ਕਾਬੁਲ- ਅੱਤਵਾਦੀ ਸੰਗਠਨ ISIS ਨੇ ਇੱਕ ਬਿਆਨ ਜਾਰੀ ਕਰਕੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਆਈਐਸਆਈਐਸ ਦਾ ਕਹਿਣਾ ਹੈ ਕਿ ਉਸ ਨੇ ਪੈਗੰਬਰ ਮੁਹੰਮਦ ਦੇ ਅਪਮਾਨ ਦਾ ਬਦਲਾ ਲੈਣ ਲਈ ਇਹ ਹਮਲਾ ਕੀਤਾ ਹੈ। ਦੱਸ ਦੇਈਏ ਕਿ ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ …
Read More »