ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਤਫਤੀਸ਼ ਦੌਰਾਨ ਦੋਸ਼ੀ ਸਿੱਧ ਹੋਣ ਪਿੱਛੋਂ ਨਰਿੰਦਰ ਸਿੰਘ, ਜੁਆਇੰਟ ਡਾਇਰੈਕਟਰ, ਫੈਕਟਰੀਜ਼, ਕਿਰਤ ਵਿਭਾਗ, ਐਸ.ਏ.ਐਸ. ਨਗਰ ਮੁਹਾਲੀ ਨੂੰ ਗ੍ਰਿਫਤਾਰ ਕੀਤਾ ਹੈ । ਜਿਸ ਉਪਰ ਦੋਸ਼ ਹੈ ਕਿ ਉਸਨੇ ਐਸ.ਏ.ਐਸ. ਨਗਰ ਸਥਿਤ ਫਿਲਿਪਸ ਫੈਕਟਰੀ ਨੂੰ ਅਣਅਧਿਕਾਰਿਤ ਤੌਰ ਤੇ ਡੀਰਜਿਸਟਰ ਕਰ ਦਿੱਤਾ ਸੀ। ਜਿਸ ਕਰਕੇ ਪੰਜਾਬ ਸਰਕਾਰ …
Read More »ਸਿੱਖਿਆ ਵਿਭਾਗ ਦੇ ਕਲਰਕ ਵੱਲੋਂ ਦੋ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਸ ਬਿਉਰੋ ਨੇ ਕੀਤੀ FIR ਦਰਜ
ਚੰਡੀਗੜ : ਪੰਜਾਬ ਵਿਜੀਲੈਸ ਬਿਉਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਿਲਾ ਸਿੱਖਿਆ ਅਫਸਰ (ਸੈਕੰਡਰੀ) ਫਾਜਿਲਕਾ ਵਿਖੇ ਤਾਇਨਾਤ ਕਲਰਕ ਸੁਖਵਿੰਦਰ ਸਿੰਘ ਖਿਲਾਫ਼ 2,000 ਰੁਪਏ ਰਿਸ਼ਵਤ ਹਾਸਲ ਕਰਨ ਦੇ ਦੋਸ਼ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਕੁਰ ਗੋਇਲ ਵਾਸੀ ਨਵੀਂ ਆਬਾਦੀ ਅਬੋਹਰ, …
Read More »