋਂ ਫੰਡਿਗ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਗੱਡੀ ਨਾਲ ਵਿਵਾਦ ਖੜਾ ਹੋ ਗਿਆ ਹੈ। ਜਿਸ ਗੱਡੀ ‘ਚ ਭਾਈ ਅੰਮ੍ਰਿਤਪਾਲ ਸਿੰਘ ਕਿਤੇ ਜਾਂਦੇ ਹਨ ਉਸ ਗੱਡੀ ‘ਤੇ ਹਰਿਆਣਾ …
Read More »ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਦੇ ਫਾਰਮ ਹਾਊਸ ’ਤੇ ਵਿਜੀਲੈਂਸ ਦੀ ਰੇਡ
ਚੰਡੀਗੜ੍ਹ : ਪੰਜਾਬ ਦੇ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ’ਤੇ ਵਿਜੀਲੈਂਸ ਦੀ ਟੀਮ ਨੇ ਛਾਪੇਮਾਰੀ ਕੀਤੀ ਹੈ। ਟੀਮ ਨੇ ਛਾਪਾ ਮਾਰ ਕੇ ਪਹਿਲਾਂ ਫਾਰਮ ਹਾਊਸ ਦੀ ਜਗ੍ਹਾ ਦੀ ਮਿਣਤੀ ਕੀਤੀ ਅਤੇ ਫਿਰ ਉਸ ‘ਤੇ ਬਣ ਰਹੀ ਇਮਾਰਤ ਨੂੰ ਨਾਪਿਆ। ਵਿਜੀਲੈਂਸ ਦੀ …
Read More »ਪੰਜਾਬ ਕੈਬਨਿਟ ਨੇ ਲਏ ਅਹਿਮ ਫ਼ੈਸਲੇ, ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮ ਹੋਣਗੇ ਪੱਕੇ
ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਮੀਟਿੰਗ ‘ਚ ਮੰਗਲਵਾਰ ਨੂੰ ਅਹਿਮ ਫ਼ੈਸਲੇ ਲਏ ਗਏ ਹਨ। ਮੁੱਖ ਮੰਤਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ 14,417 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਫੂਡ ਗ੍ਰੇਨ ਤੇ ਵਾਟਰ ਪਾਲਿਸੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। 3 …
Read More »Mohali RPG attack case: ਅੱਤ/ਵਾ/ਦੀ ਲਖਬੀਰ ਲੰਡਾ ਦਾ ਕਰੀਬੀ ਗੁਰਪਿੰਦਰ ਬਿੰਦੂ ਚੜਿਆ ਪੁਲਿਸ ਅੜਿੱਕੇ
ਚੰਡੀਗੜ੍ਹ: ਪੰਜਾਬ ਪੁਲਿਸ ਨੇ 2022 ਦੇ ਮੋਹਾਲੀ RPG ਹਮਲੇ ਦੇ ਇੱਕ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਗੁਰਪਿੰਦਰ ਉਰਫ ਬਿੰਦੂ ਵਜੋਂ ਹੋਈ ਹੈ। ਪੁਲਿਸ ਵੱਲੋਂ ਫੜਿਆ ਗਿਆ ਗੁਰਪਿੰਦਰ ਸਿੰਘ ਪਿੰਦੂ ਕੈਨੇਡਾ ਬੈਠੇ ਲਖਬੀਰ ਸਿੰਘ ਲੰਡਾ ਦਾ ਕਰੀਬੀ ਹੈ। ਦੱਸ ਦੇਈਏ ਕਿ …
Read More »ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ‘ਤੇ ਲਗਾਏ ਗੰਭੀਰ ਦੋਸ਼
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀਰਵਾਰ ਮਾਨ ਸਰਕਾਰ ‘ਤੇ ਮਾਈਨਿੰਗ ਨੂੰ ਲੈ ਕੇ ਨਿਸ਼ਾਨੇ ‘ਤੇ ਲਿਆ ਹੈ। ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ 11 ਮਹੀਨਿਆਂ ‘ਚ ਭਗਵੰਤ ਮਾਨ ਸਰਕਾਰ ਸਭ ਤੋਂ ਵੱਡੀ ਬੇਈਮਾਨ ਬਣ ਕੇ ਉਭਰੀ ਹੈ। ਬਿਕਰਮ ਸਿੰਘ ਮਜੀਠੀਆ …
Read More »ਮਨੀਸ਼ਾ ਗੁਲਾਟੀ ਨੇ ਫਿਰ ਸਾਂਭਿਆ ਅਹੁਦਾ, ਤੋੜੀ ਚੁੱਪੀ ਕਹੀ ਇਹ ਗੱਲ
ਚੰਡੀਗੜ੍ਹ : ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਸਭ ਕੁਝ ਪਰਮਾਤਮਾ ਦੀ ਕਿਰਪਾ ਕਰਕੇ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ …
Read More »Breaking: ਤੇਲੰਗਾਨਾ ਦੌਰੇ ‘ਤੇ CM ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੇਲੰਗਾਨਾ ਦੌਰੇ ‘ਤੇ ਹਨ। CM ਮਾਨ ਕਈ ਡੈਮਾਂ ਦਾ ਮੁਆਇਨਾ ਕਰਨਗੇ। ਇਸ ਤੋਂ ਇਲਾਵਾ ਪਾਣੀ ਬਚਾਉਣ ਦੀਆਂ ਤਕਨੀਕਾਂ ਬਾਰੇ ਜਾਣਕਾਰੀ ਲਈ ਜਾਵੇਗੀ। ਮੁੱਖ ਮੰਤਰੀ ਦੇ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਮੁਲਾਕਾਤ …
Read More »