ਨਿਊਜ਼ ਡੈਸਕ: ਰਣਵੀਰ ਕਪੂਰ ਬਾਲੀਵੁੱਡ ਦੇ ਸਭ ਤੋਂ ਵੱਧ ਫੀਸ ਲੈਣ ਵਾਲੇ ਅਦਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਸਾਲ 2007 ‘ਚ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਸਾਂਵਰੀਆ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਸੀ। ਉਨ੍ਹਾਂ ਨੇ ਬਾਲੀਵੁੱਡ ‘ਚ ਇਕ ਤੋਂ ਵਧ ਕੇ ਇਕ ਹਿੱਟ ਫਿਲਮਾਂ ਦਿੱਤੀਆਂ ਹਨ। ਉਹ ਆਪਣੀ ਆਉਣ ਵਾਲੀ …
Read More »