ਨਵੀਂ ਦਿੱਲੀ- ਅਸਾਮ ਦੇ ਮੁੱਖ ਮੰਤਰੀ ਡਾਕਟਰ ਹੇਮੰਤ ਬਿਸਵਾ ਸਰਮਾ ਦੀ ਪਤਨੀ ਰਿੰਕੀ ਭੁਈਆ ਸਰਮਾ ਨੇ ਮੰਗਲਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਗੁਹਾਟੀ ਕਾਮਰੂਪ ਸਿਵਲ ਜੱਜ ਦੀ ਅਦਾਲਤ ਵਿੱਚ ਮਾਣਹਾਨੀ ਦਾ ਸਿਵਲ ਕੇਸ ਦਰਜ਼ ਕਰਦੇ ਹੋਏ ਹਰਜਾਨੇ ਲਈ 100 ਕਰੋੜ …
Read More »