ਚੰਡੀਗੜ੍ਹ : ਸਰਹੱਦੀ ਸੂਬੇ ਵਿੱਚ ਨਕਲੀ ਸ਼ਰਾਬ ਦੀ ਵਿਕਰੀ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਕੁਇਕ ਰਿਸਪਾਂਸ (ਕਿਊ.ਆਰ.)-ਕੋਡ ਆਧਾਰਤ ਟਰੈਕ ਅਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਫੀਕਲ ਸਲੱਜ ਅਤੇ ਸੈਪਟੇਜ਼ ਮੈਨੇਜਮੈਂਟ (ਐਫ.ਐਸ.ਐਸ.ਐਮ.) ਨੂੰ ਲਾਗੂ ਕਰਨ ਲਈ ਤਕਨੀਕੀ …
Read More »ਵਿੰਨੀ ਮਹਾਜਨ ਪੰਜਾਬ ਦੀ ਮੁੱਖ ਸਕੱਤਰ ਨਿਯੁਕਤ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੇਂ ਮੁੱਖ ਸਕੱਤਰ ਦਾ ਐਲਾਨ ਕਰ ਦਿੱਤਾ ਹੈ। ਕਰਨ ਅਵਤਾਰ ਸਿੰਘ ਦੀ ਥਾਂ ਹੁਣ ਆਈਏਐੱਸ ਵਿੰਨੀ ਮਹਾਜਨ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਹੋਣਗੇ। ਇਸ ਦੇ ਨਾਲ ਹੀ ਵਿੰਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣ ਗਈ ਹਨ। ਦੱਸਣਯੋਗ ਹੈ ਕਿ ਵਿੰਨੀ ਮਹਾਜਨ ਪੰਜਾਬ ਦੇ …
Read More »ਕੋਰੋਨਾਵਾਇਰਸ : ਚੀਨ ਨੇ ਬਣਾਇਆ 48 ਘੰਟਿਆਂ ‘ਚ ਹਸਪਤਾਲ, ਪੀਜੀਆਈ ਨੇ ਕੀਤਾ ਇਲਾਜ਼ ਕਰਨ ਤੋਂ ਇਨਕਾਰ!
ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਚੀਨ ਦੇ ਨਾਲ ਨਾਲ ਕਈ ਮੁਲਕਾਂ ‘ਚ ਆਪਣੇ ਪੈਰ ਪਸਾਰ ਲਏ ਹਨ। ਇਸ ਸਮੇਂ ਚੀਨ ‘ਚ ਕੋਰੋਨਾ ਵਾਰਿਸ ਨਾਲ ਮਰਨ ਵਾਲਿਆਂ ਦੀ ਗਿਣਤੀ 170 ਦੇ ਕਰੀਬ ਪਹੁੰਚ ਗਈ ਹੈ। ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋ. ਜਗਤਰਾਮ ਨੇ ਪੰਜਾਬ, ਹਰਿਆਣਾ …
Read More »