Breaking News

Tag Archives: Chief Minister Bhagwant Mann

ਪੰਜਾਬ ਵਿਧਾਨ ਸਭਾ ਨੂੰ ਕਾਗਜ਼ ਮੁਕਤ ਕਰਨ ਦੀ ਸ਼ੁਰੂਆਤ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕਣਗੇ। ਉਨ੍ਹਾਂ ਵੱਲੋਂ ਇਹ ਫੈਸਲਾ ਆਧੁਨਿਕ ਤਕਨਾਲੋਜੀ ਦੀ ਵਧਦੀ ਮੰਗ ਨੂੰ ਦੇਖਦੇ ਹੋਏ ਕੀਤਾ ਗਿਆ। ਉਨ੍ਹਾਂ ਨੇ …

Read More »

PAU ਕਿਸਾਨ ਮੇਲੇ ਚ ਪੁੱਜੇ ਪੰਜਾਬ ਦੇ ਮੁੱਖ ਮੰਤਰੀ, ਲੁਧਿਆਣਾ ਦੇ ਕਿਸਾਨਾਂ ਨਾਲ ਕਰਨਗੇ ਮੁਲਾਕਾਤ

ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅੱਜ ਲੁਧਿਆਣਾ ਦੌਰੇ ਉੱਤੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਕਿਸਾਨ ਮੇਲੇ ਦੇ ਆਖਰੀ ਦਿਨ ਉੱਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਉਨ੍ਹਾਂ ਲਈ ਕੋਈ ਨਵੀਂ ਥਾਂ ਨਹੀਂ ਹੈ ਉਹ ਪਹਿਲਾਂ ਵੀ ਇੱਥੇ ਆਉਂਦੇ ਰਹੇ …

Read More »

CM ਮਾਨ ਕੋਲ ਪਹੁੰਚੇ ਡਰੱਗ ਕੇਸ ਨਾਲ ਸਬੰਧਿਤ ਹਾਈ ਕੋਰਟ ਵੱਲੋਂ ਖੋਲ੍ਹੇ ਗਏ 3 ਲਿਫ਼ਾਫ਼ੇ

ਚੰਡੀਗੜ੍ਹ :  ਹਾਈਕੋਰਟ  ਨੇ ਪੰਜਾਬ ਵਿੱਚ ਨਸ਼ਿਆਂ ਨਾਲ ਸਬੰਧਿਤ 3 ਲਿਫ਼ਾਫ਼ੇ ਖੋਲ੍ਹੇ ਹਨ ਜੋ ਕਈ ਸਾਲਾਂ ਤੋਂ ਬੰਦ ਸਨ।   CM ਮਾਨ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਕੋਰਟ ਵੱਲੋਂ ਖੋਲ੍ਹੇ ਗਏ 3 ਲਿਫਾਫੇ ਮੇਰੇ ਕੋਲ ਪਹੁੰਚ ਗਏ ਹਨ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨਾਲ ਤਬਾਹ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ …

Read More »

ਪੰਜਾਬ-ਹਿਮਾਚਲ ਦੇ CM ਵਿਚਾਲੇ ਹੋਈ ਅਹਿਮ ਮੀਟਿੰਗ, ਜਲ ਸੈੱਸ ਦੇ ਮੁੱਦੇ ‘ਤੇ ਕੀਤੀ ਚਰਚਾ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵਿਚਕਾਰ ਅੱਜ ਅਹਿਮ ਮੀਟਿੰਗ ਹੋਈ। ਇਸ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਬਾਰੇ ਜਾਣਕਾਰੀ ਦਿੱਤੀ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ …

Read More »

ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਨੂੰ ਦਿੱਤੀ ਸਲਾਹ, ਕੇਜਰੀਵਾਲ ਦੇ ਪਿੱਛੇ ਅੰਨ੍ਹੇਵਾਹ ਨਾ ਲੱਗੋ

ਚੰਡੀਗੜ੍ਹ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੰਨ੍ਹੇਵਾਹ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਪਿੱਛੇ ਨਾ ਲੱਗਣ ਅਤੇ ਆਪਣੇ ਦਿਮਾਗ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਹੈ। ਬਾਜਵਾ ਨੇ  ਭਗਵੰਤ ਮਾਨ ਸਰਕਾਰ ਨੂੰ ਪੰਜਾਬ ਨਾਲ ਸਬੰਧਤ ਸੰਵੇਦਨਸ਼ੀਲ ਮੁੱਦਿਆਂ ਨਾਲ ਨਜਿੱਠਣ ਸਮੇਂ ਵਧੇਰੇ ਸਾਵਧਾਨ ਅਤੇ …

Read More »

ਮੁੱਖ ਮੰਤਰੀ ਭਗਵੰਤ ਮਾਨ ਦੂਜੇ ਸੂਬਿਆਂ ਦਾ ਖਿਆਲ ਛੱਡ ਕੇ ਪੰਜਾਬ ਨੂੰ ਸੰਭਾਲਣ: ਗੜ੍ਹੀ

ਜਲੰਧਰ : ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਚੋਣਾਂ ਦੀ ਤਿਆਰੀ ਲਈ ਕੀਤੇ ਜਾ ਰਹੇ ਪ੍ਰਚਾਰ ਬਾਰੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਕਿ ਭਗਵੰਤ ਮਾਨ ਨੂੰ ਪਹਿਲਾਂ ਪੰਜਾਬ ਦਾ ਧਿਆਨ ਰੱਖਣਾ ਚਾਹੀਦਾ ਹੈ।  ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ 8736 ਅਧਿਆਪਕਾਂ ਨੂੰ ਪੱਕੇ ਕਰਨ ਅਤੇ 7ਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਯੂਜੀਸੀ ਪੇ ਸਕੇਲ ਲਾਗੂ ਕਰਨ ਦਾ ਕੀਤਾ ਐਲਾਨ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਦਾ ਮਨੋਬਲ ਉੱਚਾ ਚੁੱਕਣ ਲਈ 8736 ਸਕੂਲ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕਰਕੇ ਅਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਪ੍ਰੋਫੈਸਰਾਂ ਨੂੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੇ ਤਨਖਾਹ ਸਕੇਲ ਅਨੁਸਾਰ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਕੇ ਅਧਿਆਪਕ ਦਿਵਸ ‘ਤੇ ਸਿੱਖਿਅਕਾਂ ਨੂੰ …

Read More »

ADGP ਗੌਰਵ ਯਾਦਵ ਬਣੇ CM ਭਗਵੰਤ ਮਾਨ ਦੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮਤੰਰੀ ਭਗਵੰਤ ਮਾਨ ਦੇ  ਨਵੇ ਸਪੈਸ਼ਲ ਪ੍ਰਿੰਸੀਪਲ ਸੈਕਟਰੀ  ADGP ਗੌਰਵ ਯਾਦਵ ਹੋਣਗੇ। ਇਹ ਚਾਰਜ ਉਨ੍ਹਾਂ ਨੂੰ ਅਡੀਸ਼ਨਲ ਦਿੱਤਾ ਗਿਆ ਹੈ ਜਦੋਂਕਿ ਮੌਜੂਦਾ ਸਮੇਂ ਗੌਰਵ ਯਾਦਵ ਏਡੀਜੀਪੀ ਪੁਲਿਸ ਮਾਡਰਨਾਈਜੇਸ਼ਨ ਵਜੋਂ ਤਾਇਨਾਤ ਹਨ। Disclaimer: This article is provided for informational purposes only. The information should not be taken …

Read More »

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ (ਯੂ.ਟੀ.) ਦੇ ਮੁਲਾਜ਼ਮਾਂ ਲਈ ਕੇਂਦਰੀ ਸਰਕਾਰ ਦੀਆਂ ਸਹੂਲਤਾਂ ਦੀ ਗਲਤ ਵਿਆਖਿਆ ਕਰਨ ‘ਤੇ ‘ਆਪ’ ਨੂੰ ਘੇਰਿਆ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਚੰਡੀਗੜ੍ਹ ਵਿਖੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਆਲੋਚਨਾ ਕੀਤੀ ਹੈ। ਇੱਕ …

Read More »

ਅਗਲੇ ਮਹੀਨੇ ਹੋਣ ਵਾਲੀ ਕਣਕ ਦੀ ਖਰੀਦ ਲਈ ਇੰਤਜ਼ਾਮ ਪੂਰੇ – ਚੀਮਾ  

ਸੰਗਰੂਰ  – ਵਿੱਤ ਮੰਤਰੀ ਹਰਪਾਲ ਚੀਮਾ ਨੇ  ਕਿਹਾ ਕਿ ਅਗਲੇ ਮਹੀਨੇ  ਹੋਣ ਵਾਲੀ ਕਣਕ ਦੀ ਚੁਕਾਈ ਦਾ ਕੰਮ ਪੂਰਾ ਕਰਨ ਲਈ ਸਾਰੇ  ਇੰਤਜ਼ਾਮਾਤ ਕਰ ਲਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ   ਭਗਵੰਤ ਮਾਨ  ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਿੱਲੀ ਗਏ ਹਨ  ਤੇ ਉਹ ਇਸ ਮੁਲਾਕਾਤ ਦੇ ਦੌਰਾਨ  ਕਣਕ ਦੀ ਖਰੀਦ …

Read More »